ਪੜਚੋਲ ਕਰੋ

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, SSOC ਤੇ ਕੇਂਦਰੀ ਏਜੰਸੀਆਂ ਵੱਲੋਂ 2 RPG ਅਤੇ ਧਮਾਕੇਦਾਰ ਸਮੱਗਰੀ ਬਰਾਮਦ, SBS ਨਗਰ ਦੇ ਜੰਗਲਾਂ 'ਚੋਂ ਮਿਲੀ

ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਤਿੱਬਾ ਨੰਗਲ-ਕੁਲਾਰ ਰੋਡ ਨੇੜੇ ਜੰਗਲੀ ਖੇਤਰ ਤੋਂ ਵੱਡੀ ਮਾਤਰਾ ਵਿੱਚ ਅੱਤਵਾਦੀ ਸਮੱਗਰੀ ਬਰਾਮਦ ਕੀਤੀ..

Punjab News: ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਸਮਰਥਨ ਵਾਲੇ ਸਰਹੱਦ ਪਾਰ ਅੱਤਵਾਦੀ ਨੈਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਤਿੱਬਾ ਨੰਗਲ-ਕੁਲਾਰ ਰੋਡ ਨੇੜੇ ਜੰਗਲੀ ਖੇਤਰ ਤੋਂ ਵੱਡੀ ਮਾਤਰਾ ਵਿੱਚ ਅੱਤਵਾਦੀ ਸਮੱਗਰੀ ਬਰਾਮਦ ਕੀਤੀ ਹੈ।

ਸੂਤਰਾਂ ਮੁਤਾਬਕ, ਸ਼ੁਰੂਆਤੀ ਜਾਂਚ ਵਿੱਚ ਸੰਕੇਤ ਮਿਲੇ ਹਨ ਕਿ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਅਤੇ ਇਸ ਨਾਲ ਜੁੜੇ ਅੱਤਵਾਦੀ ਸੰਗਠਨਾਂ ਨੇ ਪੰਜਾਬ ਵਿੱਚ ਲੁਕੇ ਸਲੀਪਰ ਸੈੱਲਾਂ ਨੂੰ ਫੇਰ ਐਕਟਿਵ ਕਰਨ ਦੀ ਯੋਜਨਾ ਬਣਾਈ ਸੀ। ਇਹ ਬਰਾਮਦਗੀ ਉਸੇ ਸਾਜ਼ਿਸ਼ ਦਾ ਹਿੱਸਾ ਮੰਨੀ ਜਾ ਰਹੀ ਹੈ। ਅੱਤਵਾਦੀਆਂ ਨੇ ਇਹ ਸਮੱਗਰੀ ਭਵਿੱਖ ਦੀਆਂ ਅੱਤਵਾਦੀ ਕਾਰਵਾਈਆਂ ਲਈ ਲੁਕਾ ਕੇ ਰੱਖੀ ਹੋਈ ਸੀ।

ਵੱਡੀ ਮਾਤਰਾ 'ਚ ਮਿਲੇ RPG ਤੇ IED

2 ਰਾਕਟ-ਪ੍ਰੋਪੈਲਡ ਗ੍ਰੇਨੇਡ (RPG)

2 ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED)

5 P-86 ਹੈਂਡ ਗ੍ਰੇਨੇਡ

1 ਵਾਇਰਲੈੱਸ ਕਮਿਊਨੀਕੇਸ਼ਨ ਸੈੱਟ

FIR ਦਰਜ ਕਰ ਕਾਰਵਾਈ ਸ਼ੁਰੂ

ਇਸ ਮਾਮਲੇ 'ਚ ਸਟੇਟ ਸਪੈਸ਼ਲ ਓਪਰੇਸ਼ਨ ਸੈਲ (SSOC), ਅੰਮ੍ਰਿਤਸਰ ਵੱਲੋਂ ਲਾਜ਼ਮੀ ਕਾਨੂੰਨੀ ਧਾਰਾਵਾਂ ਹੇਠ ਏਫਆਈਆਰ (FIR) ਦਰਜ ਕਰ ਲਈ ਗਈ ਹੈ। ਅੱਗੇ ਦੀ ਜਾਂਚ ਜਾਰੀ ਹੈ ਅਤੇ ਅੱਤਵਾਦੀਆਂ ਦੀਆਂ ਗ੍ਰਿਫਤਾਰੀਆਂ ਲਈ ਜ਼ੋਰਦਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget