ਪੜਚੋਲ ਕਰੋ

LeT Terrorsists: ਪੰਜਾਬ 'ਚ ਧਮਾਕੇ ਦੀ ਪਲਾਨਿੰਗ ਕਰ ਰਹੇ ਲਸ਼ਕਰ-ਏ-ਤੋਇਬਾ ਦੇ 2 ਖ਼ਤਰਨਾਕ ਅੱਤਵਾਦੀ ਕਾਬੂ, IED ਸਮਤੇ ਹੋਰ ਦੇਖੋ ਕੀ ਹੋਇਆ ਬਰਾਮਦ

Lashkar-e-Taiba Terrorsists Arrested: ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਕੇਂਦਰੀ ਏਜੰਸੀ ਨਾਲ ਇਕ ਸਾਂਝੇ ਆਪ੍ਰੇਸ਼ਨ ਤਹਿਤ ਅੰਮ੍ਰਿਤਸਰ 'ਚ ਲਸ਼ਕਰ-ਏ-ਤੋਇਬਾ ਦੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਹੋਏ ਦੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

Lashkar-e-Taiba Terrorsists - ਪੰਜਾਬ ਪੁਲਿਸ (Punjab Police) ਦੇ ਸਟੇਟ ਆਪ੍ਰੇਸ਼ਨ ਸੈੱਲ (SSOC-Amritsar) ਨੇ ਅੱਤਵਾਦ ਖਿਲਾਫ ਵੱਡੀ ਸਫਲਤਾ ਹਾਸਲ ਕੀਤੀ ਹੈ।  ਸਟੇਟ ਆਪ੍ਰੇਸ਼ਨ ਸੈੱਲ ਨੇ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਨ੍ਹਾਂ ਅੱਤਵਾਦੀਆਂ ਦੇ ਕੋਲੋਂ ਵੱਡੀ ਮਾਤਰਾ 'ਚ ਹਥਿਆਰ ਬਰਾਮਦ ਹੋਏ ਹਨ। ਮੁੱਢਲੀ ਪੁੱਛਗਿੱਛ ਦੌਰਾਨ ਅੱਤਵਾਦੀਆਂ ਨੇ ਮੰਨਿਆ ਹੈ ਕਿ ਉਹ ਸੂਬੇ ਵਿੱਚ ਅਸ਼ਾਂਤੀ ਫੈਲਾਉਣ ਦੇ ਇਰਾਦੇ ਨਾਲ ਆਏ ਸਨ।

ਇਸ ਵੱਡੀ ਕਾਰਵਾਈ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਟਵੀਟ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਲਿਖਿਆ ਕਿ - ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਕੇਂਦਰੀ ਏਜੰਸੀ ਨਾਲ ਇਕ ਸਾਂਝੇ ਆਪ੍ਰੇਸ਼ਨ ਤਹਿਤ ਅੰਮ੍ਰਿਤਸਰ 'ਚ ਲਸ਼ਕਰ-ਏ-ਤੋਇਬਾ ਦੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਹੋਏ ਦੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀਆਂ ਤੋਂ 2 ਹੈਂਡ ਗਰਨੇਡ, 2 ਆਈ.ਈ.ਡੀ ਅਤੇ ਇਕ ਪਿਸਤੌਲ ਵੀ ਬਰਾਮਦ ਹੋਇਆ ਹੈ। ਗ੍ਰਿਫ਼ਤਾਰ ਵਿਅਕਤੀ ਜੰਮੂ-ਕਸ਼ਮੀਰ ਦੇ ਵਸਨੀਕ ਹਨ।

ਪੰਜਾਬ ਪੁਲਿਸ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਚਲਾਏ ਗਏ ਅਪਰੇਸ਼ਨ ਵਿੱਚ ਸਾਨੂੰ ਵੱਡੀ ਸਫਲਤਾ ਮਿਲੀ ਹੈ। ਇੱਥੇ ਅਸੀਂ ਸਾਂਝਾ ਆਪ੍ਰੇਸ਼ਨ ਕਰਕੇ ਲਸ਼ਕਰ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਨਾਗਰਿਕ ਜੰਮੂ-ਕਸ਼ਮੀਰ ਦੇ ਵਸਨੀਕ ਹਨ। ਇਨ੍ਹਾਂ ਕੋਲੋਂ 2 ਆਈ.ਈ.ਡੀ., 2 ਹੈਂਡ ਗ੍ਰੇਨੇਡ, 1 ਪਿਸਤੌਲ 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਹੋਈਆਂ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਸਿੱਖਿਆ ਵਿਭਾਗ ’ਚ ਮੱਚਿਆ ਹੜਕੰਪ, BPEO ਸਣੇ 4 ਖ਼ਿਲਾਫ਼ ਸਖਤ ਕਾਰਵਾਈ, ਮਾਮਲੇ ਨੂੰ ਲੈ ਪ੍ਰਸ਼ਾਸਨ ’ਚ ਫੈਲੀ ਸਨਸਨੀ...
ਪੰਜਾਬ ਸਿੱਖਿਆ ਵਿਭਾਗ ’ਚ ਮੱਚਿਆ ਹੜਕੰਪ, BPEO ਸਣੇ 4 ਖ਼ਿਲਾਫ਼ ਸਖਤ ਕਾਰਵਾਈ, ਮਾਮਲੇ ਨੂੰ ਲੈ ਪ੍ਰਸ਼ਾਸਨ ’ਚ ਫੈਲੀ ਸਨਸਨੀ...
ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
 Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget