ਪੜਚੋਲ ਕਰੋ

Amritsar News: ਭਾਈ ਅੰਮ੍ਰਿਤਪਾਲ ਸਿੰਘ ਅੱਗੇ ਝੁਕੀ ਪੰਜਾਬ ਪੁਲਿਸ, ਤੂਫਾਨ ਦੀ ਰਿਹਾਈ ਦੇ ਹੁਕਮ ਜਾਰੀ

ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਹੋਏ ਘਿਰਾਓ ਮਗਰੋਂ ਪੰਜਾਬ ਪੁਲਿਸ ਸਿੱਖ ਪ੍ਰਚਾਰਕ ਭਾਈ ਅੰਮ੍ਰਿਤਪਾਲ ਸਿੰਘ ਅੱਗੇ ਝੁਕ ਗਈ ਹੈ। ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਕੇਸ ਵਿੱਚੋਂ ਬਰੀ ਕਰਨ ਲਈ ਅਦਾਲਤ...

Amritsar News: ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਹੋਏ ਘਿਰਾਓ ਮਗਰੋਂ ਪੰਜਾਬ ਪੁਲਿਸ ਸਿੱਖ ਪ੍ਰਚਾਰਕ ਭਾਈ ਅੰਮ੍ਰਿਤਪਾਲ ਸਿੰਘ ਅੱਗੇ ਝੁਕ ਗਈ ਹੈ। ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਕੇਸ ਵਿੱਚੋਂ ਬਰੀ ਕਰਨ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ। ਇਸ ਤੋਂ ਬਾਅਦ ਅਦਾਲਤ ਤੋਂ ਲਵਪ੍ਰੀਤ ਤੂਫਾਨ ਦੀ ਰਿਹਾਈ ਦੇ ਹੁਕਮ ਜਾਰੀ ਹੋ ਗਏ ਹਨ। ਅਦਾਲਤ ਦੇ ਹੁਕਮ ਪਰਿਵਾਰ ਨੂੰ ਸੌਂਪ ਦਿੱਤੇ ਗਏ ਹਨ। ਉਹ ਸ਼ਾਮ ਤੱਕ ਅੰਮ੍ਰਿਤਸਰ ਜੇਲ੍ਹ ਤੋਂ ਬਾਹਰ ਆ ਜਾਵੇਗਾ।

ਇਸ ਮੌਕੇ ਅੰਮ੍ਰਿਤਪਾਲ ਦੇ ਸਮਰਥਕਾਂ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਦੀ ਉਮੀਦ ਹੈ। 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਪੂਰੀ ਰਾਤ ਅਜਨਾਲਾ ਵਿੱਚ ਹੀ ਰਹੇ। ਉਨ੍ਹਾਂ ਨੇ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਰਾਤ ਕੱਟੀ ਤੇ ਕਿਹਾ ਕਿ ਉਹ ਭਾਈ ਤੂਫਾਨ ਨੂੰ ਆਪਣੇ ਨਾਲ ਲੈ ਕੇ ਜਾਣਗੇ।

ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਹੋਏ ਘਿਰਾਓ ਮਗਰੋਂ ਪੰਜਾਬ ਪੁਲਿਸ ਸਿੱਖ ਪ੍ਰਚਾਰਕ ਭਾਈ ਅੰਮ੍ਰਿਤਪਾਲ ਸਿੰਘ ਅੱਗੇ ਝੁਕ ਗਈ ਹੈ। ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਕੇਸ ਵਿੱਚੋਂ ਬਰੀ ਕਰਨ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ। ਇਸ ਤੋਂ ਬਾਅਦ ਅਦਾਲਤ ਤੋਂ ਲਵਪ੍ਰੀਤ ਤੂਫਾਨ ਦੀ ਰਿਹਾਈ ਦੇ ਹੁਕਮ ਜਾਰੀ ਹੋ ਗਏ ਹਨ। ਅਦਾਲਤ ਦੇ ਹੁਕਮ ਪਰਿਵਾਰ ਨੂੰ ਸੌਂਪ ਦਿੱਤੇ ਗਏ ਹਨ। ਉਹ ਸ਼ਾਮ ਤੱਕ ਅੰਮ੍ਰਿਤਸਰ ਜੇਲ੍ਹ ਤੋਂ ਬਾਹਰ ਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Punjab Breaking News LIVE: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ, ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!, ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ

ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget