ਪੜਚੋਲ ਕਰੋ

Amritsar News: ਨਸ਼ਿਆਂ ਦੇ ਕੇਸ ਨੂੰ ਲੈ ਕੇ ਐਕਸ਼ਨ ਮੋਡ 'ਚ ਪੰਜਾਬ ਪੁਲਿਸ, ਮਜੀਠੀਆ ਤੋਂ ਬਾਅਦ ਬੋਨੀ ਅਜਨਾਲਾ 'ਤੇ ਸ਼ਿਕੰਜਾ

Amritsar: ਜਾਂਚ ਟੀਮ ਨੇ ਦਸੰਬਰ 2021 ਵਿੱਚ ਦਰਜ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਹੁਣ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਜਾਂਚ ਲਈ ਤਲਬ ਕੀਤਾ। ਇਸ ਤੋਂ ਪਹਿਲਾਂ ਬੀਤੇ ਦਿਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਕੀਤਾ ਗਿਆ ਸੀ। 

Amritsar News: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਅਕਾਲੀ ਆਗੂ ਬਿਕਰਮ ਮਜੀਠੀਆ ਤੇਂ ਬਾਅਦ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਖਿਲਾਫ ਵੀ ਸ਼ਿਕੰਜਾ ਕੱਸ ਦਿੱਤਾ ਹੈ। ਸਿੱਟ ਨੇ ਮਜੀਠੀਆ ਤੋਂ ਬਾਅਦ ਨਸ਼ਿਆਂ ਦੇ ਉਸੇ ਕੇਸ ਵਿੱਚ ਬੋਨੀ ਅਜਨਾਲਾ ਨੂੰ ਵੀ ਤਲਬ ਕਰ ਲਿਆ ਹੈ। ਨਸ਼ੀਲੇ ਪਦਾਰਥਾਂ ਨਾਲ ਸਬੰਧਤ ਇਹ ਕੇਸ ਦਸੰਬਰ 2021 ਵਿੱਚ ਦਰਜ ਕੀਤਾ ਗਿਆ ਸੀ।

ਦੱਸ ਦਈਏ ਕਿ ਵਿਸ਼ੇਸ਼ ਜਾਂਚ ਟੀਮ ਨੇ ਦਸੰਬਰ 2021 ਵਿੱਚ ਦਰਜ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਹੁਣ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਜਾਂਚ ਲਈ ਤਲਬ ਕੀਤਾ। ਇਸ ਤੋਂ ਪਹਿਲਾਂ ਬੀਤੇ ਦਿਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਕੀਤਾ ਗਿਆ ਸੀ। 

ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੇ ਚੇਅਰਮੈਨ ਤੇ ਵਧੀਕ ਡਾਇਰੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਇਸ ਸਬੰਧੀ ਪੱਤਰ ਭੇਜਿਆ ਗਿਆ। ਉਸ ਪੱਤਰ ਦੀ ਇੱਕ ਕਾਪੀ ਥਾਣਾ ਰਣਜੀਤ ਐਵੇਨਿਊ ਦੇ ਮੁੱਖ ਅਫਸਰ ਨੂੰ ਵੀ ਭੇਜੀ ਗਈ ਹੈ ਜਿਸ ਵਿੱਚ ਹਦਾਇਤ ਕੀਤੀ ਗਈ ਹੈ ਕਿ 20 ਦਸੰਬਰ 2021 ਨੂੰ ਥਾਣਾ ਪੰਜਾਬ ਸਟੇਟ ਕ੍ਰਾਈਮ ਮੁਹਾਲੀ ਵੱਲੋਂ ਐਨਡੀਪੀਐਸ ਐਕਟ ਹੇਠ ਦਰਜ ਕੀਤੇ ਗਏ ਕੇਸ ਵਿੱਚ ਜਾਂਚ ਕਰ ਰਹੀ ਸਿੱਟ ਵੱਲੋਂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ 13 ਦਸੰਬਰ ਨੂੰ ਪਟਿਆਲਾ ਰੇਂਜ ਦਫਤਰ ਵਿਖੇ ਸੰਮਨ ਕੀਤਾ ਗਿਆ ਹੈ। 

Ticket Cancellation Rules: ਫਲਾਈਟ ਤੇ ਰੇਲ ਟਿਕਟਾਂ ਨੂੰ ਰੱਦ ਕਰਨ 'ਤੇ ਕੀ ਨੇ ਨਿਯਮ, ਕਿਵੇਂ, ਕਦੋਂ ਤੇ ਕਿੰਨਾ ਮਿਲਦੈ ਰਿਫੰਡ ਜਾਣੋ

ਹਾਸਲ ਜਾਣਕਾਰੀ ਮੁਤਾਬਕ ਉਸ ਨੂੰ ਦੁਪਹਿਰ 2 ਵਜੇ ਇਸ ਦਫਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਸ ਸਬੰਧੀ ਥਾਣਾ ਰਣਜੀਤ ਐਵੇਨਿਊ ਦੇ ਐਸਐਚਓ ਨੂੰ ਆਦੇਸ਼ ਕੀਤੇ ਗਏ ਹਨ ਕਿ ਉਹ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਇਸ ਸਬੰਧੀ ਨੋਟਿਸ ਦੇਵੇ। 

ਦੱਸ ਦਈਏ ਕਿ ਸਾਬਕਾ ਅਕਾਲੀ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਇਸੇ ਸਾਲ ਫਰਵਰੀ ਮਹੀਨੇ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਿਆ ਸੀ। ਉਹ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਦਾ ਪੁੱਤਰ ਹੈ। ਬੀਤੇ ਦਿਨ ਇਸੇ ਕੇਸ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਗਿਆ ਸੀ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget