ਪੜਚੋਲ ਕਰੋ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

Amritsar News: ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਸ਼ਹਿਰ ਵਾਸੀ 31 ਦਸੰਬਰ ਤੱਕ ਨਗਰ ਨਿਗਮ ਦਾ ਪ੍ਰਾਪਰਟੀ ਟੈਕਸ ਜਮ੍ਹਾਂ

Amritsar News: ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਸ਼ਹਿਰ ਵਾਸੀ 31 ਦਸੰਬਰ ਤੱਕ ਨਗਰ ਨਿਗਮ ਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਾਉਣ। ਉਨ੍ਹਾਂ ਕਿਹਾ ਕਿ 31 ਦਸੰਬਰ ਤੋਂ ਬਾਅਦ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਤੋਂ 10 ਫੀਸਦੀ ਜੁਰਮਾਨਾ ਵਸੂਲਿਆ ਜਾਵੇਗਾ। ਲੋਕਾਂ ਦੀ ਸਹੂਲਤ ਲਈ 31 ਦਸੰਬਰ ਤੱਕ ਭਾਵੇਂ ਛੁੱਟੀ ਦਾ ਦਿਨ ਹੋਵੇ, ਸ਼ਨੀਵਾਰ ਹੋਵੇ ਜਾਂ ਐਤਵਾਰ, ਨਗਰ ਨਿਗਮ ਦੇ ਮੁੱਖ ਦਫ਼ਤਰ, ਰਣਜੀਤ ਐਵੀਨਿਊ ਅਤੇ ਨਿਗਮ ਦੇ ਜ਼ੋਨਲ ਦਫ਼ਤਰ ਵਿਖੇ ਸੀ.ਐਫ.ਸੀ. ਟੈਕਸ ਵਸੂਲਣ ਲਈ ਕੇਂਦਰ ਖੁੱਲ੍ਹੇ ਰਹਿਣਗੇ। ਲੋਕਾਂ ਨੂੰ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ। ਲੋਕ ਪ੍ਰਾਪਰਟੀ ਟੈਕਸ ਦੇ ਪੀ.ਟੀ.ਆਰ. ਆਨਲਾਈਨ ਵੀ ਭਰ ਸਕਦੇ ਹਨ।

ਦੂਜੇ ਪਾਸੇ ਬਠਿੰਡਾ ਵਿੱਚ ਵੀ ਨਗਰ ਨਿਗਮ ਦੇ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਟੈਕਸਦਾਤਾਵਾਂ ਨੇ ਸਾਲ 2024-25 ਦਾ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਹੈ, ਉਹ ਆਪਣਾ ਪ੍ਰਾਪਰਟੀ ਟੈਕਸ ਨਗਰ ਨਿਗਮ ਦੇ ਸਥਾਨਕ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਨਗਰ ਨਿਗਮ 31 ਦਸੰਬਰ 2024 ਤੱਕ ਬਿਨਾਂ ਕਿਸੇ ਜੁਰਮਾਨੇ ਦੇ ਜਮ੍ਹਾ ਕਰਵਾ ਸਕਦਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਆਮ ਦਿਨਾਂ ਦੀ ਤਰ੍ਹਾਂ 21 ਅਤੇ 28 ਦਸੰਬਰ 2024 ਨੂੰ ਵੀ ਪ੍ਰਾਪਰਟੀ ਟੈਕਸ ਦੀ ਉਗਰਾਹੀ ਲਈ ਦਫ਼ਤਰ ਖੁੱਲ੍ਹਾ ਰੱਖਿਆ ਜਾਵੇਗਾ। ਇਸ ਤੋਂ ਬਾਅਦ 1 ਜਨਵਰੀ, 2025 ਤੋਂ 31 ਮਾਰਚ, 2025 ਤੱਕ ਵਿੱਤੀ ਸਾਲ ਲਈ ਪ੍ਰਾਪਰਟੀ ਟੈਕਸ 10 ਫੀਸਦੀ ਜੁਰਮਾਨੇ ਦੇ ਨਾਲ ਜਮ੍ਹਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਹ ਪ੍ਰਾਪਰਟੀ ਟੈਕਸ ਫਿਰ ਵੀ 31 ਮਾਰਚ 2025 ਤੱਕ ਜਮ੍ਹਾ ਨਾ ਕਰਵਾਇਆ ਗਿਆ ਤਾਂ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 138 ਤਹਿਤ ਵਸੂਲ ਕੀਤੀ ਜਾਵੇਗੀ।

ਟਾਪ ਹੈਡਲਾਈਨ

SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget