ਪੜਚੋਲ ਕਰੋ

Amritsar News : ਵਿਜੀਲੈਂਸ ਬਿਊਰੋ ਨੇ ਆਪਣੇ ਹੀ ਇੰਸਪੈਕਟਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Amritsar News : ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ਨੇ ਬਿਊਰੋ ਰੇਂਜ ਦਫਤਰ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਇੰਸਪੈਕਟਰ ਅਮੋਲਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Amritsar News : ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ( Vigilance Bureau) ਨੇ ਮੰਗਲਵਾਰ ਨੂੰ ਆਪਣੀ ਚਲਾਈ ਮੁਹਿੰਮ ਦੌਰਾਨ ਬਿਊਰੋ ਰੇਂਜ ਦਫਤਰ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਇੰਸਪੈਕਟਰ ਅਮੋਲਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਵਿਜੀਲੈਂਸ ਇੰਸਪੈਕਟਰ ਨੂੰ ਪ੍ਰਭਮੇਸ਼ ਮੋਹਨ ਵਾਸੀ ਨਿਊ ਮਹਿੰਦਰਾ ਕਲੋਨੀ, ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਔਨਲਾਈਨ ਸ਼ਿਕਾਇਤ ਨੰਬਰ 'ਤੇ ਇੱਕ ਵੀਡੀਓ ਅਪਲੋਡ ਕਰਕੇ ਦੋਸ਼ ਲਗਾਇਆ ਹੈ ਕਿ ਉਸਨੂੰ ਅਤੇ ਉਸਦੀ ਪਤਨੀ, ਜੋ ਕਿ ਐਮਸੀ ਅੰਮ੍ਰਿਤਸਰ ਵਿੱਚ ਕਰਮਚਾਰੀ ਹੈ, ਨੂੰ ਬਿਊਰੋ ਦੁਆਰਾ 2021 ਵਿੱਚ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅਦਾਲਤ ਨੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਅਮੋਲਕ ਸਿੰਘ ਇਸ ਮਾਮਲੇ ਦਾ ਤਫ਼ਤੀਸ਼ੀ ਅਫ਼ਸਰ ਹੋਣ ਦੇ ਨਾਤੇ ਉਸ ਤੋਂ 5000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ ਤਾਂ ਜੋ ਉਨ੍ਹਾਂ ਦੇ ਕੇਸ ਵਿੱਚ ਨਮੂਨੇ ਵਜੋਂ ਉਸਦੀ ਆਵਾਜ਼ ਰਿਕਾਰਡ ਕੀਤੀ ਜਾ ਸਕੇ। ਇਸ ਨੂੰ ਸਬੂਤ ਵਜੋਂ ਰੱਖਣ ਲਈ ਸ਼ਿਕਾਇਤਕਰਤਾ ਨੇ ਇਸ ਗੱਲਬਾਤ ਨੂੰ ਆਪਣੇ ਫ਼ੋਨ 'ਤੇ ਰਿਕਾਰਡ ਕਰਕੇ ਵੀ.ਬੀ. ਨੂੰ ਵੀ ਸੌਂਪ ਦਿੱਤਾ ਹੈ।

ਇਹ ਵੀ ਪੜ੍ਹੋ : Singer AP Dhillon : ਮਸ਼ਹੂਰ ਪੰਜਾਬੀ ਗਾਇਕ ਤੇ ਰੈਪਰ ਏਪੀ ਢਿੱਲੋਂ ਨੂੰ ਲੱਗੀਆਂ ਗੰਭੀਰ ਸੱਟਾਂ , ਹਸਪਤਾਲ 'ਚ ਭਰਤੀ

ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਉਕਤ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਸਬੰਧ ਵਿਚ ਦੋਸ਼ੀ ਪੁਲਿਸ ਅਧਿਕਾਰੀ ਦੇ ਖਿਲਾਫ ਵਿਜੀਲੈਂਸ ਸਕੁਐਡ-1 ਪੰਜਾਬ ਪੁਲਿਸ ਥਾਣਾ ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

Embed widget