ਪੜਚੋਲ ਕਰੋ

Punjab News: ਸਿਖਿਆ ਪੱਖੋਂ ਪੰਜਾਬ ਬਣਗੇ ਨੰਬਰ ਇਕ ਸੂਬਾ-ਈ:ਟੀ:ਓ

ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਖਿਆ ਨੂੰ ਬੜਾਵਾ ਦੇਣਾ ਹੈ ਅਤੇ ਇਸੇ ਹੀ ਤਹਿਤ ਪੂਰੇ ਸੂਬੇ ਵਿੱਚ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਜਿਥੇ ਬੱਚਿਆਂ ਨੂੰ ਨਵੇਂ ਢੰਗਾਂ ਨਾਲ ਸਿਖਿਆ ਦੇ ਕੇ ਪ੍ਰਤੀਯੋਗੀ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ।

ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਖਿਆ ਨੂੰ ਬੜਾਵਾ ਦੇਣਾ ਹੈ ਅਤੇ ਇਸੇ ਹੀ ਤਹਿਤ ਪੂਰੇ ਸੂਬੇ ਵਿੱਚ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਜਿਥੇ ਬੱਚਿਆਂ ਨੂੰ ਨਵੇਂ ਢੰਗਾਂ ਨਾਲ ਸਿਖਿਆ ਦੇ ਕੇ ਪ੍ਰਤੀਯੋਗੀ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਦਸ਼ਮੇਸ਼ ਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕਰਨ ਉਪਰੰਤ ਕੀਤਾ।

ਈ.ਟੀ.ਓ ਨੇ ਇਸ ਮੌਕੇ ਸਕੂਲ ਦੇ ਸਟਾਫ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਸਕੂਲ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਹਿਲ ਦੇ ਅਧਾਰ ਤੇ ਸਕੂਲ ਦੀਆਂ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਖਿਆ ਪੱਖੋਂ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣਾ  ਹੈ ਅਤੇ ਇਸੇ ਹੀ ਮੰਤਵ ਤਹਿਤ ਖਾਲੀ ਪਈਆਂ ਸਕੂਲ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਪੁਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋਂ ਵਧੀਆ ਸਿਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਖਿਆ ਵਰਗੇ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਜਿਸ ਨਾਲ ਸਾਡੇ ਹਜਾਰਾਂ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵੱਧਣ ਦੇ ਮੌਕੇ ਨਸੀਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚੋਂ ਹੀ ਪੰਜਾਬ ਦਾ ਭਵਿੱਖ ਨਿਕਲਣਾ ਹੈ ਅਤੇ ਸਾਡਾ ਫਰਜ ਬਣਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਚੰਗੀ ਸਿਖਿਆ ਪ੍ਰਦਾਨ ਕਰੀਏ। ਇਸ ਮੌਕੇ ੀਮਤੀ ਸੁਦੀਪ ਕੌਰ ਤੋਂ ਇਲਾਵਾ ਸਾਰਾ ਸਟਾਫ ਹਾਜਰ ਸੀ।

ਨੋਟ .  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https.//punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel.
https.//t.me/abpsanjhaofficial

ਟਾਪ ਹੈਡਲਾਈਨ

Amritsar 'ਚ ਪਿਓ ਅਤੇ ਸੌਤੇਲੀ ਮਾਂ ਨੇ ਪੁੱਤਰ ਦਾ ਕੀਤਾ ਕਤਲ ,ਨਹਿਰ 'ਚ ਸੁੱਟੀ ਲਾਸ਼, ਖੂਨ ਦੇ ਨਿਸ਼ਾਨ ਮਿਟਾਉਣ ਲਈ ਕੰਧਾਂ 'ਤੇ ਕੀਤਾ ਪੇਂਟ
Amritsar 'ਚ ਪਿਓ ਅਤੇ ਸੌਤੇਲੀ ਮਾਂ ਨੇ ਪੁੱਤਰ ਦਾ ਕੀਤਾ ਕਤਲ ,ਨਹਿਰ 'ਚ ਸੁੱਟੀ ਲਾਸ਼, ਖੂਨ ਦੇ ਨਿਸ਼ਾਨ ਮਿਟਾਉਣ ਲਈ ਕੰਧਾਂ 'ਤੇ ਕੀਤਾ ਪੇਂਟ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, ਭੈਣ ਦੇ ਘਰ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ; ਮੱਚੀ ਸਨਸਨੀ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, ਭੈਣ ਦੇ ਘਰ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ; ਮੱਚੀ ਸਨਸਨੀ
ਪੰਜਾਬ 'ਚ 11 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਦਾ ਵੱਡਾ ਪਰਦਾਫਾਸ਼
ਪੰਜਾਬ 'ਚ 11 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਦਾ ਵੱਡਾ ਪਰਦਾਫਾਸ਼
ਦਰਬਾਰ ਸਾਹਿਬ 'ਚ ਉਤਰਵਾਏ ਭਗਵੰਤ ਮਾਨ ਦੀ ਫੋਟੋ ਵਾਲੇ ਆਈਕਾਰਡ, ਵਿਰੋਧ ਕਰਨ ਵਾਲਿਆਂ ਨੇ ਕਿਹਾ- ਪੰਥ ਨੇ ਮਾਨ ਨੂੰ ਪੰਥ ਦੋਖੀ...
ਦਰਬਾਰ ਸਾਹਿਬ 'ਚ ਉਤਰਵਾਏ ਭਗਵੰਤ ਮਾਨ ਦੀ ਫੋਟੋ ਵਾਲੇ ਆਈਕਾਰਡ, ਵਿਰੋਧ ਕਰਨ ਵਾਲਿਆਂ ਨੇ ਕਿਹਾ- ਪੰਥ ਨੇ ਮਾਨ ਨੂੰ ਪੰਥ ਦੋਖੀ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget