ਪੜਚੋਲ ਕਰੋ

Punjab News: ਪੰਜਾਬ 'ਚ 26 ਅਤੇ 27 ਜਨਵਰੀ ਨੂੰ ਹੋਏਗੀ ਸਰਕਾਰੀ ਛੁੱਟੀ! ਜਾਣੋ ਕਿਉਂ...?

Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲ੍ਹੇ ਵਿੱਚ 27 ਜਨਵਰੀ ਨੂੰ ਛੁੱਟੀ ਦੀ ਮੰਗ ਕੀਤੀ ਜਾ ਰਹੀ ਹੈ। ਦਰਅਸਲ, ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ...

Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲ੍ਹੇ ਵਿੱਚ 27 ਜਨਵਰੀ ਨੂੰ ਛੁੱਟੀ ਦੀ ਮੰਗ ਕੀਤੀ ਜਾ ਰਹੀ ਹੈ। ਦਰਅਸਲ, ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ’ਤੇ 27 ਜਨਵਰੀ ਨੂੰ ਪੰਜਾਬ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸਰਕਾਰੀ ਛੁੱਟੀ ਦਾ ਐਲਾਨ ਕਰੇ। ਇਹ ਵਿਚਾਰ ਸੇਵਕ ਜੱਥਾ ਜੋੜਾ ਘਰ ਗੁ. ਸ਼ਹੀਦਗੰਜ ਸਾਹਿਬ ਦੇ ਮੁੱਖ ਸੇਵਾਦਾਰ ਨਵਤੇਜ ਸਿੰਘ ਕਲਕੱਤਾ ਨੇ ਗੱਲਬਾਤ ਕਰਦਿਆਂ ਪ੍ਰਗਟਾਏ। 

ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਨਾ ਸਹਾਰਦੇ ਹੋਏ ਮੁਗਲਾਂ ਦੇ ਦੰਦ ਖੱਟੇ ਕਰਵਾਉਦਿਆਂ ਸ਼ਹਾਦਤ ਦੇਣ ਵਾਲੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਇਕੱਲੀ ਸਿੱਖ ਕੌਮ ਹੀ ਨਹੀਂ ਬਲਕਿ ਦੂਜੇ ਧਰਮਾਂ ਦੇ ਲੋਕ ਵੀ ਪੂਰੀ ਸ਼ਰਧਾ ਸਤਿਕਾਰ ਨਾਲ ਮਨਾਉਂਦੇ ਹਨ।

ਹਰ ਵਾਰ ਕੀਤਾ ਜਾਵੇ ਸਰਕਾਰੀ ਛੁੱਟੀ ਦਾ ਐਲਾਨ 

ਨਵਤਜੇ ਸਿੰਘ ਕਲਕੱਤਾ ਨੇ ਕਿਹਾ ਕਿ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਸਰਕਾਰ ਛੁੱਟੀ ਦੀ ਮੰਗ ਪਿਛਲੇ ਕਈ ਸਾਲਾਂ ਤੋਂ ਕੀਤੀ ਜਾ ਰਹੀ ਹੈ ਜਿਸ ਵੱਲ ਤੱਕ ਕਿਸੇ ਵੀ ਸਰਕਾਰ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਸੀਂ ਅਪੀਲ ਕਰਦੇ ਹਾਂ ਕਿ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਹਰ ਵਾਰ ਸਰਕਾਰ ਛੁੱਟੀ ਦਾ ਐਲਾਨ ਕੀਤਾ ਜਾਵੇ ਤਾਂ ਜੋ ਨੌਕਰੀਪੇਸ਼ਾ ਲੋਕ ਵੀ ਇਸ ਦਿਹਾੜੇ ਨੂੰ ਸੰਗਤਾਂ ਨਾਲ ਮਿਲ ਕੇ ਸ਼ਰਧਾ ਭਾਵਨਾ ਨਾਲ ਮਨਾ ਸਕਣ।

26 ਜਨਵਰੀ ਨੂੰ ਦੇਸ਼ ਵਿਆਪੀ ਗਣਤੰਤਰ ਦਿਵਸ ਦੀ ਛੁੱਟੀ 

ਇਸ ਤੋਂ ਇਲਾਵਾ, 26 ਜਨਵਰੀ ਨੂੰ ਦੇਸ਼ ਵਿਆਪੀ ਗਣਤੰਤਰ ਦਿਵਸ ਦੀ ਛੁੱਟੀ ਹੈ। ਇਹ ਵੀ ਧਿਆਨ ਦੇਣ ਯੋਗ ਹੈ ਕਿ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਛੁੱਟੀ ਦਿੱਤੀ ਗਈ ਹੈ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget