ਪੜਚੋਲ ਕਰੋ

Punjabi in Pak School: ਲਹਿੰਦੇ ਪੰਜਾਬ ਦੇ ਸਕੂਲਾਂ 'ਚ ਪੜ੍ਹਾਈ ਜਾਵੇਗੀ ਪੰਜਾਬੀ ਭਾਸ਼ਾ, ਨਵੀਂ CM ਮਰੀਅਮ ਨਵਾਜ਼ ਦਾ ਐਲਾਨ, SGPC ਨੇ ਕੀਤਾ ਸਵਾਗਤ 

Punjabi in Pakistan's School: ਲਹਿੰਦੇ ਪੰਜਾਬ ਅੰਦਰ ਪੰਜਾਬੀ ਨੂੰ ਸਕੂਲਾਂ ਅੰਦਰ ਮੁੱਢਲੀ ਜਮਾਤਾਂ ਤੋਂ ਹੀ ਵਿਸ਼ੇ ਵਜੋਂ ਪੜ੍ਹਾਇਆ ਜਾਣਾ ਚਾਹੀਦਾ ਹੈ ਅਤੇ ਉੱਥੋਂ ਦੀ ਸੂਬਾ ਸਰਕਾਰ ਨੂੰ ਆਪਣੇ ਵੱਲੋਂ ਕੀਤੇ ਗਏ ਐਲਾਨ ਨੂੰ ਤੁਰੰਤ ਅਮਲੀ ਰੂਪ ਦੇਣਾ

Punjabi in Pakistan's School: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬੀ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕਾਂ ਦੀ ਮਾਂ ਬੋਲੀ ਹੈ, ਜੋ ਕਿ ਨਵੀਂ ਪੀੜ੍ਹੀ ਨੂੰ ਪੜ੍ਹਾਈ ਜਾਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਪਣੀ ਮਾਂ ਬੋਲੀ ਤੋਂ ਟੁੱਟ ਕੇ ਕੋਈ ਵੀ ਕੌਮ ਕਾਮਯਾਬ ਨਹੀਂ ਹੋ ਸਕਦੀ ਅਤੇ ਆਪਣੇ ਪੁਰਖਿਆਂ ਦੀ ਵਿਰਾਸਤ ਤੋਂ ਵੀ ਖੁੰਝ ਜਾਂਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੀਡੀਆ ਰਾਹੀਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਬੀਤੇ ਦਿਨੀਂ 9 ਮਾਰਚ ਨੂੰ ਪੰਜਾਬ ਸੱਭਿਆਚਾਰ ਦਿਵਸ ਸਮਾਗਮ ਤਹਿਤ ਪਾਕਿਸਤਾਨ ਵਿੱਚ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਇਹ ਐਲਾਨ ਕੀਤਾ ਹੈ ਕਿ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਨੂੰ ਵਿਸ਼ੇ ਵਜੋਂ ਪੜ੍ਹਾਉਣਾ ਸ਼ੁਰੂ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਲਹਿੰਦੇ ਪੰਜਾਬ ਅੰਦਰ ਪੰਜਾਬੀ ਨੂੰ ਸਕੂਲਾਂ ਅੰਦਰ ਮੁੱਢਲੀ ਜਮਾਤਾਂ ਤੋਂ ਹੀ ਵਿਸ਼ੇ ਵਜੋਂ ਪੜ੍ਹਾਇਆ ਜਾਣਾ ਚਾਹੀਦਾ ਹੈ ਅਤੇ ਉੱਥੋਂ ਦੀ ਸੂਬਾ ਸਰਕਾਰ ਨੂੰ ਆਪਣੇ ਵੱਲੋਂ ਕੀਤੇ ਗਏ ਐਲਾਨ ਨੂੰ ਤੁਰੰਤ ਅਮਲੀ ਰੂਪ ਦੇਣਾ ਚਾਹੀਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਲਹਿੰਦੇ ਪੰਜਾਬ ਅੰਦਰ ਲੰਮੇ ਸਮੇਂ ਤੋਂ ਪੰਜਾਬੀ ਪੜ੍ਹਾਉਣ ਦਾ ਮਸਲਾ ਚਲਦਾ ਆ ਰਿਹਾ ਹੈ ਅਤੇ ਹੁਣ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਕੀਤਾ ਗਿਆ ਐਲਾਨ ਸ਼ਲਾਘਾਯੋਗ ਹੈ ਜਿਸ ਨੂੰ ਸੰਜੀਦਗੀ ਨਾਲ ਲਾਗੂ ਕੀਤਾ ਜਾਵੇ।

 ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਲਹਿੰਦੇ ਪੰਜਾਬ ਅੰਦਰ ਪੰਜਾਬੀ ਨੌਵੀਂ ਅਤੇ ਦਸਵੀਂ ਜਮਾਤਾਂ ਤੋਂ ਪੜ੍ਹਾਉਣੀ ਸ਼ੁਰੂ ਕੀਤੀ ਜਾਂਦੀ ਹੈ, ਜਿਸ ਨਾਲ ਪੰਜਾਬੀ ਮੂਲ ਦੀ ਬੱਚਿਆਂ ਨੂੰ ਲੰਮਾ ਸਮਾਂ ਉਨ੍ਹਾਂ ਦੀ ਮਾਂ ਬੋਲੀ ਦੀ ਸਿੱਖਿਆ ਤੋਂ ਦੂਰ ਰਹਿਣਾ ਪੈਂਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
Embed widget