ਪੜਚੋਲ ਕਰੋ

ਬੁਰੀ ਖ਼ਬਰ ! ਕੈਨੇਡਾ 'ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਤਰਨਤਾਰਨ ਦਾ ਰਹਿਣ ਵਾਲਾ ਸੀ ਜਗਦੀਪ

ਮ੍ਰਿਤਕ ਜਗਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਚਲਾ ਗਿਆ ਸੀ ਅਤੇ ਉਥੇ ਹੀ ਆਪਣੀ ਪਤਨੀ ਦੇ ਨਾਲ ਰਹਿ ਰਿਹਾ ਸੀ ਮ੍ਰਿਤਕ ਜਗਦੀਪ ਸਿੰਘ ਦਾ ਬੇਟਾ ਇਥੇ ਸਾਡੇ ਕੋਲ ਹੀ ਰਹਿ ਰਿਹਾ ਹੈ।

Punjab News: ਕੈਨੇਡਾ ਦੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੇ ਪਿੰਡ ਘਰਆਲੀ ਦਾ ਰਹਿਣ ਵਾਲਾ ਸੀ।

ਦੱਸ ਦਈਏ ਕਿ ਮ੍ਰਿਤਕ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਹ ਵਿਆਹਿਆ ਹੋਇਆ ਹੈ ਉਸ ਦੀ ਪਤਨੀ ਅਤੇ ਇੱਕ ਬੇਟਾ ਵੀ ਹੈ। ਮ੍ਰਿਤਕ ਜਗਦੀਪ ਸਿੰਘ ਆਪਣੀ ਪਤਨੀ ਨਾਲ ਕੈਨੇਡਾ ਵਿੱਚ ਗਿਆ ਸੀ ਅਤੇ ਉੱਥੇ ਹੀ ਕੰਮ ਕਰ ਰਿਹਾ ਸੀ ਕੰਮ ਦੌਰਾਨ ਹੀ ਉਥੇ ਉਸ ਦੀ ਮੌਤ ਹੋ ਗਈ।

ਇਸ ਬਾਬਤ ਮ੍ਰਿਤਕ ਜਗਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਚਲਾ ਗਿਆ ਸੀ ਅਤੇ ਉਥੇ ਹੀ ਆਪਣੀ ਪਤਨੀ ਦੇ ਨਾਲ ਰਹਿ ਰਿਹਾ ਸੀ ਮ੍ਰਿਤਕ ਜਗਦੀਪ ਸਿੰਘ ਦਾ ਬੇਟਾ ਇਥੇ ਸਾਡੇ ਕੋਲ ਹੀ ਰਹਿ ਰਿਹਾ ਹੈ।

ਇਸ ਮੌਕੇ ਪਰਿਵਾਰ ਨੇ ਪ੍ਰਸ਼ਾਸ਼ਨ ਅਤੇ ਅੰਬੈਸੀ ਦੇ ਕੋਲੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਵੀਜ਼ਾ ਦਿੱਤਾ ਜਾਵੇ ਤਾਂ ਕੀ ਆਪਣੇ ਪੁੱਤਰ ਨੂੰ ਆਖਰੀ ਵਾਰ ਦੇਖ ਸਕਣ ਤੇ ਉਸ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋ ਸਕਣ।

ਟਾਪ ਹੈਡਲਾਈਨ

Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ

Embed widget