ਪੜਚੋਲ ਕਰੋ

ਅੰਮ੍ਰਿਤਸਰ ਦੇ ਹੋਟਲ 'ਚ ਨਾਬਾਲਗ ਨਾਲ ਕੀਤਾ ਬਲਾਤਕਾਰ, ਗੁਆਂਢੀਆਂ ਨੇ ਅਪਰਾਧ ਨੂੰ ਦਿੱਤਾ ਅੰਜਾਮ; ਮੱਚੀ ਹਾਹਾਕਾਰ

Jalandhar News: ਜਲੰਧਰ ਦੇ ਬਿਲਗਾ ਥਾਣਾ ਖੇਤਰ ਦੀ ਰਹਿਣ ਵਾਲੀ ਨੌਵੀਂ ਜਮਾਤ ਦੀ ਇੱਕ ਨਾਬਾਲਗ ਵਿਦਿਆਰਥਣ ਨਾਲ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਬਲਾਤਕਾਰ ਕੀਤਾ ਗਿਆ।

Jalandhar News: ਜਲੰਧਰ ਦੇ ਬਿਲਗਾ ਥਾਣਾ ਖੇਤਰ ਦੀ ਰਹਿਣ ਵਾਲੀ ਨੌਵੀਂ ਜਮਾਤ ਦੀ ਇੱਕ ਨਾਬਾਲਗ ਵਿਦਿਆਰਥਣ ਨਾਲ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਬਲਾਤਕਾਰ ਕੀਤਾ ਗਿਆ। ਪੁਲਿਸ ਨੇ ਗੁਆਂਢੀ ਮਨਪ੍ਰੀਤ ਕੌਰ, ਉਸ ਦੇ ਪਤੀ ਕਰਨ ਅਤੇ ਰਿਸ਼ਤੇਦਾਰ ਜਸਪ੍ਰੀਤ ਸਮੇਤ ਤਿੰਨ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸਦੀ ਪੁਸ਼ਟੀ ਬਿਲਗਾ ਪੁਲਿਸ ਸਟੇਸ਼ਨ ਦੇ ਐਸਐਚਓ ਗੁਰਸ਼ਰਨ ਸਿੰਘ ਨੇ ਕੀਤੀ।

ਪੀੜਤਾ ਦੀ ਮਾਂ ਨੇ ਆਪਣੇ ਬਿਆਨ ਵਿੱਚ ਪੁਲਿਸ ਨੂੰ ਦੱਸਿਆ ਕਿ ਉਸਦੀ 15 ਸਾਲਾ ਧੀ 29 ਅਪ੍ਰੈਲ, 2026 ਨੂੰ ਰਾਤ 8 ਵਜੇ ਦੇ ਕਰੀਬ ਘਰੋਂ ਲਾਪਤਾ ਹੋ ਗਈ ਸੀ। ਅਗਲੇ ਦਿਨ, 30 ਅਪ੍ਰੈਲ ਨੂੰ ਗੁਆਂਢੀਆਂ ਤੋਂ ਪਤਾ ਲੱਗਿਆ ਕਿ ਉਸ ਦੇ ਗੁਆਂਢ ਦੀ ਮਹਿਲਾ, ਉਸ ਦਾ ਪਤੀ ਅਤੇ ਉਸਦੇ ਮਾਮਾ ਉਸਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਏ ਹਨ।

ਇਹ ਵੀ ਪੜ੍ਹੋ: ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

ਕਿਸੇ ਨੂੰ ਨਾ ਦੱਸਣ ਦੀ ਧਮਕੀ ਦਿੱਤੀ

ਤਿੰਨਾਂ ਜਣਿਆਂ ਨੇ ਉਸਦੀ ਧੀ ਨੂੰ ਘਟਨਾ ਬਾਰੇ ਕਿਸੇ ਨੂੰ ਨਾ ਦੱਸਣ ਦੀ ਧਮਕੀ ਦਿੱਤੀ ਅਤੇ ਉਸ ਨੂੰ ਵਾਪਸ ਲੈਕੇ ਆਉਣ ਦਾ ਭਰੋਸਾ ਦਿੱਤਾ, ਪਰ ਉਸਨੂੰ ਵਾਪਸ ਨਹੀਂ ਲਿਆਂਦਾ ਗਿਆ। ਬਾਅਦ ਵਿੱਚ, ਧੀ ਨੇ ਪਰਿਵਾਰ ਨੂੰ ਦੱਸਿਆ ਕਿ ਤਿੰਨੋਂ ਦੋਸ਼ੀ ਉਸਨੂੰ ਅੰਮ੍ਰਿਤਸਰ ਲੈ ਗਏ ਸਨ। ਉੱਥੇ, ਉਨ੍ਹਾਂ ਨੇ ਅੰਮ੍ਰਿਤਸਰ ਸਾਹਿਬ ਦੇ ਇੱਕ ਹੋਟਲ ਵਿੱਚ ਇੱਕ ਕਮਰਾ ਬੁੱਕ ਕੀਤਾ। 30 ਅਪ੍ਰੈਲ, 2026 ਦੀ ਰਾਤ ਨੂੰ ਗੁਆਂਢੀ ਦੇ ਮਾਮੇ ਨੇ ਉਸਦੀ ਮਰਜ਼ੀ ਦੇ ਵਿਰੁੱਧ ਉਸ ਨਾਲ ਬਲਾਤਕਾਰ ਕੀਤਾ।

ਇਹ ਵੀ ਪੜ੍ਹੋ: ਹਰਿਆਣਾ ਸਿਵਲ ਸਕੱਤਰੇਤ ਦੇ ਮੁਲਾਜ਼ਮ ਨੇ ਕੀਤੀ ਆਤਮਹੱਤਿਆ, 8ਵੀਂ ਮੰਜ਼ਿਲ ਤੋਂ ਮਾਰੀ ਛਾਲ; ਮੱਚਿਆ ਹੜਕੰਪ

ਤਿੰਨਾਂ ਦੋਸ਼ੀਆਂ ਵਿਰੁੱਧ ਕੇਸ ਦਰਜ

2 ਮਈ, 2026 ਨੂੰ ਗੁਆਂਢੀ ਦੀ ਵੱਡੀ ਧੀ ਨੇ ਫ਼ੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਧਾ ਸਾਡੇ ਕੋਲ ਹੈ। ਪਰਿਵਾਰਕ ਮੈਂਬਰਾਂ ਨੇ ਫਿਰ ਧੀ ਨਾਲ ਗੱਲ ਕੀਤੀ ਅਤੇ ਉਸਨੂੰ ਘਰ ਵਾਪਸ ਲੈ ਆਏ। ਘਰ ਵਾਪਸ ਆਉਣ 'ਤੇ, ਧੀ ਨੇ ਆਪਣੇ ਪਰਿਵਾਰ ਨੂੰ ਘਟਨਾ ਬਾਰੇ ਦੱਸਿਆ। ਬਿਲਗਾ ਪੁਲਿਸ ਸਟੇਸ਼ਨ ਦੇ ਐਸਐਚਓ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਬਿਆਨ ਦੇ ਆਧਾਰ 'ਤੇ, ਮੁਲਜ਼ਮਾਂ ਵਿਰੁੱਧ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
ਅੰਮ੍ਰਿਤਸਰ ਦੇ 3 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਚੀਫ ਖਾਲਸਾ ਦੀਵਾਨ ਨਾਲ ਜੁੜਿਆ ਸਕੂਲ ਵੀ ਸ਼ਾਮਲ; ਮੱਚਿਆ ਹੜਕੰਪ
ਅੰਮ੍ਰਿਤਸਰ ਦੇ 3 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਚੀਫ ਖਾਲਸਾ ਦੀਵਾਨ ਨਾਲ ਜੁੜਿਆ ਸਕੂਲ ਵੀ ਸ਼ਾਮਲ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
Patwari Arrested: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...

Embed widget