ਪੜਚੋਲ ਕਰੋ

4 ਨਵੰਬਰ ਤੋਂ 17 ਨਵੰਬਰ ਤੱਕ ਲੱਗੇਗਾ ਖੇਤਰੀ ਸਾਰਸ ਮੇਲਾ

ਇਸ ਮੇਲੇ ਵਿੱਚ ਦੇਸ਼ ਭਰ ਤੋਂ ਕਾਰੀਗਰ ਅਤੇ ਸੈਲਫ ਹੈਲਪ ਗਰੁੱਪ ਆਪਣੇ ਹੱਥਾਂ ਦੁਆਰਾ ਤਿਆਰ ਕੀਤੇ ਗਏ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਉਣਗੇ। ਉਨਾਂ ਦੱਸਿਆ ਕਿ ਇਸ ਮੇਲੇ ਵਿੱਚ ਵੱਖ ਵੱਖ ਰਾਜਾਂ ਦੇ ਲੋਕ ਆਪਣੇ ਖਾਣ ਪੀਣ ਦੇ ਸਟਾਲ ਵੀ ਲਗਾਉਣਗੇ,

ਅੰਮ੍ਰਿਤਸਰ: ਕੇਂਦਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ 4 ਨਵੰਬਰ ਤੋਂ 17 ਨਵੰਬਰ ਤੱਕ ਖੇਤਰੀ ਸਾਰਸ ਮੇਲਾ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਦੇਸ਼ ਭਰ ਤੋਂ ਕਾਰੀਗਰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ ਅਤੇ 300 ਤੋਂ ਵੱਧ ਸਟਾਲ ਲਗਾਏ ਜਾਣਗੇ।

ਖੇਤਰੀ ਸਾਰਸ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦੇ ਹੋਏ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਦੱਸਿਆ ਕਿ ਇਸ ਮੇਲੇ ਵਿੱਚ ਦੇਸ਼ ਭਰ ਤੋਂ ਕਾਰੀਗਰ ਅਤੇ ਸੈਲਫ ਹੈਲਪ ਗਰੁੱਪ ਆਪਣੇ ਹੱਥਾਂ ਦੁਆਰਾ ਤਿਆਰ ਕੀਤੇ ਗਏ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਉਣਗੇ। ਉਨਾਂ ਦੱਸਿਆ ਕਿ ਇਸ ਮੇਲੇ ਵਿੱਚ ਵੱਖ ਵੱਖ ਰਾਜਾਂ ਦੇ ਲੋਕ ਆਪਣੇ ਖਾਣ ਪੀਣ ਦੇ ਸਟਾਲ ਵੀ ਲਗਾਉਣਗੇ, ਜਿਸਦਾ ਕਿ ਅੰਮ੍ਰਿਤਸਰ ਵਾਸੀ ਲੁਤਫ ਲੈ ਸਕਣਗੇ।

ਉਨਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਆਪਣੀਆਂ ਵਸਤਾਂ ਵੇਚਣ ਲਈ ਉਤਸ਼ਾਹਿਤ ਕਰਨਾ ਹੈ ਅਤੇ ਉਨਾਂ ਦਾ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। 

ਮੂਧਲ ਨੇ ਦੱਸਿਆ ਕਿ 14 ਦਿਨ ਚੱਲਣ ਵਾਲੇ ਮੇਲੇ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਹੋਣਗੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਸ ਮੇਲੇ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਨਿਭਾਈਏ। 

ਇਸ ਉਪਰੰਤਮੂਧਲ ਵਲੋਂ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ ਵਿਖੇ ਪੁੱਜ ਕੇ ਗਰਾਉਂਡ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਕਸ਼ੇ ਮੁਤਾਬਿਕ ਸਟਾਲ ਮਾਰਕ ਕੀਤੇ ਜਾਣੇ ਅਤੇ ਮੇਲੇ ਅੰਦਰ ਆਉਣ ਅਤੇ ਬਾਹਰ ਜਾਣ ਦੇ ਰਸਤੇ ਵੱਖ-ਵੱਖ ਬਣਾਏ ਜਾਣ। ਮੂਧਲ ਨੇ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਗਰਾਉਂਡ ਦੀ ਸਫਾਈ ਨੂੰ ਮੁਕੰਮਲ ਕੀਤਾ ਜਾਵੇ ਅਤੇ ਸੀਵਰੇਜ ਸਿਸਟਮ ਚਾਲੂ ਕੀਤੇ ਜਾਣ ਦੀ ਗੱਲ ਵੀ ਕਹੀ ਹੈ। 

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਸਿੱਖਿਆ ਵਿਭਾਗ ’ਚ ਮੱਚਿਆ ਹੜਕੰਪ, BPEO ਸਣੇ 4 ਖ਼ਿਲਾਫ਼ ਸਖਤ ਕਾਰਵਾਈ, ਮਾਮਲੇ ਨੂੰ ਲੈ ਪ੍ਰਸ਼ਾਸਨ ’ਚ ਫੈਲੀ ਸਨਸਨੀ...
ਪੰਜਾਬ ਸਿੱਖਿਆ ਵਿਭਾਗ ’ਚ ਮੱਚਿਆ ਹੜਕੰਪ, BPEO ਸਣੇ 4 ਖ਼ਿਲਾਫ਼ ਸਖਤ ਕਾਰਵਾਈ, ਮਾਮਲੇ ਨੂੰ ਲੈ ਪ੍ਰਸ਼ਾਸਨ ’ਚ ਫੈਲੀ ਸਨਸਨੀ...
ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
 Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget