ਪੜਚੋਲ ਕਰੋ

Amritsar News: ਰਿਟਰੀਟ ਲਈ ਆਨਲਾਈਨ ਰਜਿਸਟ੍ਰੇਸ਼ਨ, VIP ਲਾਈਨ ਲਈ BSF ਅਟਾਰੀ ਦੀ ਵੈੱਬਸਾਈਟ 'ਤੇ ਵੇਰਵੇ ਭਰੋ, ਟੋਕਨ ਨੰਬਰ ਵੀ ਮਿਲੇਗਾ

Attari Border: ਸੀਮਾ ਸੁਰੱਖਿਆ ਬਲ (BSF) ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਅਟਾਰੀ ਸਰਹੱਦ 'ਤੇ ਰੋਜ਼ਾਨਾ ਹੋਣ ਵਾਲੀ ਬੀਟਿੰਗ ਦਾ ਰਿਟਰੀਟ ਸਮਾਰੋਹ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਹੈ।

Registration For Beat The Retreat Ceremony: ਸੀਮਾ ਸੁਰੱਖਿਆ ਬਲ (BSF) ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਅਟਾਰੀ ਸਰਹੱਦ 'ਤੇ ਰੋਜ਼ਾਨਾ ਹੋਣ ਵਾਲੀ ਬੀਟਿੰਗ ਦਾ ਰਿਟਰੀਟ ਸਮਾਰੋਹ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਆਉਣ ਵਾਲੇ ਸੈਲਾਨੀ ਹੁਣ https://attari.bsf.gov.in/ 'ਤੇ ਆਪਣਾ ਵੇਰਵਾ ਭਰ ਕੇ ਭਾਰੀ ਭੀੜ ਅਤੇ ਉਡੀਕ ਤੋਂ ਛੁਟਕਾਰਾ ਪਾ ਸਕਦੇ ਹਨ।

ਜੇਕਰ ਤੁਸੀਂ ਬੀਟਿੰਗ ਦ ਰਿਟਰੀਟ ਨੂੰ ਅੱਗੇ ਅਤੇ ਸ਼ੁਰੂ ਦੀ ਕਤਾਰਾਂ ਵਿੱਚ ਬੈਠ ਕੇ ਦੇਖਣਾ ਚਾਹੁੰਦੇ ਹੋ, ਤਾਂ ਤੁਹਾਨੂੰ BSF ਦੀ ਵੈੱਬਸਾਈਟ https://attari.bsf.gov.in/ 'ਤੇ ਲੌਗਇਨ ਕਰਨਾ ਹੋਵੇਗਾ। ਇੱਥੇ ਰਜਿਸਟ੍ਰੇਸ਼ਨ ਵੇਰਵੇ ਭਰਨ ਤੋਂ ਬਾਅਦ ਕੋਈ ਇੱਕ ਟੋਕਨ ਨੰਬਰ ਵੀ ਦਿੱਤਾ ਜਾਵੇਗਾ। ਜਿਸ ਦੇ ਆਧਾਰ 'ਤੇ BSF ਤੁਹਾਨੂੰ ਅੱਗੇ ਬੈਠਣ ਲਈ ਅਤੇ ਰਿਜ਼ਰਵ ਸੀਟ ਪ੍ਰਦਾਨ ਕਰੇਗਾ।

ਅੰਮ੍ਰਿਤਸਰ ਵਿੱਚ 4 ਦਸੰਬਰ ਨੂੰ ਬੀ.ਐੱਸ.ਐੱਫ. ਵੱਲੋਂ ਆਯੋਜਿਤ 58ਵੀਂ ਰਾਈਜ਼ਿੰਗ ਡੇ ਪਰੇਡ ਦੇ ਦਿਨ ਪੂਰਵ ਡੀ.ਜੀ. ਪੰਕਜ ਸਿੰਘ ਨੇ ਇਸ ਵੈੱਬਸਾਈਟ ਨੂੰ ਲਾਂਚ ਕੀਤਾ ਸੀ। ਉਦੋਂ ਇਸ ਵੈੱਬਸਾਈਟ 'ਤੇ ਰਜਿਸਟ੍ਰੇਸ਼ਨ ਦੀ ਸਹੂਲਤ ਉਪਲਬਧ ਨਹੀਂ ਸੀ ਪਰ ਹੁਣ ਸੈਲਾਨੀਆਂ ਲਈ ਇਹ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Petrol Diesel Prices: ਕੱਚਾ ਤੇਲ 86 ਡਾਲਰ ਤੋਂ ਪਾਰ, ਅੱਜ ਪੈਟਰੋਲ ਅਤੇ ਡੀਜ਼ਲ ਦੇ ਰੇਟ ਹੋਏ ਮਹਿੰਗੇ, ਦੇਖੋ ਆਪਣੇ ਸ਼ਹਿਰ ਦੀ ਕੀਮਤ

ਇਸ ਤਰ੍ਹਾਂ ਰਜਿਸਟਰ ਕਰੋ 

ਜੇਕਰ ਤੁਸੀਂ ਰਿਟਰੀਟ ਲਈ ਰਜਿਸਟਰ ਕਰਨਾ ਚਾਹੁੰਦੇ ਹੋ, ਤਾਂ ਇਸਦੇ ਲਈ ਤੁਹਾਨੂੰ ਕੁਝ ਸਟੈਪਸ ਨੂੰ ਫਾਲੋ ਕਰਨਾ ਹੋਵੇਗਾ। 

·        ਸਭ ਤੋਂ ਪਹਿਲਾਂ BSF ਦੀ ਵੈੱਬਸਾਈਟ https://attari.bsf.gov.in/ ਨੂੰ ਖੋਲ੍ਹੋ।

·        ਬੁੱਕ ਏ ਸੀਟ ਵੈੱਬਸਾਈਟ ਦੇ ਉੱਪਰ ਸੱਜੇ ਪਾਸੇ ਫਲੈਸ਼ ਕਰਦੀ ਦਿਖਾਈ ਦੇਵੇਗੀ।

·        ਕਲਿਕ ਕਰਨ 'ਤੇ, ਇੱਕ ਵੱਖਰਾ ਪੇਜ ਖੁੱਲ੍ਹੇਗਾ, ਜਿਸ 'ਤੇ ਸਾਨੂੰ ਸੀਟ ਬੁੱਕ ਕਰਨ ਲਈ ਮਿਤੀ ਚੁਣਨੀ ਹੋਵੇਗੀ।

·        ਇਸ ਤੋਂ ਬਾਅਦ ਵੇਰਵੇ ਭਰਨ ਵਾਲੇ ਵਿਅਕਤੀ ਨੂੰ ਆਪਣਾ ਪੂਰਾ ਪਤਾ ਅਤੇ ਈਮੇਲ ਪਤਾ ਸਮੇਤ ਆਪਣੀ ਜਾਣਕਾਰੀ ਅਤੇ ਇੱਕ ਆਈਡੀ ਪਰੂਫ਼ ਦੇ ਵੇਰਵੇ ਭਰਨੇ ਹੋਣਗੇ।

·        ਇਸ ਤੋਂ ਬਾਅਦ ਇੱਕ ਵੱਖਰਾ ਪੇਜ ਖੁੱਲ੍ਹੇਗਾ। ਜਿਸ ਵਿੱਚ ਤੁਸੀਂ ਆਪਣੇ ਨਾਲ ਆਉਣ ਵਾਲੇ ਲੋਕਾਂ ਦੀ ਵਿਸਥਾਰਪੂਰਵਕ ਜਾਣਕਾਰੀ ਭਰੋਗੇ।

·        ਜਿਵੇਂ ਹੀ ਤੁਸੀਂ ਪੰਨੇ ਦੇ ਅੰਤ ਵਿੱਚ ਵੇਰਵਿਆਂ ਦੀ ਸਮੀਖਿਆ 'ਤੇ ਕਲਿੱਕ ਕਰੋਗੇ ਇੱਕ ਵੱਖਰਾ ਪੰਨਾ ਖੁੱਲ੍ਹ ਜਾਵੇਗਾ। ਜਿੱਥੇ ਤੁਸੀਂ ਪੂਰੀ ਜਾਣਕਾਰੀ ਪੜ੍ਹ ਸਕਦੇ ਹੋ।

·        ਅੰਤ ਵਿੱਚ, ਬੁੱਕ ਦੇ ਪੰਨੇ 'ਤੇ ਕਲਿੱਕ ਕਰਨ 'ਤੇ, ਤੁਹਾਡੀ ਸੀਟ ਬੁੱਕ ਹੋ ਜਾਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

Embed widget