ਪੜਚੋਲ ਕਰੋ

Punjab News: ਸੜਕ 'ਤੇ ਖੜ੍ਹੀ ਟਰਾਲੀ ਨਾਲ ਕਾਰ ਦੀ ਟੱਕਰ, 2 ਦੀ ਮੌਤ, 2 ਜ਼ਖ਼ਮੀ

ਕਾਰ ਤਰਨਤਾਰਨ ਦੇ ਖਾਲੜਾ ਤੋਂ ਲੁਧਿਆਣਾ ਵੱਲ ਜਾ ਰਹੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਸੜਕ ਉੱਤੇ ਲੱਕੜਾਂ ਦੀ ਭਰੀ ਟਰਾਲੀ ਨਾਲ ਇੱਕ ਕਾਰ ਦੀ ਟੱਕਰ ਹੋ ਗਈ। ਇਸ ਬਾਬਤ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਹ ਚਾਰੋਂ ਤਰਨਤਾਰਨ ਦੇ ਖਾਲੜਾ ਤੋਂ ਲੁਧਿਆਣਾ ਵੱਲ ਜਾ ਰਹੇ ਹਨ।

Road Accident: ਮੋਗਾ-ਅੰਮ੍ਰਿਤਸਰ ਹਾਈਵੇ ਉੱਤੇ ਪਿੰਡ ਪੀਰ ਮੁਹੰਮਦ ਦੇ ਨੇੜੇ ਕਾਰ ਦੀ ਲੱਕੜ ਦੀ ਭਰੀ ਟਰਾਲੀ ਨਾਲ ਟੱਕਰ ਹੋ ਗਈ ਜਿਸ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ। ਜਦੋਂ ਕਿ ਹਾਦਸੇ ਵਿੱਚ 2 ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਂ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਮੋਰਚਰੀ ਵਿੱਚ ਰਖਵਾ ਦਿੱਤਾ ਹੈ। 

ਦੱਸ ਦਈਏ ਕਿ ਕਾਰ ਤਰਨਤਾਰਨ ਦੇ ਖਾਲੜਾ ਤੋਂ ਲੁਧਿਆਣਾ ਵੱਲ ਜਾ ਰਹੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਸੜਕ ਉੱਤੇ ਲੱਕੜਾਂ ਦੀ ਭਰੀ ਟਰਾਲੀ ਨਾਲ ਇੱਕ ਕਾਰ ਦੀ ਟੱਕਰ ਹੋ ਗਈ। ਇਸ ਬਾਬਤ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਹ ਚਾਰੋਂ ਤਰਨਤਾਰਨ ਦੇ ਖਾਲੜਾ ਤੋਂ ਲੁਧਿਆਣਾ ਵੱਲ ਜਾ ਰਹੇ ਹਨ। ਇਹ ਚਾਰੇ ਸਾਹਨੇਵਾਲ ਦੀ ਇੱਕ ਸਟੀਕ ਫੈਕਟਰੀ ਵਿੱਚ ਕੰਮ ਕਰਦੇ ਸਨ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget