ਪੜਚੋਲ ਕਰੋ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ

ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸੀਸੀਟੀਵੀ ਕੈਮਰੇ ਦੇਖ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਇਸ 'ਚ ਕਿਸ ਦਾ ਕਸੂਰ ਹੈ।

Punjab News: ਅੰਮ੍ਰਿਤਸਰ ਦੇ ਟੋਲ ਪਲਾਜ਼ਾ ਵਿਖੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਕੰਡਕਟਰਾਂ ਤੇ ਪਲਾਜ਼ਾ ਕਰਮਚਾਰੀਆਂ ਵਿਚਕਾਰ ਝੜਪ ਹੋ ਗਈ ਜਿਸ 'ਚ ਕੰਡਕਟਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੀਆਰਟੀਸੀ ਬੱਸ ਦੇ ਕੰਡਕਟਰ ਗੁਰਲਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਅੰਮ੍ਰਿਤਸਰ ਦੇ ਮਾਨਾਵਾਲਾ ਟੋਲ ਪਲਾਜ਼ਾ ’ਤੇ ਪੁੱਜੇ ਤਾਂ ਉਥੇ ਲੰਮਾ ਜਾਮ ਲੱਗ ਗਿਆ। ਬੱਸ ਲੇਟ ਹੋ ਰਹੀ ਸੀ, ਇਹ ਦੇਖ ਕੇ ਉਸ ਨੇ ਬੱਸ ਨੂੰ ਸਾਈਡ ਲੇਨ ਤੋਂ ਬਾਹਰ ਕੱਢਣ ਦੀ ਬੇਨਤੀ ਕੀਤੀ। ਉਸ ਨੇ ਟੋਲ ਫੀਸ ਭਰਨ ਲਈ ਵੀ ਕਿਹਾ ਪਰ ਟੋਲ ਮੁਲਾਜ਼ਮਾਂ ਨੇ ਬੱਸ ਨੂੰ ਉਸ ਲਾਈਨ ਤੋਂ ਲੰਘਣ ਦੇਣ ਤੋਂ ਇਨਕਾਰ ਕਰ ਦਿੱਤਾ। ਜਦੋਂ ਕਿ ਗੁਰਲਾਲ ਦਾ ਕਹਿਣਾ ਹੈ ਕਿ ਉਥੋਂ ਪ੍ਰਾਈਵੇਟ ਗੱਡੀਆਂ ਕੱਢਵਾਈਆਂ ਜਾ ਰਹੀਆਂ ਸਨ।

ਗੁਰਲਾਲ ਨੇ ਦੱਸਿਆ ਕਿ ਜਦੋਂ ਉਹ ਮੰਗ ਨਾ ਮੰਨੇ ਤਾਂ ਉਸ ਨੇ ਖੁਦ ਹੀ ਬੈਰੀਕੇਡ ਹਟਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਟੋਲ ਪਲਾਜ਼ਾ ਤੋਂ ਕੁਝ ਨੌਜਵਾਨ ਉਥੇ ਪਹੁੰਚ ਗਏ। ਉਨ੍ਹਾਂ ਨੇ ਆਉਂਦਿਆਂ ਹੀ ਉਸ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨਾਲ ਉਸ ਦੀ ਤਕਰਾਰ ਹੋ ਗਈ। ਇਸ ਤੋਂ ਬਾਅਦ ਟੋਲ ਮੁਲਾਜ਼ਮਾਂ ਨੇ ਆ ਕੇ ਉਸ ਦੇ ਸਿਰ 'ਤੇ ਡੰਡੇ ਅਤੇ ਬਰੇਸਲੇਟ ਨਾਲ ਵਾਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਦੇ ਕੱਪੜੇ ਵੀ ਪਾੜ ਦਿੱਤੇ।

ਦੂਜੇ ਪਾਸੇ ਟੋਲ ਪਲਾਜ਼ਾ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਬੱਸ ਕੰਡਕਟਰ ਗੁਰਲਾਲ ਵੱਲੋਂ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ। ਉਸ ਨੇ ਟੋਲ ਕਰਮਚਾਰੀ ਦੀ ਪੱਗ ਲਾਹ ਦਿੱਤੀ। ਜਿਸ ਤੋਂ ਬਾਅਦ ਮਾਮਲਾ ਵਧ ਗਿਆ ਅਤੇ ਗੱਲ ਲੜਾਈ ਤੱਕ ਪਹੁੰਚ ਗਈ।

ਥਾਣਾ ਮਾਨਵਾਲਾ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸੀਸੀਟੀਵੀ ਕੈਮਰੇ ਦੇਖ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਇਸ 'ਚ ਕਿਸ ਦਾ ਕਸੂਰ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। 

ਟਾਪ ਹੈਡਲਾਈਨ

Amritsar News : 3 ਭੈਣਾਂ ਦੇ ਇਕਲੌਤੇ ਭਰਾ ਦੀ ਅਵਾਰਾ ਕੁੱਤਿਆਂ ਨੇ ਲਈ ਜਾਨ, 8 ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰਿਆ
Amritsar News : 3 ਭੈਣਾਂ ਦੇ ਇਕਲੌਤੇ ਭਰਾ ਦੀ ਅਵਾਰਾ ਕੁੱਤਿਆਂ ਨੇ ਲਈ ਜਾਨ, 8 ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰਿਆ
MP Amritpal Singh: ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਹੁੰਚਣ ਮਗਰੋਂ ਹਵਾਈ ਅੱਡਾ ਪੂਰੀ ਤਰ੍ਹਾਂ ਸੀਲ, ਯਾਤਰੀਆਂ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਅੰਦਰ ਜਾਣ ਦੀ ਨਹੀਂ ਇਜਾਜ਼ਤ...
ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਹੁੰਚਣ ਮਗਰੋਂ ਹਵਾਈ ਅੱਡਾ ਪੂਰੀ ਤਰ੍ਹਾਂ ਸੀਲ, ਯਾਤਰੀਆਂ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਅੰਦਰ ਜਾਣ ਦੀ ਨਹੀਂ ਇਜਾਜ਼ਤ...
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ
Embed widget