ਪੜਚੋਲ ਕਰੋ

Amritsar News: ਮਾਨਹਾਨੀ ਮਾਮਲੇ 'ਚ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਹੋਏ ਸੰਜੇ ਸਿੰਘ, ਜਾਣੋ ਕੀ ਹੈ ਪੂਰਾ ਮਾਮਲਾ

ਸੰਜੇ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ।  ਇਸ ਦੌਰਾਨ ਸੰਜੇ ਸਿੰਘ ਨੇ ਕਿਹਾ ਕਿ ਮੈਂ ਕਿਸੇ ਜੇਲ੍ਹ ਜਾਂ ਝੂਠੇ ਕੇਸ ਤੋਂ ਨਹੀਂ ਡਰਦਾ।

Amritsar News:  ਜੇਲ 'ਚ ਬੰਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਸ਼ਨੀਵਾਰ ਨੂੰ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ।  ਇਸ ਦੌਰਾਨ ਸੰਜੇ ਸਿੰਘ ਨੇ ਕਿਹਾ ਕਿ ਮੋਦੀ ਦੀ ਤਾਨਾਸ਼ਾਹੀ ਖਿਲਾਫ ਲੜਾਈ ਜਾਰੀ ਰਹੇਗੀ। ਮੈਂ ਕਿਸੇ ਜੇਲ੍ਹ ਜਾਂ ਝੂਠੇ ਕੇਸ ਤੋਂ ਨਹੀਂ ਡਰਦਾ।

ਜ਼ਿਕਰ ਕਰ ਦਈਏ ਕਿ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਖ਼ਿਲਾਫ਼ ਦਾਇਰ ਮਾਣਹਾਨੀ ਦੇ ਕੇਸ ਵਿੱਚ ਅੱਜ ਬਿਕਰਮ ਮਜੀਠੀਆ ਅਤੇ ਸੰਜੇ ਸਿੰਘ ਅਦਾਲਤ ਵਿੱਚ ਪੇਸ਼ ਹੋਏ, ਜਿੱਥੇ ਜੱਜ ਨੇ ਕੇਸ ਦੀ ਸੁਣਵਾਈ ਲਈ ਅਗਲੀ ਤਰੀਕ 16 ਦਸੰਬਰ ਰੱਖੀ ਹੈ। ਇਸ ਮੌਕੇ ਸੰਜੇ ਸਿੰਘ ਨੇ ਕਿਹਾ ਕਿ ਉਹ ਕਿਸੇ ਝੂਠੇ ਕੇਸ ਤੋਂ ਡਰਨ ਵਾਲੇ ਨਹੀਂ ਹਨ।

ਇਸੇ ਅਦਾਲਤ 'ਚ ਪੇਸ਼ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਸੰਜੇ ਸਿੰਘ 'ਤੇ ਵਿਅੰਗ ਕੱਸਦੇ ਹੋਏ ਕਿਹਾ ਕਿ ਜਿਹੜਾ ਵਿਅਕਤੀ ਮੈਨੂੰ ਜੇਲ 'ਚ ਰੱਖਣ ਦੀ ਕੋਸ਼ਿਸ਼ ਕਰਦਾ ਸੀ, ਅੱਜ ਉਹ ਅਦਾਲਤ 'ਚ ਪੇਸ਼ ਹੋਣ ਲਈ ਤਿਹਾੜ ਜੇਲ 'ਚੋਂ ਆਇਆ ਹੈ ਅਤੇ ਉਹ ਵੀ ਸ਼ਰਾਬ ਘੁਟਾਲੇ ਕੇਸ ਨੂੰ ਵਿੱਚ ਬੰਦ ਹੈ।

ਬਿਸ਼ਨੋਈ ਮਾਮਲੇ ਵਿੱਚ ਅਜੇ ਤੱਕ ਕਿਉਂ ਨਹੀਂ ਕੀਤੀ ਗਈ ਜਾਂਚ

ਇਸ ਮੌਕੇ ਮੀਜੀਠੀਆ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਚੁੱਕੇ ਹਨ ਉਨ੍ਹਾਂ ਕਿਹਾ ਕਿ ਇੱਥੇ ਸਰੇਆਮ ਪੁਲਿਸ ਮੁਲਾਜ਼ਮ ਦਾ ਕਤਲ ਹੋ ਗਿਆ ਹੈ। ਸ਼ਰੇਆਮ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਹੋ ਜਾਦਾ ਤੇ ਹਾਈਕੋਰਟ ਐਕਸ਼ਨ ਦਾ ਰਿਕਾਰਡ ਮੰਗਦੀ ਹੈ ਕਿਉਂਕਿ ਹਾਲੇ ਤੱਕ ਜਾਂਚ ਕੀਤੀ ਹੀ ਨਹੀਂ ਗਈ ਹੈ।

ਪੁਲਿਸ ਮੁੱਖ ਮੰਤਰੀ ਨੂੰ ਖ਼ੁਸ਼ ਕਰਨ ਦੀ ਕਰ ਰਹੀ ਹੈ ਕੋਸ਼ਿਸ਼

ਮਜੀਠੀਆ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਪੁਲਿਸ ਨੇ ਮੁੱਖ ਮੰਤਰੀ ਦੀ ਪੱਗ ਦੇ ਰੰਗ ਦੀ ਪੱਗ ਬੰਨੀ ਹੈ ਜਿਸ ਤੋਂ ਸਾਬਤ ਹੋ ਗਿਆ ਹੈ ਕਿ ਪੁਲਿਸ ਮੁੱਖ ਮੰਤਰੀ ਨੂੰ ਖੁਸ਼ ਕਰ ਰਹੀ ਹੈ। ਲੋਕਾਂ ਨੂੰ ਗੈਂਗਸਟਰਾਂ ਦੀਆਂ ਧਮਕੀਆਂ ਆ ਜਾ ਰਹੀਆਂ ਹਨ ਤੇ ਪੁਲਿਸ ਸੰਜੇ ਸਿੰਘ ਨਾਲ ਪਿਕਨਿਕ ਮਨਾ ਰਹੀ ਹੈ।

ਟਾਪ ਹੈਡਲਾਈਨ

Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget