ਪੜਚੋਲ ਕਰੋ

ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ

ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਇਸ ਦੌਰਾਨ 8ਵੀਂ ਕਲਾਸ ਦੇ ਵਿਦਿਆਰਥੀਆਂ ਲਈ NMMSS ਅਤੇ PSTSE ਦੀ ਸਾਂਝੀ ਪ੍ਰੀਖਿਆ ਹੋਵੇਗੀ, ਜਦਕਿ 10ਵੀਂ ਕਲਾਸ ਦੇ ਵਿਦਿਆਰਥੀਆਂ ਲਈ ਕੇਵਲ PSTSE...

ਅੰਮ੍ਰਿਤਸਰ ਜ਼ਿਲ੍ਹੇ ਵਿੱਚ 8ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਜ਼ੀਫ਼ਾ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅੰਮ੍ਰਿਤਸਰ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਇਹ ਪ੍ਰੀਖਿਆਵਾਂ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ਪੰਜਾਬ ਵੱਲੋਂ 4 ਜਨਵਰੀ, 2026 ਨੂੰ ਕਰਵਾਈਆਂ ਜਾਣਗੀਆਂ।

NMMSS ਅਤੇ PSTSE ਦੀ ਸਾਂਝੀ ਪ੍ਰੀਖਿਆ ਹੋਵੇਗੀ

ਜ਼ਿਲ੍ਹੇ ਦੇ ਵੱਖ-ਵੱਖ 17 ਪ੍ਰੀਖਿਆ ਕੇਂਦਰਾਂ ‘ਤੇ ਨੈਸ਼ਨਲ ਮੀਨਜ਼-ਕਮ-ਮੇਰਿਟ ਸਕਾਲਰਸ਼ਿਪ ਸਕੀਮ (NMMSS) ਅਤੇ ਪੰਜਾਬ ਸਟੇਟ ਟੈਲੈਂਟ ਸਰਚ ਏਗਜ਼ਾਮਿਨੇਸ਼ਨ (PSTSE) ਦੀਆਂ ਪ੍ਰੀਖਿਆਵਾਂ ਹੋਣਗੀਆਂ। ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਇਸ ਦੌਰਾਨ 8ਵੀਂ ਕਲਾਸ ਦੇ ਵਿਦਿਆਰਥੀਆਂ ਲਈ NMMSS ਅਤੇ PSTSE ਦੀ ਸਾਂਝੀ ਪ੍ਰੀਖਿਆ ਹੋਵੇਗੀ, ਜਦਕਿ 10ਵੀਂ ਕਲਾਸ ਦੇ ਵਿਦਿਆਰਥੀਆਂ ਲਈ ਕੇਵਲ PSTSE ਸਕਾਲਰਸ਼ਿਪ ਪ੍ਰੀਖਿਆ ਕਰਵਾਈ ਜਾਵੇਗੀ।

ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ 8ਵੀਂ ਅਤੇ 10ਵੀਂ ਕਲਾਸ ਦੀ ਸਾਂਝੀ ਪ੍ਰੀਖਿਆ ਵਿੱਚ ਕੁੱਲ 3086 ਵਿਦਿਆਰਥੀ ਹਿੱਸਾ ਲੈਣਗੇ, ਜਦਕਿ ਸਿਰਫ਼ 10ਵੀਂ ਕਲਾਸ ਦੀ PSTSE ਪ੍ਰੀਖਿਆ ਵਿੱਚ 2956 ਵਿਦਿਆਰਥੀ ਸ਼ਾਮਲ ਹੋਣਗੇ। ਇਸ ਤਰ੍ਹਾਂ ਜ਼ਿਲ੍ਹੇ ਵਿੱਚ 6 ਹਜ਼ਾਰ ਤੋਂ ਵੱਧ ਵਿਦਿਆਰਥੀ ਸਕਾਲਰਸ਼ਿਪ ਪ੍ਰਾਪਤ ਕਰਨ ਲਈ ਪ੍ਰੀਖਿਆ ਦੇਣਗੇ।

ਰਾਜੇਸ਼ ਸ਼ਰਮਾ ਨੇ ਕਿਹਾ ਕਿ ਪ੍ਰੀਖਿਆ ਨੂੰ ਲੈ ਕੇ ਵਿਭਾਗ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰੀਖਿਆ ਕੇਂਦਰਾਂ ‘ਤੇ ਕੜੀ ਨਿਗਰਾਨੀ, ਅਨੁਸ਼ਾਸਨ ਅਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ, ਤਾਂ ਜੋ ਪ੍ਰੀਖਿਆ ਸ਼ਾਂਤੀਪੂਰਕ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾ ਸਕੇ।

ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪ੍ਰੀਖਿਆ ਲਈ ਉਤਸ਼ਾਹਿਤ ਕਰਨ ਅਤੇ ਸਮੇਂ ਸਿਰ ਪ੍ਰੀਖਿਆ ਕੇਂਦਰ ‘ਤੇ ਪਹੁੰਚਣ ਲਈ ਉਨ੍ਹਾਂ ਦਾ ਸਹਿਯੋਗ ਕਰਨ। ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਇਹ ਸਕਾਲਰਸ਼ਿਪ ਪ੍ਰੀਖਿਆ ਵਿਦਿਆਰਥੀਆਂ ਦੇ ਅਕਾਦਮਿਕ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਇੱਕ ਵੱਡਾ ਮੌਕਾ ਹੈ।

 

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...
Punjab News: ਪੰਜਾਬ ‘ਆਪ’ ਦੇ ਆਗੂ ਵੱਲੋਂ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਕਤਲ, ਦੂਜੇ ਦਿਨ ਵੀ ਪੁਲਿਸ ਹੱਥ ਨਹੀਂ ਆਇਆ ਦੋਸ਼ੀ, ਮ੍ਰਿਤਕ ਦਾ ਅੰਤਿਮ ਸੰਸਕਾਰ ਅੱਜ ਹੋਵੇਗਾ...
ਪੰਜਾਬ ‘ਆਪ’ ਦੇ ਆਗੂ ਵੱਲੋਂ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਕਤਲ, ਦੂਜੇ ਦਿਨ ਵੀ ਪੁਲਿਸ ਹੱਥ ਨਹੀਂ ਆਇਆ ਦੋਸ਼ੀ, ਮ੍ਰਿਤਕ ਦਾ ਅੰਤਿਮ ਸੰਸਕਾਰ ਅੱਜ ਹੋਵੇਗਾ...
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਅੰਮ੍ਰਿਤਸਰ 'ਚ AAP ਆਗੂ ਨੇ ਆਪਣੇ ਭਰਾ ਦਾ ਕੀਤਾ ਕਤਲ; ਸਿਰ ਤੇ ਛਾਤੀ 'ਚ ਮਾਰੀ ਗੋਲੀ
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਅੰਮ੍ਰਿਤਸਰ 'ਚ AAP ਆਗੂ ਨੇ ਆਪਣੇ ਭਰਾ ਦਾ ਕੀਤਾ ਕਤਲ; ਸਿਰ ਤੇ ਛਾਤੀ 'ਚ ਮਾਰੀ ਗੋਲੀ
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦਾ 518 ਕਰੋੜਾਂ ਮਾਫ ਕੀਤਾ, CM ਮਾਨ ਨੇ ਘਰੇਲੂ ਗਾਹਕਾਂ ਦੇ ਲਈ OTS ਲਾਂਚ ਕੀਤੀ
ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦਾ 518 ਕਰੋੜਾਂ ਮਾਫ ਕੀਤਾ, CM ਮਾਨ ਨੇ ਘਰੇਲੂ ਗਾਹਕਾਂ ਦੇ ਲਈ OTS ਲਾਂਚ ਕੀਤੀ
ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ
ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ
ਪਟਿਆਲਾ ਨਿਗਮ ਦੇ ਵਾਰਡਾਂ ਚ 28 ਨਵੰਬਰ ਨੂੰ ਮੁੜ ਪੈਣਗੀਆਂ ਵੋਟਾਂ, 19 ਤਰੀਕ ਤੱਕ ਨਾਮਜ਼ਦਗੀਆਂ ਕੀਤੀਆਂ ਜਾ ਸਕਦੀਆਂ ਦਾਖਲ; ਚੋਣ ਜ਼ਾਬਤਾ ਲਾਗੂ
ਪਟਿਆਲਾ ਨਿਗਮ ਦੇ ਵਾਰਡਾਂ ਚ 28 ਨਵੰਬਰ ਨੂੰ ਮੁੜ ਪੈਣਗੀਆਂ ਵੋਟਾਂ, 19 ਤਰੀਕ ਤੱਕ ਨਾਮਜ਼ਦਗੀਆਂ ਕੀਤੀਆਂ ਜਾ ਸਕਦੀਆਂ ਦਾਖਲ; ਚੋਣ ਜ਼ਾਬਤਾ ਲਾਗੂ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ
ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਿਆ ਮੀਂਹ, ਕਈ ਥਾਵਾਂ 'ਤੇ ਹੋਇਆ ਬੱਦਲ; ਸਵੇਰੇ-ਸ਼ਾਮ ਧੁੰਦ ਦਾ ਅਲਰਟ ਜਾਰੀ
ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਿਆ ਮੀਂਹ, ਕਈ ਥਾਵਾਂ 'ਤੇ ਹੋਇਆ ਬੱਦਲ; ਸਵੇਰੇ-ਸ਼ਾਮ ਧੁੰਦ ਦਾ ਅਲਰਟ ਜਾਰੀ
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
Embed widget