Amritsar News : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਐਸਡੀ ਐਮਜ ਨੂੰ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਬਣਦੀ ਮੁਆਵਜ਼ਾ ਰਾਸ਼ੀ ਵੰਡਣ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਕਿਸੇ ਵੀ ਪੀੜਤ ਨਾਲ ਬੇਇਨਸਾਫੀ ਨਾ ਹੋਵੇ। 

 

ਉਕਤ ਸਬਦਾਂ ਦਾ ਪ੍ਰਗਟਾਵਾ ਉਨ੍ਹਾਂ ਮਜੀਠਾ ਹਲਕੇ ਦੇ ਪਿੰਡ ਤਨੇਲ, ਜਿਥੋਂ ਦਾ ਇਕ ਬੱਚਾ ਹੜ ਦੇ ਪਾਣੀ ਵਿੱਚ ਵਹਿ ਗਿਆ ਸੀ ਦੇ ਪਰਿਵਾਰ ਨੂੰ ਚਾਰ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਇਸ ਕੁਦਰਤੀ ਕਰੋਪੀ ਨਾਲ ਜੋ ਵੀ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਕੀਤੀ ਜਾਵੇਗੀ।

 

ਉਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਐਸ ਡੀ ਐਮਜ ਤੇ ਮਾਲ ਅਧਿਕਾਰੀ ਇਕ ਹਫ਼ਤੇ ਦੇ ਅੰਦਰ ਪ੍ਰਭਾਵਿਤ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਟਰਾਂਸਫਰ ਕਰਨੀ ਯਕੀਨੀ ਬਣਾਉਣ। ਇਸ ਮੌਕੇ ਤਹਿਸੀਲਦਾਰ ਅਕਵਿੰਦਰ ਕੌਰ, ਮੈਡਮ ਲਾਲੀ ਮਜੀਠੀਆ ਅਤੇ ਹੋਰ ਸਖਸੀਅਤਾਂ ਵੀ ਹਾਜ਼ਰ ਸਨ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਐਸਡੀ ਐਮਜ ਨੂੰ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਬਣਦੀ ਮੁਆਵਜ਼ਾ ਰਾਸ਼ੀ ਵੰਡਣ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਕਿਸੇ ਵੀ ਪੀੜਤ ਨਾਲ ਬੇਇਨਸਾਫੀ ਨਾ ਹੋਵੇ। 

 



 





 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ