ਪੜਚੋਲ ਕਰੋ

Amritsar News: ਪਾਠੀ ਸਿੰਘਾਂ ਦੇ ਗੁੱਸੇ ਨੂੰ ਵੇਖ ਸ਼੍ਰੋਮਣੀ ਕਮੇਟੀ ਦਾ ਯੂ-ਟਰਨ, ਆਪਣੇ ਕਰਮਚਾਰੀ ਤੁਰੰਤ ਵਾਪਸ ਬੁਲਾਏ

ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਪਾਠੀ ਸਿੰਘਾਂ ਨੇ ਉਸ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਿਲਾਫ਼ ਰੋਸ ਜਤਾਇਆ ਜਦੋਂ ਉਨ੍ਹਾਂ ਦੀ ਥਾਂ ’ਤੇ ਹੋਰਨਾਂ ਕੋਲੋਂ ਅਖੰਡ ਪਾਠ ਸ਼ੁਰੂ ਕਰਵਾਏ ਗਏ। ਉਧਰ, ਛੁੱਟੀ ’ਤੇ ਚੱਲ ਰਹੇ ਦਰਬਾਰ ਸਾਹਿਬ ਦੇ...

Amritsar News: ਪਾਠੀ ਸਿੰਘਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਆਵਾਜ਼ ਬੁਲੰਦ ਕੀਤੀ ਹੈ। ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਪਾਠੀ ਸਿੰਘਾਂ ਨੇ ਉਸ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਿਲਾਫ਼ ਰੋਸ ਜਤਾਇਆ ਜਦੋਂ ਉਨ੍ਹਾਂ ਦੀ ਥਾਂ ’ਤੇ ਹੋਰਨਾਂ ਕੋਲੋਂ ਅਖੰਡ ਪਾਠ ਸ਼ੁਰੂ ਕਰਵਾਏ ਗਏ। ਉਧਰ, ਛੁੱਟੀ ’ਤੇ ਚੱਲ ਰਹੇ ਦਰਬਾਰ ਸਾਹਿਬ ਦੇ ਮੈਨੇਜਰ ਧਨਵੰਤ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਹੱਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਡਿਊਟੀ ’ਤੇ ਪਰਤਣ ਮਗਰੋਂ ਮਾਮਲੇ ਬਾਰੇ ਪਾਠੀ ਸਿੰਘਾਂ ਨਾਲ ਗੱਲਬਾਤ ਵੀ ਕਰਨਗੇ।

ਹਾਸਲ ਜਾਣਕਾਰੀ ਅਨੁਸਾਰ ਦਰਬਾਰ ਸਾਹਿਬ ਸਮੂਹ ਵਿੱਚ ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਅਖੰਡ ਪਾਠ ਕਰਵਾਏ ਜਾਂਦੇ ਹਨ। ਅਖੰਡ ਪਾਠ ਕਰਨ ਵਾਸਤੇ ਵੱਡੀ ਗਿਣਤੀ ਵਿੱਚ ਪਾਠੀ ਹਨ, ਜਿਨ੍ਹਾਂ ਨੇ ਆਪਣੀ ਇੱਕ ਐਸੋਸੀਏਸ਼ਨ ਵੀ ਬਣਾਈ ਹੋਈ ਹੈ। ਇਸ ਜਥੇਬੰਦੀ ਦੇ ਪੰਜਾਬ ਭਰ ਵਿੱਚ ਲਗਪਗ 8000 ਮੈਂਬਰ ਹਨ। 

ਇਸ ਜਥੇਬੰਦੀ ਦੇ ਮੈਂਬਰਾਂ ਨੇ ਵੀਰਵਾਰ ਨੂੰ ਦਰਬਾਰ ਸਾਹਿਬ ਸਮੂਹ ਵਿੱਚ ਬੈਠ ਕੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਰੋਸ ਜਤਾਇਆ। ਜਥੇਬੰਦੀ ਦੇ ਪ੍ਰਧਾਨ ਗੁਰਮੁੱਖ ਸਿੰਘ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ’ਤੇ ਅਖੰਡ ਪਾਠ ਦੀ ਆਰੰਭਤਾ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਸੇਵਾਦਾਰ ਭੇਜ ਦਿੱਤੇ ਗਏ ਸਨ ਜਿਸ ਦਾ ਉਨ੍ਹਾਂ ਨੇ ਵਿਰੋਧ ਕੀਤਾ ਹੈ। 

ਉਨ੍ਹਾਂ ਦੋਸ਼ ਲਾਇਆ ਕਿ ਇਹ ਅਫਵਾਹ ਫੈਲਾਈ ਗਈ ਸੀ ਕਿ ਪਾਠੀ ਕੰਪਲੈਕਸ ਵਿੱਚ ਅਖੰਡ ਪਾਠ ਨਹੀਂ ਕਰਨਗੇ। ਜਦੋਂਕਿ ਅਜਿਹਾ ਕੁਝ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਜਦੋਂ ਇਸ ਕਾਰਵਾਈ ਦਾ ਵਿਰੋਧ ਕੀਤਾ ਤਾਂ ਉਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਨੁਮਾਇੰਦਿਆਂ ਨਾਲ ਗੱਲਬਾਤ ਹੋਈ ਹੈ, ਜਿਨ੍ਹਾਂ ਨੇ ਅਖੰਡ ਪਾਠ ਕਰਨ ਲਈ ਡਿਊਟੀ ’ਤੇ ਲਾਏ ਗਏ ਹੋਰਨਾਂ ਕਰਮਚਾਰੀਆਂ ਨੂੰ ਵਾਪਸ ਬੁਲਾ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Punjab Breaking News LIVE: ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਇੱਕ ਹੋਰ 'ਆਪ' ਵਿਧਾਇਕ ਵਿਵਾਦ 'ਚ ਘਿਰਿਆ, ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ
PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ
ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ
ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ
Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ
Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ
Akali Dal Recruitment: ਗਿਆਨੀ ਹਰਪ੍ਰੀਤ ਸਿੰਘ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਮੈਂਬਰ, ਹੁਣ ਜਾਣ ਲਵੋ ਅਗਲੀ ਪਲਾਨਿੰਗ
Akali Dal Recruitment: ਗਿਆਨੀ ਹਰਪ੍ਰੀਤ ਸਿੰਘ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਮੈਂਬਰ, ਹੁਣ ਜਾਣ ਲਵੋ ਅਗਲੀ ਪਲਾਨਿੰਗ
Advertisement
ABP Premium

ਵੀਡੀਓਜ਼

ਖੂਨ ਖੌਲੇਗਾ ਫ਼ਿਲਮ ਅਕਾਲ ਦਾ ਟ੍ਰੇਲਰ ਵੇਖ , ਆ ਗਿਆ ਪੰਜਾਬੀ ਫ਼ਿਲਮਾਂ ਦਾ  ਸੁਨਿਹਰਾ ਦੌਰਅਸੀਂ ਕੌਮ ਨੂੰ ਜਵਾਬ ਦਿਆਂਗੇ, ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਇੰਨਬਿੰਨ ਪਾਲਨਾ ਕਰਾਂਗੇਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਬਾਕੀ ਤਖ਼ਤ ਸਾਹਿਬਾਨ ਨਾਲ ਜੋੜਨ ਦੀ ਮੰਗਜੇ ਹਿਮਾਚਲ ਵਾਲਿਆਂ ਪੰਜਾਬ ਵੜਨਾ ਤਾਂ ਵਾਹਨਾਂ 'ਤੇ ਸੰਤ ਭਿੰਡਰਾਵਾਲਾ ਦੇ ਪੋਸਟਰ ਲਾ ਕੇ ਆਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ
PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ
ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ
ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ
Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ
Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ
Akali Dal Recruitment: ਗਿਆਨੀ ਹਰਪ੍ਰੀਤ ਸਿੰਘ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਮੈਂਬਰ, ਹੁਣ ਜਾਣ ਲਵੋ ਅਗਲੀ ਪਲਾਨਿੰਗ
Akali Dal Recruitment: ਗਿਆਨੀ ਹਰਪ੍ਰੀਤ ਸਿੰਘ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਮੈਂਬਰ, ਹੁਣ ਜਾਣ ਲਵੋ ਅਗਲੀ ਪਲਾਨਿੰਗ
ਪਤੀ ਰੋਟੀ ਖਾਣ ਆਇਆ ਘਰ ਤਾਂ ਉੱਡ ਗਏ ਹੋਸ਼, ਮੰਜ਼ਰ ਵੇਖ ਮੱਚ ਗਿਆ ਚੀਕ ਚੀਹਾੜਾ
ਪਤੀ ਰੋਟੀ ਖਾਣ ਆਇਆ ਘਰ ਤਾਂ ਉੱਡ ਗਏ ਹੋਸ਼, ਮੰਜ਼ਰ ਵੇਖ ਮੱਚ ਗਿਆ ਚੀਕ ਚੀਹਾੜਾ
ਪੰਜਾਬ ਵਾਲਿਆਂ ਨੂੰ ਸਰਕਾਰ ਦਾ ਤੋਹਫ਼ਾ, ਮਿਲ ਗਈ ਆਹ ਵੱਡੀ ਸਹੂਲਤ
ਪੰਜਾਬ ਵਾਲਿਆਂ ਨੂੰ ਸਰਕਾਰ ਦਾ ਤੋਹਫ਼ਾ, ਮਿਲ ਗਈ ਆਹ ਵੱਡੀ ਸਹੂਲਤ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਅਕਾਲੀ ਦਲ ਦੀ ਭਰਤੀ ਮੁਹਿੰਮ ਹੋਈ ਸ਼ੁਰੂ, ਦੇਖੋ ਤਸਵੀਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਅਕਾਲੀ ਦਲ ਦੀ ਭਰਤੀ ਮੁਹਿੰਮ ਹੋਈ ਸ਼ੁਰੂ, ਦੇਖੋ ਤਸਵੀਰਾਂ
ਛੇਤੀ-ਛੇਤੀ ਨਿਪਟਾ ਲਓ ਸਾਰੇ ਕੰਮ, ਚਾਰ ਦਿਨ ਬੈਂਕ ਰਹਿਣਗੇ ਬੰਦ
ਛੇਤੀ-ਛੇਤੀ ਨਿਪਟਾ ਲਓ ਸਾਰੇ ਕੰਮ, ਚਾਰ ਦਿਨ ਬੈਂਕ ਰਹਿਣਗੇ ਬੰਦ
Embed widget