ਪੜਚੋਲ ਕਰੋ

Action Against Corruption: 3,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਕਾਂਸਟੇਬਲ ਵਿਜੀਲੈਂਸ ਵੱਲੋਂ ਕਾਬੂ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਚੋਰੀ ਦੇ ਇੱਕ ਕੇਸ ਵਿੱਚ ਉਸਦਾ ਵਾਹਨ 'ਸੁਪਰਦਾਰੀ' ‘ਤੇ ਛੱਡਣ ਬਦਲੇ 3,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

Amritsar News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ  ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਜਿੰਦਰ ਸਿੰਘ ਵਾਸੀ ਨਵੀਂ ਅਬਾਦੀ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਚੋਰੀ ਦੇ ਇੱਕ ਕੇਸ ਵਿੱਚ ਉਸਦਾ ਵਾਹਨ 'ਸੁਪਰਦਾਰੀ' ‘ਤੇ ਛੱਡਣ ਬਦਲੇ 3,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਮੌਕੇ 'ਤੇ ਉਸ ਦੇ ਕਬਜ਼ੇ 'ਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਤਫਤੀਸ਼ ਜਾਰੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget