ਪੜਚੋਲ ਕਰੋ

Sarai Booking: ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨਾਲ ਲੱਖਾਂ ਦੀ ਠੱਗੀ, ਇੰਝ ਬਣਾਇਆ ਗਿਆ ਸ਼ਿਕਾਰ, ਤੁਸੀਂ ਵੀ ਬੱਚ ਕੇ ਰਿਹੋ

Sarai Booking: ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਫਰਜ਼ੀ ਵੈੱਬਸਾਈਟ ਰਾਹੀਂ ਸ਼੍ਰੋਮਣੀ ਕਮੇਟੀ ਦੀ ਸਾਰਾਗੜ੍ਹੀ ਸਰਾਏ ਵਿੱਚ ਕਮਰਿਆਂ ਦੀ ਬੁਕਿੰਗ ਦੇ ਮਾਮਲੇ ਵਿੱਚ ਨਵੇਂ ਤੱਥ ਸਾਹਮਣੇ ਆਏ ਹਨ।

Sarai Booking: ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਫਰਜ਼ੀ ਵੈੱਬਸਾਈਟ ਰਾਹੀਂ ਸ਼੍ਰੋਮਣੀ ਕਮੇਟੀ ਦੀ ਸਾਰਾਗੜ੍ਹੀ ਸਰਾਏ ਵਿੱਚ ਕਮਰਿਆਂ ਦੀ ਬੁਕਿੰਗ ਦੇ ਮਾਮਲੇ ਵਿੱਚ ਨਵੇਂ ਤੱਥ ਸਾਹਮਣੇ ਆਏ ਹਨ। ਭਾਵੇਂ ਪੁਲੀਸ ਹੁਣ ਤੱਕ ਇਸ ਮਾਮਲੇ ਵਿੱਚ ਕੁਝ ਨਹੀਂ ਕਰ ਸਕੀ ਪਰ ਕਮੇਟੀ ਦੀ ਪਹਿਲਕਦਮੀ ’ਤੇ ਧੋਖਾਧੜੀ ਲਈ ਵਰਤੀ ਜਾਣ ਵਾਲੀ ਵੈੱਬਸਾਈਟ ਨੂੰ ਬੰਦ ਕਰ ਦਿੱਤਾ ਗਿਆ ਹੈ।

ਕਮੇਟੀ ਦੀ ਜਾਂਚ ਤੋਂ ਹੁਣ ਤੱਕ ਜੋ ਤੱਥ ਸਾਹਮਣੇ ਆਏ ਹਨ, ਉਨ੍ਹਾਂ ਅਨੁਸਾਰ ਠੱਗਾਂ ਨੇ 100 ਦੇ ਕਰੀਬ ਲੋਕਾਂ ਨਾਲ 10 ਤੋਂ 12 ਲੱਖ ਰੁਪਏ ਦੀ ਠੱਗੀ ਮਾਰੀ ਹੈ। ਹਾਲਾਂਕਿ ਇਹ ਗਿਣਤੀ ਜ਼ਿਆਦਾ ਹੋ ਸਕਦੀ ਹੈ ਪਰ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਧੋਖੇਬਾਜ਼ QR ਕੋਡ ਨੂੰ ਸਕੈਨ ਕਰਨ ਦਾ ਬਹਾਨਾ ਲਗਾ ਕੇ ਗਾਹਕ ਦੇ ਬੈਂਕ ਖਾਤੇ ਨੂੰ ਪੂਰੀ ਤਰ੍ਹਾਂ ਖਾਲੀ ਕਰ ਦਿੰਦੇ ਸਨ।

ਸ੍ਰੀ ਦਰਬਾਰ ਸਾਹਿਬ ਸਰਾਏ ਦੇ ਮੈਨੇਜਰ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਕਮੇਟੀ ਦੀਆਂ ਸਾਰੀਆਂ ਸੰਸਥਾਵਾਂ ਵਿੱਚੋਂ ਸਾਰਾਗੜ੍ਹੀ ਸਰਾਏ ਵਿੱਚ ਸੰਗਤਾਂ ਦੀ ਸਹੂਲਤ ਲਈ ਆਨਲਾਈਨ ਬੁਕਿੰਗ ਦੀ ਵਿਵਸਥਾ ਹੈ। ਇਸ ਦੇ ਲਈ ਕਮੇਟੀ ਕੋਲ ਆਪਣੀ ਅਧਿਕਾਰਤ ਵੈੱਬਸਾਈਟ www.sgpesarai.com ਰਾਹੀਂ ਕਮਰਿਆਂ ਦੀ ਬੁਕਿੰਗ ਕਰਨ ਦਾ ਸਿਸਟਮ ਹੈ।

 

ਇਸ ਤਰ੍ਹਾਂ ਹੁੰਦੀ ਸੀ ਧੋਖਾਧੜੀ 

 ਟੀਮ ਦੀ ਜਾਂਚ ਮੁਤਾਬਕ ਜਦੋਂ ਵੀ ਕੋਈ ਸ਼ਰਧਾਲੂ ਆਨਲਾਈਨ ਬੁਕਿੰਗ ਲਈ ਵੈੱਬਸਾਈਟ ਸਰਚ ਕਰਦਾ ਸੀ ਤਾਂ ਉਹ ਫਰਜ਼ੀ ਵੈੱਬਸਾਈਟ 'ਚ ਫਸ ਜਾਂਦਾ ਸੀ। ਉਸਨੂੰ ਇੱਕ QR ਕੋਡ ਦੇ ਕੇ ਐਡਵਾਂਸ ਪੈਸੇ ਦੀ ਮੰਗ ਕੀਤੀ ਜਾਂਦੀ ਸੀ। ਇਸ ਤਰ੍ਹਾਂ ਦੀਆਂ ਕਈ ਸ਼ਿਕਾਇਤਾਂ ਵੀ ਮਿਲੀਆਂ ਸਨ ਕਿ ਵਾਧੂ ਪੈਸੇ ਕੱਟੇ ਗਏ ਹਨ।

ਜਦੋਂ ਸ਼ਰਧਾਲੂ ਨੇ ਇਤਰਾਜ਼ ਕੀਤਾ ਤਾਂ ਰਿਫੰਡ ਦੇ ਨਾਂ 'ਤੇ ਇਕ ਹੋਰ QR ਕੋਡ ਭੇਜਿਆ ਗਿਆ। ਕੋਡ ਨੂੰ ਸਕੈਨ ਕਰਦੇ ਹੀ ਖਾਤੇ ਵਿੱਚੋਂ ਸਾਰੇ ਪੈਸੇ ਕੱਢ ਲਏ ਜਾਂਦੇ ਸਨ। 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget