ਪੜਚੋਲ ਕਰੋ

Amritsar News: SGPC ਹੋਈ ਸਖਤ, ਕੰਗਨਾ ਰਣੌਤ ਦੇ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਸਣੇ ਲਏ ਕਈ ਅਹਿਮ ਫੈਸਲੇ, ਯੋਗਾ ਕਰਨ ਵਾਲੀ ਕੁੜੀ ਨੂੰ ਨਹੀਂ ਮਿਲੇਗੀ ਮੁਆਫੀ

Amritsar News: ਅੰਮ੍ਰਿਤਸਰ ਵਿੱਚ SGPC ਦੀ ਮੀਟਿੰਗ ਵਿੱਚ ਹਿਮਾਚਲ ਪ੍ਰਦੇਸ਼ ਤੋਂ ਨਵੀਂ ਚੁਣੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਮੀਟਿੰਗ ਦੇ ਵਿੱਚ ਕਈ ਅਹਿਮ ਫੈਸਲੇ

Amritsar News: ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਮੀਟਿੰਗ ਵਿੱਚ ਹਿਮਾਚਲ ਪ੍ਰਦੇਸ਼ (HP) ਤੋਂ ਨਵੀਂ ਚੁਣੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਚੰਡੀਗੜ੍ਹ ਏਅਰਪੋਰਟ 'ਤੇ ਹੋਏ ਵਿਵਾਦ ਤੋਂ ਬਾਅਦ ਕੰਗਣਾ ਵੱਲੋਂ ਸਿੱਖਾਂ ਬਾਰੇ ਕਹੇ ਗਏ ਸ਼ਬਦਾਂ ਦੇ ਆਧਾਰ 'ਤੇ ਉਸ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਹਿਮਾਚਲ 'ਚ ਪੰਜਾਬੀਆਂ ਅਤੇ ਸਿੱਖਾਂ ਨਾਲ ਹੋ ਰਹੇ ਸਲੂਕ ਬਾਰੇ ਵੀ ਸਰਕਾਰ ਨੂੰ ਸੋਚਣਾ ਚਾਹੀਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਵਿਵਾਦ ਤੋਂ ਬਾਅਦ ਸਿੱਖ ਲੜਕੀ ਸੀਆਈਐਸਐਫ ਜਵਾਨ ਦਾ ਤਬਾਦਲਾ ਕਰ ਦਿੱਤਾ ਗਿਆ ਸੀ ਪਰ ਕੰਗਨਾ ਰਣੌਤ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬੀਆਂ ਅਤੇ ਸਿੱਖਾਂ ਨਾਲ ਹੋ ਰਹੇ ਸਲੂਕ ਬਾਰੇ ਵੀ ਸਰਕਾਰ ਨੂੰ ਸੋਚਣਾ ਚਾਹੀਦਾ ਹੈ। ਉਨ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਵੇਗਾ, ਸੈਲਾਨੀ ਘੱਟ ਜਾਣਗੇ। ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਇਸ ਤੋਂ ਸਬਕ ਲੈਣਾ ਚਾਹੀਦਾ ਹੈ ਕਿ ਇਸ ਵਾਰ ਪੰਜਾਬੀਆਂ ਨੇ ਹਿਮਾਚਲ ਪ੍ਰਦੇਸ਼ ਦੀ ਬਜਾਏ ਜੰਮੂ-ਕਸ਼ਮੀਰ ਵੱਲ ਰੁਖ਼ ਕੀਤਾ ਹੈ।

ਯੋਗਾ ਕਰਨ ਵਾਲੀ ਕੁੜੀ ਦੀ ਗਲਤੀ ਲਈ ਨਹੀਂ ਮਿਲੇਗੀ ਮੁਆਫੀ

ਐਸਜੀਪੀਸੀ ਪ੍ਰਧਾਨ ਨੇ ਦੱਸਿਆ ਕਿ ਹਾਲ ਹੀ ਵਿੱਚ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਯੋਗ ਦਾ ਮੁੱਦਾ ਆਇਆ ਸੀ। ਕੁੜੀ ਨੇ ਮੁਆਫੀ ਵੀ ਮੰਗੀ ਪਰ ਉਸਦੀਆਂ ਗੱਲਾਂ ਮੁਆਫੀ ਕਰਨ ਵਾਲੀਆਂ ਨਹੀਂ ਸੀ। ਜਦਕਿ ਹਰਿਮੰਦਰ ਸਾਹਿਬ ਦੇ ਬਾਹਰ ਇੱਕ ਸਕਰੀਨ ਲਗਾਈ ਗਈ ਹੈ ਅਤੇ ਵਾਰ-ਵਾਰ ਚੇਤਾਵਨੀ ਦਿੱਤੀ ਜਾਂਦੀ ਹੈ ਕਿ ਮਰਿਆਦਾ ਨੂੰ ਬਰਕਰਾਰ ਰੱਖਿਆ ਜਾਵੇ। ਪਰ ਅਜਿਹਾ ਨਹੀਂ ਹੁੰਦਾ। ਜੇਕਰ ਗਲਤੀਆਂ ਨੂੰ ਇਸੇ ਤਰ੍ਹਾਂ ਮਾਫ਼ ਕੀਤਾ ਜਾਂਦਾ ਰਿਹਾ ਤਾਂ ਸਹੀ ਸੁਨੇਹਾ ਨਹੀਂ ਜਾਵੇਗਾ।

ਰਾਜਸਥਾਨ 'ਚ ਜੁਡੀਸ਼ਰੀ ਪੇਪਰ ਵਿਵਾਦ 'ਤੇ ਕਾਨੂੰਨੀ ਕਾਰਵਾਈ ਦੀ ਤਿਆਰੀ

ਐਡਵੋਕੇਟ ਧਾਮੀ ਨੇ ਦੱਸਿਆ ਕਿ ਹਾਲ ਹੀ ਵਿੱਚ ਰਾਜਸਥਾਨ ਵਿੱਚ ਜੁਡੀਸ਼ਰੀ ਪ੍ਰੀਖਿਆ ਦੌਰਾਨ ਦੋ ਸਿੱਖ ਲੜਕੀਆਂ ਨੂੰ ਪ੍ਰੀਖਿਆ ਕੇਂਦਰ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ, ਕਿਉਂਕਿ ਉਨ੍ਹਾਂ ਨੇ ਸ੍ਰੀ ਸਾਹਿਬ ਅਤੇ ਕੜਾ ਪਹਿਨੇ ਹੋਏ ਸਨ। ਜਦਕਿ ਇਹ ਉਨ੍ਹਾਂ ਦਾ ਮੌਲਿਕ ਅਧਿਕਾਰ ਹੈ। ਇਹ ਦੇਖਿਆ ਗਿਆ ਹੈ ਕਿ ਦੇਸ਼ ਦੇ ਹਵਾਈ ਅੱਡਿਆਂ 'ਤੇ ਅਤੇ ਵੱਖ-ਵੱਖ ਪ੍ਰੀਖਿਆਵਾਂ 'ਚ ਸਿੱਖਾਂ ਨੂੰ ਕਕਾਰਾਂ ਨੂੰ ਲੈ ਕੇ ਪ੍ਰੇਸ਼ਾਨ ਕੀਤਾ ਜਾਂਦਾ ਹੈ। ਅਜਿਹੇ 'ਚ ਐਸਜੀਪੀਸੀ ਮਾਹਿਰਾਂ ਦੀ ਰਾਏ ਲੈ ਰਹੀ ਹੈ, ਜਿਸ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਰਿਮੰਦਰ ਸਾਹਿਬ 'ਚ ਫਿਲਮਾਂ ਦਾ ਪ੍ਰਚਾਰ ਨਹੀਂ ਕਰ ਸਕਣਗੇ ਸਿਤਾਰੇ

ਪੰਜਾਬ ਅਤੇ ਬਾਲੀਵੁੱਡ ਸਿਤਾਰੇ ਫਿਲਮਾਂ ਦੀ ਪ੍ਰਮੋਸ਼ਨ ਲਈ ਹਰਿਮੰਦਰ ਸਾਹਿਬ ਆਉਂਦੇ ਹਨ। ਉਹ ਮੱਥਾ ਟੇਕਦੇ ਹਨ ਅਤੇ ਆਪਣੇ ਨਾਲ ਕੈਮਰਾ ਮੈਨ ਨਾਲ ਲੈ ਕੇ ਪਹੁੰਚਦੇ ਹਨ। ਇਸ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਵੀ ਇਤਰਾਜ਼ ਉਠਾਇਆ ਗਿਆ ਸੀ। ਪਰ ਹੁਣ ਅਜਿਹਾ ਨਹੀਂ ਹੋਵੇਗਾ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਹਰਿਮੰਦਰ ਸਾਹਿਬ ਆਸਥਾ ਦਾ ਕੇਂਦਰ ਹੈ। ਅਜਿਹੇ 'ਚ ਸਿਤਾਰਿਆਂ ਨੂੰ ਸਿਰਫ ਸ਼ਰਧਾਲੂਆਂ ਦੇ ਰੂਪ 'ਚ ਮੱਥਾ ਟੇਕਣ ਦੀ ਇਜਾਜ਼ਤ ਹੋਵੇਗੀ, ਉਹ ਫਿਲਮ ਦਾ ਪ੍ਰਚਾਰ ਨਹੀਂ ਕਰ ਸਕਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
Advertisement
ABP Premium

ਵੀਡੀਓਜ਼

ਨੀਲ ਗਾਏ ਨੇ ਮਚਾਇਆ ਹੁੜਦੰਗ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂਚੋਰਾਂ ਨੇ ਕਰ ਦਿੱਤਾ ਵੱਡਾ ਕਾਰਾ, CCTV 'ਚ ਰਿਕਾਰਡ ਹੋਈਆਂ ਤਸਵੀਰਾਂSukhpal Khaira | ਕਿਸਾਨਾਂ ਦਾ ਹਜਾਰਾਂ ਕਰੋੜ ਸਰਕਾਰਾਂ ਨੇ ਲੁੱਟਿਆJagjit Singh Dhallewal ਦੀ ਜਾਨ, ਸਾਡੇ ਲਈ ਕੀਮਤੀ: DGP Gaurav Yadav

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ
Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ
Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ
Embed widget