ਪੜਚੋਲ ਕਰੋ

SGPC ਨੇ ਕੀਤਾ ਪਹਿਲਾ ਗੁਰਬਾਣੀ ਦਾ ਲਾਈਵ ਪ੍ਰਸਾਰਣ, YouTube 'ਤੇ ਵਿਊਜ਼ ਨੇ ਤੋੜੇ ਸਾਰੇ ਰਿਕਾਰਡ 

Live broadcast of Gurbani : ਸ਼੍ਰੋਮਣੀ ਕਮੇਟੀ ਵੱਲੋਂ ਆਪਣੇ YouTube ਚੈਨਲ ਐੱਸਜੀਪੀਸੀ ਸ੍ਰੀ ਅੰਮ੍ਰਿਤਸਰ 'ਤੇ ਅੱਜ ਸਵੇਰੇ ਪਹਿਲਾ ਲਾਈਵ ਪ੍ਰਸਾਰਣ ਕੀਤਾ ਗਿਆ। ਜਿਸ ਨੇ ਇੱਕ ਵੱਡਾ ਰਿਕਾਰਡ ਹਾਸਲ ਕਰ ਲਿਆ ਹੈ। ਐੱਸਜੀਪੀਸੀ ਸ੍ਰੀ ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਪੂਰੇ ਸੰਸਾਰ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਆਪਣਾ ਵੈੱਬ ਚੈਨਲ ‘ਐੱਸਜੀਪੀਸੀ ਸ੍ਰੀ ਅੰਮ੍ਰਿਤਸਰ’ ਸ਼ੁਰੂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵਲੋਂ ਆਪਣਾ ਨਿੱਜੀ ਸੈਟੇਲਾਈਟ ਚੈਨਲ ਸਥਾਪਤ ਕੀਤੇ ਜਾਣ ਤੱਕ ਪੀਟੀਸੀ ਚੈਨਲ ਦੀ ਮਦਦ ਨਾਲ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਨ ਵੀ ਜਾਰੀ ਰੱਖਿਆ ਜਾਵੇਗਾ। ਗੁਰਬਾਣੀ ਦਾ ਪ੍ਰਸਾਰਣ ਤਿੰਨ ਸਮੇਂ ਕੀਤੇ ਜਾਵੇਗਾ।  ਸਵੇਰੇ: 03.30 ਤੋਂ 08.30 ਵਜੇ, ਦੁਪਹਿਰ: 12.30 ਤੋਂ 02.30 ਵਜੇ ਅਤੇ ਸੰਧਿਆ ਵੇਲੇ: 06.30 ਤੋਂ 08.30 ਵਜੇ ਗੁਰਬਾਣੀ ਦਾ ਲਾਈਵ ਪ੍ਰਸਾਰਣ ਹੋਵੇਗਾ।

ਸ਼੍ਰੋਮਣੀ ਕਮੇਟੀ ਵੱਲੋਂ ਆਪਣੇ YouTube ਚੈਨਲ ਐੱਸਜੀਪੀਸੀ ਸ੍ਰੀ ਅੰਮ੍ਰਿਤਸਰ 'ਤੇ ਅੱਜ ਸਵੇਰੇ ਪਹਿਲਾ ਲਾਈਵ ਪ੍ਰਸਾਰਣ ਕੀਤਾ ਗਿਆ। ਜਿਸ ਨੇ ਇੱਕ ਵੱਡਾ ਰਿਕਾਰਡ ਹਾਸਲ ਕਰ ਲਿਆ ਹੈ। ਐੱਸਜੀਪੀਸੀ ਸ੍ਰੀ ਅੰਮ੍ਰਿਤਸਰ 'ਤੇ ਗੁਰਬਾਣੀ ਦੇ ਹੋਏ ਲਾਈਵ ਪ੍ਰਸਾਰਣ ਨੇ ਵਿਊਜ਼ ਨੂੰ ਲੈ ਕੇ ਰਿਕਾਰਡ ਤੋੜ ਦਿੱਤਾ ਹੈ। ਜਦੋਂ ਗੁਰਬਾਣੀ ਲਾਈਵ ਕੀਤੀ ਜਾ ਰਹੀ ਸੀ ਤਾਂ ਕਰੀਬ 12 ਤੋਂ 15 ਹਜ਼ਾਰ ਲੋਕ ਇਸ ਨੂੰ ਲਾਈਵ ਦੇਖ ਰਹੇ ਸਨ। ਪ੍ਰਸਾਰਣ ਦੇ ਆਖਰੀ ਸਮੇਂ ਇਹ ਵਿਊਜ਼ ਕਰੀਬ 40 ਹਜ਼ਾਰ ਤੱਕ ਹੋ ਗਏ ਸਨ। ਲਾਈਵ ਸਟ੍ਰੀਮ ਬੰਦ ਹੋਣ ਤੋਂ ਬਾਅਦ ਵੀ ਸਵੇਰ ਦੇ ਪ੍ਰਸਾਰਣ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ। 

ਫਿਲਹਾਲ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਸੰਗਤਾਂ ਤੱਕ ਯੂਟਿਊਬ ਚੈਨਲ ਐੱਸਜੀਪੀਸੀ ਸ੍ਰੀ ਅੰਮ੍ਰਿਤਸਰ ਰਾਹੀਂ ਹੀ ਪਹੁੰਚਾਇਆ ਕਰੇਗੀ। ਤਿੰਨ ਮਹੀਨ ਤੱਕ ਸ਼੍ਰੋਮਣੀ ਕਮੇਟੀ ਆਪਣਾ ਟੀਵੀ ਚੈਨਲ ਵੀ ਬਣਾ ਲਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਟੀਵੀ ਲਈ ਹਾਲ ਦੀ ਘੜੀ ਪੀਟੀਸੀ ਨੂੰ ਹੀ ਅਧਿਕਾਰ ਦਿੱਤੇ ਹਨ। 

ਚੈਨਲ ਦੀ ਸ਼ੁਰੂਆਤ ਗੁਰਮਤਿ ਰਵਾਇਤ ਅਨੁਸਾਰ ਅਖੰਡ ਪਾਠ ਦਾ ਭੋਗ ਪਾ ਕੇ ਕੀਤੀ ਗਈ। ਇਸ ਮਗਰੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ’ਚ ਵਿਸ਼ੇਸ਼ ਸਮਾਗਮ ਕੀਤਾ ਗਿਆ। ਸ਼ੋਮਣੀ ਕਮੇਟੀ ਦੇ ਪ੍ਰਧਾਨ ਨੇ ਵੈੱਬ ਚੈਨਲ ਦੀ ਆਰੰਭਤਾ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਆਖਿਆ ਕਿ ਜਲਦੀ ਹੀ ਸੈਟੇਲਾਈਟ ਚੈਨਲ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਹੀ ਰਹਿਣਗੇ ਅਤੇ ਹੋਰ ਕੋਈ ਚੈਨਲ ਇਸ ਨੂੰ ਨਹੀਂ ਚਲਾ ਸਕੇਗਾ। 

ਟਾਪ ਹੈਡਲਾਈਨ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget