ਪੜਚੋਲ ਕਰੋ

Punjab Floods: ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇੱਕ ਦਿਨ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੀਤੇ ਕਈ ਦਿਨਾਂ ਤੋਂ ਸਾਡੇ ਮੁਲਾਜ਼ਮ ਆਪਣੀ ਪ੍ਰਵਾਹ ਕੀਤੇ ਬਿਨਾਂ ਪਾਣੀ ਵਿਚ ਘਿਰੇ ਲੋਕਾਂ ਤੱਕ ਪਹੁੰਚ ਕੇ ਸੰਸਥਾ ਵੱਲੋਂ ਲੋੜਵੰਦਾਂ ਦੀ ਮੱਦਦ ਕਰ ਰਹੇ ਹਨ।  ਅੱਜ ਸਮੂਹ ਮੁਲਾਜ਼ਮਾਂ ਨੇ ਇਕੱਤਰਤਾ ਕਰਕੇ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਲਈ ਚੱਲ ਰਹੀਆਂ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ।

Amritsar News: ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਅੰਦਰ ਹੜ੍ਹਾਂ ਕਾਰਨ ਹੋਈ ਤਬਾਹੀ ਨਾਲ ਲੋਕਾਂ ਦੇ ਹੋਏ ਵੱਡੇ ਨੁਕਸਾਨ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਮੁਲਾਜ਼ਮ ਵੀ ਮੱਦਦ ਲਈ ਅੱਗੇ ਆਏ ਹਨ। ਇਸੇ ਤਹਿਤ ਹੀ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖ਼ਾਹ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਆਉਣ ਦੇ ਪਹਿਲੇ ਦਿਨ ਤੋਂ ਨਿਰੰਤਰ ਸੇਵਾ ਨਿਭਾ ਰਹੀ ਹੈ। ਸੰਸਥਾ ਦੇ ਮੁਲਾਜ਼ਮ ਖ਼ੁਦ ਪੀੜਤਾਂ ਤੱਕ ਪਹੁੰਚ ਕੇ ਸੇਵਾਵਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕੁਦਰਤੀ ਆਫ਼ਤ ਸਮੇਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਵੱਡੀਆਂ ਸੇਵਾਵਾਂ ਨਿਭਾਈਆਂ ਹਨ।  ਵੱਖ-ਵੱਖ ਸਮੇਂ ਆਈਆਂ ਕੁਦਰਤੀ ਆਫ਼ਤਾਂ ਮੌਕੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਜਿੱਥੇ ਪੀੜਤ ਇਲਾਕਿਆਂ ਵਿੱਚ ਖ਼ੁਦ ਪਹੁੰਚ ਕੇ ਸੇਵਾ ਕਰਦੇ ਹਨ, ਉਥੇ ਹੀ ਹਰ ਵਾਰ ਆਪਣੀ ਤਨਖਾਹ ਵਿੱਚੋਂ ਵੀ ਲੋੜਵੰਦਾਂ ਲਈ ਸਹਾਇਤਾ ਕਰਦੇ ਆ ਰਹੇ ਹਨ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੀਤੇ ਕਈ ਦਿਨਾਂ ਤੋਂ ਸਾਡੇ ਮੁਲਾਜ਼ਮ ਆਪਣੀ ਪ੍ਰਵਾਹ ਕੀਤੇ ਬਿਨਾਂ ਪਾਣੀ ਵਿਚ ਘਿਰੇ ਲੋਕਾਂ ਤੱਕ ਪਹੁੰਚ ਕੇ ਸੰਸਥਾ ਵੱਲੋਂ ਲੋੜਵੰਦਾਂ ਦੀ ਮੱਦਦ ਕਰ ਰਹੇ ਹਨ।  ਅੱਜ ਸਮੂਹ ਮੁਲਾਜ਼ਮਾਂ ਨੇ ਇਕੱਤਰਤਾ ਕਰਕੇ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਲਈ ਚੱਲ ਰਹੀਆਂ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਾਲਾਤ ਸੁਖਾਵੇਂ ਹੋਣ ਤੱਕ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ।

ਪੰਜਾਬ ਵਿੱਚ ਕਿਹੋ ਜਿਹੇ ਨੇ ਹਾਲਾਤ ?

ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਮੋਗਾ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਮੋਹਾਲੀ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸ਼ਾਮਲ ਹਨ। ਜਲੰਧਰ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਅਧਿਕਾਰੀ ਸਤਲੁਜ ਦਰਿਆ ਦੇ ਨੇੜੇ ਮੌਜੂਦ ਹਨ। ਭਾਖੜਾ ਦਾ ਪਾਣੀ ਦਾ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 3 ਫੁੱਟ ਹੇਠਾਂ ਰਹਿ ਗਿਆ ਹੈ।

ਸਰਕਾਰੀ ਅੰਕੜਿਆਂ ਅਨੁਸਾਰ, ਹੁਣ ਤੱਕ 1312 ਪਿੰਡ ਪ੍ਰਭਾਵਿਤ ਹੋਏ ਹਨ। ਦੂਜੇ ਪਾਸੇ, ਸੋਮਵਾਰ ਰਾਤ ਤੋਂ ਮੰਗਲਵਾਰ ਤੱਕ ਵਾਪਰੀਆਂ ਘਟਨਾਵਾਂ ਵਿੱਚ, ਅੰਮ੍ਰਿਤਸਰ ਵਿੱਚ ਇੱਕ ਲਗਭਗ 100 ਸਾਲ ਪੁਰਾਣੀ ਇਮਾਰਤ ਡਿੱਗ ਗਈ, ਜਿਸਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਸਠਿਆਲਾ ਪਿੰਡ ਵਿੱਚ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕ 12 ਸਾਲਾ ਲੜਕੀ ਦੀ ਮੌਤ ਹੋ ਗਈ, ਜਦੋਂ ਕਿ ਪਰਿਵਾਰ ਦੇ ਹੋਰ ਮੈਂਬਰ ਜ਼ਖਮੀ ਹੋ ਗਏ।

ਟਾਪ ਹੈਡਲਾਈਨ

Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਸਜਿਆ ਅੰਮ੍ਰਿਤਸਰ ਏਅਰਪੋਰਟ, ਦੇਸ਼-ਵਿਦੇਸ਼ ਤੋਂ ਮੰਗਵਾਏ 30 ਕਿਸਮਾਂ ਦੇ ਫੁੱਲ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਸਜਿਆ ਅੰਮ੍ਰਿਤਸਰ ਏਅਰਪੋਰਟ, ਦੇਸ਼-ਵਿਦੇਸ਼ ਤੋਂ ਮੰਗਵਾਏ 30 ਕਿਸਮਾਂ ਦੇ ਫੁੱਲ
Punjab News: 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾੜਾ, ਮੰਗਲਵਾਰ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰਾਂ 'ਚ ਰਹੇਗੀ ਛੁੱਟੀ...
25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾੜਾ, ਮੰਗਲਵਾਰ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰਾਂ 'ਚ ਰਹੇਗੀ ਛੁੱਟੀ...
ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਐਕਟਿਵਾ ਸਾਈਡ ਕਰਨ 'ਤੇ ਹੋਇਆ ਵਿਵਾਦ; ਮੱਚੀ ਸਨਸਨੀ
ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਐਕਟਿਵਾ ਸਾਈਡ ਕਰਨ 'ਤੇ ਹੋਇਆ ਵਿਵਾਦ; ਮੱਚੀ ਸਨਸਨੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਜਾਨਲੇਵਾ ਹਮਲਾ, ਸੀਨੀਅਰ ਵਿਧਾਇਕ ਦੇ PA ਸਣੇ 5 ਖਿਲਾਫ਼...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਜਾਨਲੇਵਾ ਹਮਲਾ, ਸੀਨੀਅਰ ਵਿਧਾਇਕ ਦੇ PA ਸਣੇ 5 ਖਿਲਾਫ਼...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ
Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ
Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ
ਪੰਜਾਬ 'ਚ ਮੈਡੀਕਲ ਸਟੋਰ 'ਤੇ ਨਹੀਂ ਮਿਲੇਗੀ ਪ੍ਰੀਗੇਬਲਿਨ, ਕੈਮਿਸਟ ਦਾ ਫੈਸਲਾ
ਪੰਜਾਬ 'ਚ ਮੈਡੀਕਲ ਸਟੋਰ 'ਤੇ ਨਹੀਂ ਮਿਲੇਗੀ ਪ੍ਰੀਗੇਬਲਿਨ, ਕੈਮਿਸਟ ਦਾ ਫੈਸਲਾ
ਅੱਜ ਇਨ੍ਹਾਂ 5 ਸ਼ਹਿਰਾਂ 'ਚ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ; ਚੈੱਕ ਕਰੋ ਪੂਰੀ ਲਿਸਟ
ਅੱਜ ਇਨ੍ਹਾਂ 5 ਸ਼ਹਿਰਾਂ 'ਚ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ; ਚੈੱਕ ਕਰੋ ਪੂਰੀ ਲਿਸਟ
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Embed widget