ਪੜਚੋਲ ਕਰੋ

Amritsar News : ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ

Amritsar News : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸੇਵਾਵਾਂ ਵਿਚ ਸਹਿਯੋਗ ਕਰਨ ਵਾਲੀਆਂ ਸੰਪ੍ਰਦਾਵਾਂ, ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਕੱਤਰ

Amritsar News : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸੇਵਾਵਾਂ ਵਿਚ ਸਹਿਯੋਗ ਕਰਨ ਵਾਲੀਆਂ ਸੰਪ੍ਰਦਾਵਾਂ, ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਕੱਤਰ  ਪ੍ਰਤਾਪ ਸਿੰਘ ਅਤੇ ਮੈਨੇਜਰ ਸੁਖਰਾਜ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਹਨ। 

ਇਹ ਵੀ ਪੜ੍ਹੋ : 5 ਲੱਖ ਰੁਪਏ ਦਾ ਇਨਾਮੀ ਖਾਲਿਸਤਾਨੀ ਅੱਤਵਾਦੀ ਗ੍ਰਿਫ਼ਤਾਰ , ਸੀਪੀ ਸਮੇਤ ਕਈ ਹਮਲਿਆਂ 'ਚ ਸੀ ਫਰਾਰ

ਇਸ ਮੌਕੇ ਸੰਗਤਾਂ ਲਈ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤੇ ਜਾਂਦੇ ਹਨ, ਜਿਸ ਵਿਚ ਵੱਖ-ਵੱਖ ਜਥੇਬੰਦੀਆਂ, ਸੰਪ੍ਰਦਾਵਾਂ, ਸਭਾ ਸੁਸਾਇਟੀਆਂ ਦੇ ਨਾਲ-ਨਾਲ ਸੰਗਤਾਂ ਦਾ ਵੱਡਾ ਸਹਿਯੋਗ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਬੰਧਾਂ ਵਿਚ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ’ਤੇ ਸਨਮਾਨ ਕੀਤਾ ਗਿਆ ਹੈ। ਪ੍ਰਤਾਪ ਸਿੰਘ ਨੇ ਪੁੱਜੀਆਂ ਸ਼ਖ਼ਸੀਅਤਾਂ ਦਾ ਸਹਿਯੋਗ ਲਈ ਧੰਨਵਾਦ ਕਰਦਿਆਂ ਅੱਗੋਂ ਵੀ ਪ੍ਰਬੰਧਾਂ ਲਈ ਸਹਿਯੋਗ ਦੀ ਆਸ ਪ੍ਰਗਟਾਈ।
 
ਇਸ ਮੌਕੇ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਬਾਬਾ ਨਾਜਰ ਸਿੰਘ, ਬਾਬਾ ਬਲਬੀਰ ਸਿੰਘ ਭਗਤਾ ਭਾਈ ਕਾ, ਬਾਬਾ ਧਰਮਿੰਦਰ ਸਿੰਘ,  ਸੁਰਿੰਦਰ ਸਿੰਘ ਅਚਲ ਸਾਹਿਬ, ਪਰਮਜੀਤ ਸਿੰਘ ਕੁਹਾਲੀ, ਸੂਬਾ ਸਿੰਘ, ਸੁਰਿੰਦਰ ਸਿੰਘ, ਭਾਈ ਕੁਲਦੀਪ ਸਿੰਘ ਪੰਡੋਰੀ, ਐਸਬੀਆਈ ਬੈਂਕ ਦੇ ਮੈਨੇਜਰ ਨਰਿੰਦਰ ਸਿੰਘ, ਮਨਪ੍ਰੀਤ ਸਿੰਘ ਐਕਸਿਸ ਬੈਂਕ, ਸਰਬਜੀਤ ਸਿੰਘ ਪੰਜਾਬ ਐਂਡ ਸਿੰਧ ਬੈਂਕ, ਹਰਿੰਦਰ ਸਿੰਘ ਐਚਡੀਐਫਸੀ, ਸ੍ਰੀ ਸਤੀਸ਼ ਕਠਿਆਲ ਕੈਨਰਾ ਬੈਂਕ, ਕਾਬਲ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ

ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...

Embed widget