ਪੜਚੋਲ ਕਰੋ

SGPC ਵੱਲੋਂ ਰਾਗੀ ਸਿੰਘਾਂ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਪ੍ਰਸਾਰਣ ਆਪਣੇ ਨਿੱਜੀ ਚੈਨਲਾਂ ‘ਤੇ ਨਾ ਚਲਾਉਣ ਦੇ ਨਿਰਦੇਸ਼

 Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਗੀ ਸਿੰਘਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਰਾਗੀ ਸਿੰਘ ਆਪਣੀ ਡਿਊਟੀ ਸਮੇਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਪ੍ਰਸਾਰਣ (Gurbani broadcast) ਆਪਣੇ

 Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਗੀ ਸਿੰਘਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਰਾਗੀ ਸਿੰਘ ਆਪਣੀ ਡਿਊਟੀ ਸਮੇਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਪ੍ਰਸਾਰਣ (Gurbani broadcast) ਆਪਣੇ ਨਿੱਜੀ ਚੈਨਲਾਂ ‘ਤੇ ਨਾ ਚਲਾਉਣ। ਇਸ ਦੇ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਸਾਰੇ ਰਾਗੀ ਸਿੰਘਾਂ ਦੇ ਨਾਮ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ।
 
ਸ਼੍ਰੋਮਣੀ ਕਮੇਟੀ ਮੁਤਾਬਕ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਸਿੰਘ ਯੂ-ਟਿਊਬ ਅਤੇ ਵੈੱਬ-ਚੈਨਲ ਤੋਂ ਆਪਣੀ ਡਿਊਟੀ ਸਮੇਂ ਦੇ ਕੀਰਤਨ ਪ੍ਰਸਾਰਣ ਦਾ ਲਿੰਕ ਪਾ ਕੇ ਆਪਣੇ ਨਿੱਜੀ ਚੈਨਲਾਂ ਅਤੇ ਪੇਜ ‘ਤੇ ਚਲਾ ਰਹੇ ਹਨ , ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਏ ਨਿਯਮਾਂ ਅਤੇ ਕਾਪੀ ਰਾਈਟ ਦੀ ਉਲੰਘਣਾ ਹੈ। 
 
ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਜੇਕਰ ਅੱਗੋਂ ਤੋਂ ਅਜਿਹਾ ਹੋਇਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ । ਸ਼੍ਰੋਮਣੀ ਕਮੇਟੀ ਦੀ ਆਈ.ਟੀ ਵਿੰਗ ਦੀ ਰਿਪੋਰਟ ਤੋਂ ਬਾਅਦ ਇਹ ਆਦੇਸ਼ ਦਿੱਤੇ ਗਏ ਹਨ। 

SGPC ਵੱਲੋਂ ਰਾਗੀ ਸਿੰਘਾਂ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਪ੍ਰਸਾਰਣ ਆਪਣੇ ਨਿੱਜੀ ਚੈਨਲਾਂ ‘ਤੇ ਨਾ ਚਲਾਉਣ ਦੇ ਨਿਰਦੇਸ਼
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਗੀ ਸਿੰਘਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਰਾਗੀ ਸਿੰਘ ਆਪਣੀ ਡਿਊਟੀ ਸਮੇਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਪ੍ਰਸਾਰਣ (Gurbani broadcast) ਆਪਣੇ ਨਿੱਜੀ ਚੈਨਲਾਂ ‘ਤੇ ਨਾ ਚਲਾਉਣ। ਇਸ ਦੇ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਸਾਰੇ ਰਾਗੀ ਸਿੰਘਾਂ ਦੇ ਨਾਮ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget