17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਹੋਣਗੇ ਵੱਡੇ ਫੈਸਲੇ
Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸੈਕਟਰ 5 ’ਚ ਉੱਪ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ।

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸੈਕਟਰ 5 ’ਚ ਉੱਪ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ।
ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ
ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ। ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ਲਏ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।