ਪੜਚੋਲ ਕਰੋ

ਐੱਸਜੀਪੀਸੀ ਨੇ ਲਿਆ ਅਹਿਮ ਫੈਸਲਾ, ਸੰਗਤ ਨੂੰ ਰਹਿਤ ਮਰਿਆਦਾ ਦੀ ਜਾਣਕਾਰੀ ਦੇਣ ਲਈ SGPC ਚੁੱਕਣ ਜਾ ਰਹੀ ਇਹ ਕਦਮ

SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਸਿੱਖਾਂ ਦੀ ਮਰਿਆਦਾ ਬਾਰੇ ਜਾਣੂ ਕਰਵਾਉਣ ਲਈ ਕੁਝ ਅਹਿਮ ਕਦਮ ਚੁੱਕੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਸਿੱਖਾਂ ਦੀ ਮਰਿਆਦਾ ਬਾਰੇ ਜਾਣੂ ਕਰਵਾਉਣ ਲਈ ਕੁਝ ਅਹਿਮ ਕਦਮ ਚੁੱਕੇ ਹਨ। ਐੱਸਜੀਪੀਸੀ ਵੱਲੋਂ ਡਿਉਢੀ ਨੇੜੇ ਵੱਡੀ ਸਕਰੀਨ ਲਗਾਉਣ ਦਾ ਫੈਸਲਾ ਕੀਤਾ ਹੈ।

ਵੱਡੀਆਂ ਸਕਰੀਨਾਂ ਤੋਂ ਇਲਾਵਾ ਵੱਡੇ ਬੋਰਡ ਲਗਾਉਣ ਦਾ ਫੈਸਲਾ

ਹਾਲ ਹੀ 'ਚ ਧਾਰਮਿਕ ਅਸਥਾਨ ਦੀ ਮਰਿਆਦਾ ਦੀ ਅਣਹੋਂਦ ਨੂੰ ਲੈ ਕੇ ਹੋਏ ਵਿਵਾਦ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਵੱਡੀਆਂ ਸਕਰੀਨਾਂ ਤੋਂ ਇਲਾਵਾ ਵੱਡੇ ਬੋਰਡ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਬੋਰਡ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਪ੍ਰਵੇਸ਼ ਦੁਆਰਾਂ ’ਤੇ ਲੱਗਣ ਜਾ ਰਹੇ ਹਨ।

ਐੱਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਵੱਡੀ ਸਕਰੀਨ 15 ਬਾਈ 10 ਫੁੱਟ ਦੀ ਹੋਵੇਗੀ। ਇਹ 15-20 ਦਿਨਾਂ 'ਚ ਲਗਾਈ ਜਾਵੇਗਾ। ਸਕਰੀਨ 'ਤੇ 24 ਘੰਟੇ ਸਿੱਖ ਰਹਿਤ ਮਰਿਆਦਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਜਾਣਕਾਰੀ ਫਲੈਸ਼ ਹੁੰਦੀ ਰਹੇਗੀ। 

ਇਨ੍ਹਾਂ ਥਾਵਾਂ ਉੱਤੇ ਲਗਾਏ ਜਾਣਗੇ ਬੋਰਡ

ਘੰਟਾਘਰ ਦੇ ਮੁੱਖ ਪ੍ਰਵੇਸ਼ ਦੁਆਰ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੇ ਪ੍ਰਵੇਸ਼ ਦੁਆਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰੀ ਨਿਵਾਸ ਪ੍ਰਵੇਸ਼ ਦੁਆਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਵੇਸ਼ ਦੁਆਰ ਵੱਲ ਸੂਚਨਾ ਵਾਲੇ ਬੋਰਡ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦਾ ਸੇਵਨ ਅਤੇ ਸਿੱਖ ਧਰਮ ਦੇ ਧਾਰਮਿਕ ਸਥਾਨਾਂ ਦੇ ਨੇੜੇ ਰੱਖਣ ਦੀ ਵੀ ਮਨਾਹੀ ਹੈ। ਇਹ ਸਿੱਖ ਰਹਿਤ ਮਰਿਆਦਾ ਦੇ ਵਿਰੁੱਧ ਹੈ। ਗੁਰਦੁਆਰਾ ਸਾਹਿਬ 'ਚ ਦਾਖਲ ਹੋਣ ਤੋਂ ਪਹਿਲਾਂ ਪੈਰ ਧੋਤੇ ਜਾਂਦੇ ਹਨ ਅਤੇ ਸਿਰ ਕੱਪੜੇ ਨਾਲ ਢੱਕਣਾ ਲਾਜ਼ਮੀ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਹੀ ਵੱਡੀ ਗਿਣਤੀ ਵਿੱਚ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਦਰਸ਼ਨ ਕਰਨ ਲਈ ਆਉਂਦੀਆਂ ਹਨ। 

ਹੋਰ ਪੜ੍ਹੋ : ਸਾਬਕਾ ਸੀਐਮ ਬਾਦਲ ਦੀ ਸਿਹਤ 'ਚ ਸੁਧਾਰ, ਡਾਕਟਰਾਂ ਨੇ ਕਿਹਾ, ਖ਼ਤਰੇ ਵਾਲੀ ਕੋਈ ਗੱਲ ਨਹੀਂ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ! ਵਿਦਿਆਰਥੀ ਦਾ ਗੋਲੀਆਂ ਮਾਰ ਕਤਲ; ਕਾਰ ਸਵਾਰ ਹਮਲਾਵਰਾਂ ਨੇ...
Punjab News: ਪੰਜਾਬ 'ਚ ਵੱਡੀ ਵਾਰਦਾਤ! ਵਿਦਿਆਰਥੀ ਦਾ ਗੋਲੀਆਂ ਮਾਰ ਕਤਲ; ਕਾਰ ਸਵਾਰ ਹਮਲਾਵਰਾਂ ਨੇ...
ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ
ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ
Punjab News: ਪੰਜਾਬ 'ਚ ਵੱਡੀ ਵਾਰਦਾਤ, ਪੁੱਤ ਨੇ ਮਾਂ ਨੂੰ ਉਤਾਰਿਆਂ ਮੌਤ ਦੇ ਘਾਟ; ਘਰ ਦੇ ਦਰਵਾਜ਼ੇ ਬੰਦ ਕਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪੁੱਤ ਨੇ ਮਾਂ ਨੂੰ ਉਤਾਰਿਆਂ ਮੌਤ ਦੇ ਘਾਟ; ਘਰ ਦੇ ਦਰਵਾਜ਼ੇ ਬੰਦ ਕਰ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਮਾਰਕੀਟਾਂ ਰਹਿਣਗੀਆਂ ਬੰਦ; ਜਾਣੋ ਕਿਉਂ ਲਿਆ ਗਿਆ ਅਜਿਹਾ ਫੈਸਲਾ...?
ਪੰਜਾਬ ਤੋਂ ਵੱਡੀ ਖਬਰ, ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਮਾਰਕੀਟਾਂ ਰਹਿਣਗੀਆਂ ਬੰਦ; ਜਾਣੋ ਕਿਉਂ ਲਿਆ ਗਿਆ ਅਜਿਹਾ ਫੈਸਲਾ...?

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Embed widget