ਪੜਚੋਲ ਕਰੋ

Amritsar News : ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਲੰਗਰ ਦੀ ਸੇਵਾ ਸਬੰਧੀ ਨੰਬਰ ਜਾਰੀ

Amritsar News : SGPC ਵੱਲੋਂ ਲੰਗਰ ਦੀ ਸੇਵਾ ਲੈਣ ਲਈ ਨੰਬਰ ਜਾਰੀ ਕੀਤੇ ਗਏ ਹਨ।  ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਹੈ ਕਿ ਹੜ੍ਹ ਪੀੜਤਾਂ ਲਈ ਕਿਸੇ ਨੂੰ ਵੀ ਲੰਗਰ ਦੀ ਲੋੜ ਹੈ ਤਾਂ ਉਹ ਦਿਤੇ ਨੰਬਰਾਂ 'ਤੇ ਟੈਲੀਫੋਨ

Amritsar News : SGPC ਵੱਲੋਂ ਲੰਗਰ ਦੀ ਸੇਵਾ ਲੈਣ ਲਈ ਨੰਬਰ ਜਾਰੀ ਕੀਤੇ ਗਏ ਹਨ।  ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਹੈ ਕਿ ਹੜ੍ਹ ਪੀੜਤਾਂ ਲਈ ਕਿਸੇ ਨੂੰ ਵੀ ਲੰਗਰ ਦੀ ਲੋੜ ਹੈ ਤਾਂ ਉਹ ਦਿਤੇ ਨੰਬਰਾਂ 'ਤੇ ਟੈਲੀਫੋਨ ਕਰਕੇ ਲੰਗਰ ਸਹਾਇਤਾ ਪ੍ਰਾਪਤ ਸਕਦਾ ਹੈ, SGPC ਇਸ ਦੇ ਲਈ ਹਰ ਵਕਤ ਤਿਆਰ ਹੈ। 

ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਜ਼ਰੂਰੀ ਵਸਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ 'ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਕਮਰੇ ਦੇਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ 'ਚ ਲੰਗਰ ਅਤੇ ਹੋਰ ਸਮਾਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
 
 ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਔਖੇ ਸਮੇਂ ਵਿੱਚ ਮਨੁੱਖਤਾ ਦੇ ਨਾਲ ਖੜ੍ਹਨਾ ਸ਼੍ਰੋਮਣੀ ਕਮੇਟੀ ਦੀ ਰਵਾਇਤ ਰਹੀ ਹੈ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਕੇ ਸਿੱਖ ਸੰਸਥਾ ਲੋਕਾਂ ਦੀ ਮਦਦਗਾਰ ਬਣੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਵੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸੇਵਾਵਾਂ ਦੇਣ ਲਈ ਕਿਹਾ ਗਿਆ ਹੈ। ਵੱਖ-ਵੱਖ ਜ਼ਿਲ੍ਹਿਆਂ ਦੇ 25 ਤੋਂ ਵੱਧ  ਗੁਰਦੁਆਰਿਆਂ ਵਿੱਚ ਕੇਂਦਰ ਬਣਾਏ ਗਏ ਹਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ :  ਭਾਰੀ ਮੀਂਹ ਵਿਚਾਲੇ ਅੰਮ੍ਰਿਤਸਰ ਵਾਸੀਆਂ ਲਈ ਰਾਹਤ ਦੀ ਖਬਰ

ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ SGPC, ਲੋੜਵੰਦਾਂ ਲਈ ਗੁਰੂਘਰਾਂ ਚੋਂ ਭੇਜਿਆ ਜਾਵੇਗਾ ਲੰਗਰ-ਧਾਮੀ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਸਰ ਦੀ ਚਾਰਦਿਵਾਰੀ 'ਚ ਸ਼ਰਾਬ, ਮੀਟ ਅਤੇ ਤੰਬਾਕੂ 'ਤੇ ਪਾਬੰਦੀ, ਨਵਾਂ ਫੁਰਮਾਨ ਹੋਇਆ ਜਾਰੀ; ਗਲਤੀ ਕੀਤੀ ਤਾਂ...
ਅੰਮ੍ਰਿਤਸਰ ਦੀ ਚਾਰਦਿਵਾਰੀ 'ਚ ਸ਼ਰਾਬ, ਮੀਟ ਅਤੇ ਤੰਬਾਕੂ 'ਤੇ ਪਾਬੰਦੀ, ਨਵਾਂ ਫੁਰਮਾਨ ਹੋਇਆ ਜਾਰੀ; ਗਲਤੀ ਕੀਤੀ ਤਾਂ...
ਪੰਜਾਬ 'ਚ ਕਾਂਗਰਸੀ ਆਗੂ ਦੇ ਘਰ ਧਮਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਆਵਾਜ਼ ਸੁਣ ਘਰੋਂ ਬਾਹਰ ਭੱਜੇ ਲੋਕ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਕਾਂਗਰਸੀ ਆਗੂ ਦੇ ਘਰ ਧਮਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਆਵਾਜ਼ ਸੁਣ ਘਰੋਂ ਬਾਹਰ ਭੱਜੇ ਲੋਕ; ਜਾਣੋ ਪੂਰਾ ਮਾਮਲਾ
Amritsar ਜੇਲ੍ਹ 'ਚ ਬੰਦ ਨੌਜਵਾਨ ਦੀ ਮੌਤ , ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ਅਤੇ ਹਸਪਤਾਲ ਪ੍ਰਬੰਧਕਾਂ 'ਤੇ ਲਗਾਏ ਗੰਭੀਰ ਇਲਜ਼ਾਮ
Amritsar ਜੇਲ੍ਹ 'ਚ ਬੰਦ ਨੌਜਵਾਨ ਦੀ ਮੌਤ , ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ਅਤੇ ਹਸਪਤਾਲ ਪ੍ਰਬੰਧਕਾਂ 'ਤੇ ਲਗਾਏ ਗੰਭੀਰ ਇਲਜ਼ਾਮ
ਅੰਮ੍ਰਿਤਸਰ 'ਚ GNDU ਵਿਦਿਆਰਥੀਆਂ ਤੇ ਸਿਕਿਊਰਿਟੀ ਗਾਰਡ ਵਿਚਾਲੇ ਕੁੱਟਮਾਰ, ID ਕਾਰਡ ਮੰਗਣ 'ਤੇ ਭੜਕੇ ਵਿਦਿਆਰਥੀ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ 'ਚ GNDU ਵਿਦਿਆਰਥੀਆਂ ਤੇ ਸਿਕਿਊਰਿਟੀ ਗਾਰਡ ਵਿਚਾਲੇ ਕੁੱਟਮਾਰ, ID ਕਾਰਡ ਮੰਗਣ 'ਤੇ ਭੜਕੇ ਵਿਦਿਆਰਥੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਚੱਕਰਵਾਤੀ ਤੂਫ਼ਾਨ ਦਾ ਅਲਰਟ, ਧੂੜ ਭਰੀ ਹਨ੍ਹੇਰੀ ਕਾਰਨ ਵਧੇਗਾ ਖਤਰਾ; ਜਾਣੋ ਪੰਜਾਬ-ਹਰਿਆਣਾ ਸਣੇ ਕਿੱਥੇ-ਕਿੱਥੇ ਬੱਦਲ ਵਰ੍ਹਣਗੇ? 17 ਸੂਬਿਆਂ 'ਚ ਗਰਜ-ਗੜੇਮਾਰੀ...
ਚੱਕਰਵਾਤੀ ਤੂਫ਼ਾਨ ਦਾ ਅਲਰਟ, ਧੂੜ ਭਰੀ ਹਨ੍ਹੇਰੀ ਕਾਰਨ ਵਧੇਗਾ ਖਤਰਾ; ਜਾਣੋ ਪੰਜਾਬ-ਹਰਿਆਣਾ ਸਣੇ ਕਿੱਥੇ-ਕਿੱਥੇ ਬੱਦਲ ਵਰ੍ਹਣਗੇ? 17 ਸੂਬਿਆਂ 'ਚ ਗਰਜ-ਗੜੇਮਾਰੀ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ 'ਆਪ' ਨੂੰ ਇੱਕ ਹੋਰ ਵੱਡਾ ਝਟਕਾ, ਇਸ ਸ਼ਖਸ਼ੀਅਤ ਨੇ ਛੱਡਿਆ ਪਾਰਟੀ ਦਾ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ...
ਪੰਜਾਬ 'ਆਪ' ਨੂੰ ਇੱਕ ਹੋਰ ਵੱਡਾ ਝਟਕਾ, ਇਸ ਸ਼ਖਸ਼ੀਅਤ ਨੇ ਛੱਡਿਆ ਪਾਰਟੀ ਦਾ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Punjab Cabinet Reshuffle: ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ! ਮੰਤਰੀ ਸੰਜੀਵ ਅਰੋੜਾ ਦੇ ਮਹਿਕਮਿਆਂ ਦੀ ਹੋਈ ਵੰਡ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ! ਮੰਤਰੀ ਸੰਜੀਵ ਅਰੋੜਾ ਦੇ ਮਹਿਕਮਿਆਂ ਦੀ ਹੋਈ ਵੰਡ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ 'ਚ ED ਤੋਂ ਬਾਅਦ CBI ਐਕਸ਼ਨ 'ਚ, ਅੱਧੀ ਰਾਤ ਨੂੰ ਵਿਜੀਲੈਂਸ ਦਫਤਰ 'ਚ ਮਾਰਿਆ ਛਾਪਾ; ਮੱਚੀ ਸਨਸਨੀ
ਪੰਜਾਬ 'ਚ ED ਤੋਂ ਬਾਅਦ CBI ਐਕਸ਼ਨ 'ਚ, ਅੱਧੀ ਰਾਤ ਨੂੰ ਵਿਜੀਲੈਂਸ ਦਫਤਰ 'ਚ ਮਾਰਿਆ ਛਾਪਾ; ਮੱਚੀ ਸਨਸਨੀ
Punjab News : ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਰੌਨ ਸਿੰਘ ਦੀ ਹੋਈ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
Punjab News : ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਰੌਨ ਸਿੰਘ ਦੀ ਹੋਈ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
Embed widget