ਪੜਚੋਲ ਕਰੋ

Attack on Sgpc President: ਧਾਮੀ 'ਤੇ ਹਮਲੇ ਤੋਂ ਬਾਅਦ ਇਕੱਠੇ ਹੋਏ ਸ਼੍ਰੋਮਣੀ ਕਮੇਟੀ ਦੀ ਅਧਿਕਾਰੀ, ਜਥੇਦਾਰ ਨੂੰ ਕੀਤੀ ਅਪੀਲ

ਅਜਿਹੀ ਪੰਥਕ ਸ਼ਖ਼ਸੀਅਤ ’ਤੇ ਹਮਲਾ ਕਰਨ ਵਾਲਿਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਕਰੜੀ ਨਿੰਦਾ ਕਰਦੇ ਹਨ।

Punjab News: ਬੀਤੇ ਕੱਲ੍ਹ ਮੋਹਾਲੀ ਵਿਖੇ ਕੌਮੀ ਇਨਸਾਫ ਮੋਰਚੇ ਦੌਰਾਨ ਸ਼ਮੂਲੀਅਤ ਮਗਰੋਂ ਵਾਪਸ ਜਾਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਕੁਝ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸਖ਼ਤ ਨਿੰਦਾ ਕੀਤੀ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਕੱਤਰ  ਪ੍ਰਤਾਪ ਸਿੰਘ ਦੀ ਅਗਵਾਈ ਵਿਚ ਹੋਈ ਅਧਿਕਾਰੀਆਂ ਦੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਹਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਖਲ ਦੇਣ ਦੀ ਅਪੀਲ ਕੀਤੀ ਗਈ।

ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੁੱਚੀ ਕੌਮ ਦੀ ਨੁਮਾਇੰਦਾ ਜਥੇਬੰਦੀ ਦੇ ਆਗੂ ਹੋਣ ਕਰਕੇ ਕਿਸੇ ਇਕ ਧਿਰ ਦੇ ਨਹੀਂ, ਸਗੋਂ ਸਮੁੱਚੀ ਕੌਮ ਦੇ ਸਾਂਝੇ ਹਨ। ਉਹ ਨਿੱਜੀ ਤੌਰ ’ਤੇ ਵੀ ਪੰਥਕ ਸੰਘਰਸ਼ ਦੌਰਾਨ ਜੇਲ੍ਹਾਂ ਵਿਚ ਜਾਣ ਵਾਲਿਆਂ ਦੇ ਕੇਸਾਂ ਦੀ ਪੈਰਵਾਈ ਕਰਦਿਆਂ ਜ਼ਿਕਰਯੋਗ ਕਾਨੂੰਨੀ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਮੌਜੂਦਾ ਸਮੇਂ ਪ੍ਰਤੀਨਿਧ ਸਿੱਖ ਸੰਸਥਾ ਦੇ ਪ੍ਰਧਾਨ ਹੁੰਦਿਆਂ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਕਾਰਜਸ਼ੀਲ ਹਨ।

ਅਜਿਹੀ ਪੰਥਕ ਸ਼ਖ਼ਸੀਅਤ ’ਤੇ ਹਮਲਾ ਕਰਨ ਵਾਲਿਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਕਰੜੀ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਪੂਰੀ ਕੌਮ ਦੀ ਮੰਗ ਹੈ, ਕਿਸੇ ਇਕ ਧਿਰ ਦੀ ਨਹੀਂ ਹੈ। ਇਸ ਲਈ ਸੰਘਰਸ਼ ਦੀ ਹਮਾਇਤ ਕਰਨ ਵਾਲਿਆਂ ਦਾ ਵਿਰੋਧ ਕਰਨ ਵਾਲੇ ਕਿਸੇ ਵਿਅਕਤੀ ਦਾ ਨਹੀਂ, ਸਗੋਂ ਸੰਘਰਸ਼ ਦਾ ਵਿਰੋਧ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਮੋਰਚੇ ਦੇ ਪ੍ਰਬੰਧਕਾਂ ਨੂੰ ਦੋਸ਼ੀ ਵਿਅਕਤੀਆਂ ਦੀ ਪਛਾਣ ਕਰਕੇ ਕਰਵਾਈ ਕਰਨੀ ਚਾਹੀਦੀ ਹੈ।  ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਵੀ ਅਪੀਲ ਹੈ ਕਿ ਉਹ ਇਸ ਘਟਨਾ ਦੀ ਆਪਣੇ ਤੌਰ ’ਤੇ ਜਾਂਚ ਕਰਵਾਉਣ, ਤਾਂ ਜੋ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਵਾਲੇ ਲੋਕਾਂ ਦੀ ਪਛਾਣ ਹੋ ਸਕੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ . ਕੁਲਵਿੰਦਰ ਸਿੰਘ ਰਮਦਾਸ, . ਬਲਵਿੰਦਰ ਸਿੰਘ ਕਾਹਲਵਾਂ, . ਬਿਜੈ ਸਿੰਘ, . ਹਰਜੀਤ ਸਿੰਘ ਲਾਲੂਘੁੰਮਣ, ਮੀਤ ਸਕੱਤਰ . ਗੁਰਦਿਆਲ ਸਿੰਘ, . ਗੁਰਚਰਨ ਸਿੰਘ ਕੁਹਾਲਾ, . ਕੁਲਦੀਪ ਸਿੰਘ ਰੋਡੇ, . ਜਸਵਿੰਦਰ ਸਿੰਘ ਜੱਸੀ, ਮੈਨੇਜਰ . ਸਤਨਾਮ ਸਿੰਘ ਮਾਂਗਾਸਰਾਏ, ਸੁਪਰਡੈਂਟ . ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Embed widget