Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਪ੍ਰਸਤਾਵਿਤ ਬਜਟ ਪੇਸ਼ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 10 ਫੀਸਦ ਵੱਧ ਹੈ। ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅਰਦਾਸ ਮਗਰੋਂ ਆਰੰਭ ਹੋਇਆ। ਦੂਜੇ ਪਾਸੇ ਗੋਲਡਨ ਗੇਟ ਵਿਖੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਹੇਠ ਸੰਗਤਾਂ ਦਾ ਇਕੱਠ ਹੋ ਚੁੱਕਾ ਹੈ। ਉਹਨਾਂ ਸ੍ਰੀ ਦਰਬਾਰ ਸਾਹਿਬ ਸਮੂਹ ਵੱਲ ਮਾਰਚ ਸ਼ੁਰੂ ਕੀਤਾ ਹੈ।
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
ABP Sanjha | Gurvinder Singh | 28 Mar 2025 01:14 PM (IST)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਪ੍ਰਸਤਾਵਿਤ ਬਜਟ ਪੇਸ਼ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 10 ਫੀਸਦ ਵੱਧ ਹੈ। ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅਰਦਾਸ ਮਗਰੋਂ ਆਰੰਭ ਹੋਇਆ।
SGPC