ਪੜਚੋਲ ਕਰੋ

SGPC President Election: SGPC ਪ੍ਰਧਾਨ ਦੀ ਚੋਣ 'ਚ ਇਸ ਵਾਰ ਹੋਣਗੇ ਜ਼ਬਰਦਸਤ ਟਾਕਰੇ, ਬੀਬੀ ਜਗੀਰ ਕੌਰ ਨੇ ਵੀ ਖਿੱਚੀ ਤਿਆਰੀ

SGPC President Election: ਇਹ ਦੋਵੇਂ ਆਗੂ ਪਿਛਲੇ ਸਮੇਂ ਤੋਂ ਮੈਂਬਰਾਂ ਨਾਲ ਲਗਾਤਾਰ ਰਾਬਤਾ ਕਾਇਮ ਕਰ ਰਹੇ ਹਨ। ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਨੇੜਲੇ ਸਾਥੀ ਮੰਨੇ ਜਾਂਦੇ ਲਗਾਤਾਰ ਤਿੰਨ

SGPC President Election: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ 28 ਅਕਤੂਬਾਰ ਨੂੰ ਹੋਣ ਵਾਲਾ ਸਾਲਾਨਾ ਜਨਰਲ ਇਜਲਾਸ ਅਹਿਮ ਹੋਵੇਗਾ। ਇਸ ਦਿਨ ਮੌਜੂਦਾ ਹਾਊਸ ਦੇ 148 ਸ਼੍ਰੋਮਣੀ ਕਮੇਟੀ ਮੈਂਬਰ ਅਧਿਕਾਰਤ ਤੌਰ ‘ਤੇ ਆਪਣੀ ਵੋਟ ਦੇ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ, ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕਰਨਗੇ।

ਇਸ ਵਾਰ ਇਹ ਚੋਣ ਹੋਰ ਵੀ ਅਹਿਮ ਮੰਨੀ ਜਾ ਰਹੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਬਾਗੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਬਣਾ ਕੇ ਚੱਲੇ ਟਕਸਾਲੀ ਆਗੂ ਵੀ ਮਜ਼ਬੂਤ ਧੜੇ ਵਜੋਂ ਉੱਭਰ ਕੇ ਸਾਹਮਣੇ ਆ ਸਕਦੇ ਹਨ। ਨਵੰਬਰ 2022 ਦੀ ਤਰ੍ਹਾਂ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder S Dhami) ਅਤੇ ਬਾਗੀ ਧੜੇ ਵੱਲੋਂ ਬਣਾਈ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ (Bibi Jagir Kaur) ਨੂੰ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਜਾ ਸਕਦਾ ਹੈ।

ਇਹ ਦੋਵੇਂ ਆਗੂ ਪਿਛਲੇ ਸਮੇਂ ਤੋਂ ਮੈਂਬਰਾਂ ਨਾਲ ਲਗਾਤਾਰ ਰਾਬਤਾ ਕਾਇਮ ਕਰ ਰਹੇ ਹਨ। ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਨੇੜਲੇ ਸਾਥੀ ਮੰਨੇ ਜਾਂਦੇ ਲਗਾਤਾਰ ਤਿੰਨ ਵਾਰ ਚਲਦੇ ਆ ਰਹੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਬਣਾਉਣ ਦੀਆਂ ਚਰਚਾਵਾਂ ਜ਼ੋਰਾਂ 'ਤੇ ਹਨ, ਉੱਥੇ ਬਾਗੀ ਅਤੇ ਸੁਧਾਰ ਲਹਿਰ ਧੜੇ ਵੱਲੋਂ ਚਾਰ ਵਾਰ ਪ੍ਰਧਾਨ ਰਹੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget