ਪੜਚੋਲ ਕਰੋ

India-Pak War: ਭਾਰਤ-ਪਾਕਿ ਤਣਾਅ ਵਿਚਾਲੇ ਸ਼੍ਰੋਮਣੀ ਕਮੇਟੀ ਨੇ ਸੰਭਾਲਿਆ ਮੋਰਚਾ, ਸਰਹੱਦੀ ਲੋਕਾਂ ਲਈ ਵੱਡਾ ਫੈਸਲਾ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਹੱਦੀ ਖੇਤਰਾਂ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਅਜਿਹੇ ਲੋਕਾਂ ਲਈ ਸਰਾਵਾਂ ਰਾਖਵੀਆਂ ਰੱਖਣ ਤੇ ਲੰਗਰਾਂ ਦੇ ਪ੍ਰਬੰਧ ਕਰਨ ਦਾ ਆਦੇਸ਼ ਕੀਤਾ ਹੈ। 

India-Pak War: ਭਾਰਤ-ਪਾਕਿਸਤਾਨ ਵਿੱਚ ਬਣੇ ਤਣਾਅਪੂਰਨ ਹਾਲਾਤ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿੱਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਹੱਦੀ ਖੇਤਰਾਂ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਅਜਿਹੇ ਲੋਕਾਂ ਲਈ ਸਰਾਵਾਂ ਰਾਖਵੀਆਂ ਰੱਖਣ ਤੇ ਲੰਗਰਾਂ ਦੇ ਪ੍ਰਬੰਧ ਕਰਨ ਦਾ ਆਦੇਸ਼ ਕੀਤਾ ਹੈ। 

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ-ਪਾਕਿਸਤਾਨ ਵਿਚ ਤਲਖ਼ ਹਾਲਾਤ ਕਰਕੇ ਸਰਹੱਦੀ ਇਲਾਕਿਆਂ ਦੇ ਲੋਕਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਵਿਖੇ ਰਹਿਣ ਲਈ ਸਰਾਵਾਂ ਅਤੇ ਲੰਗਰ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਕਾਂ ਨੂੰ ਇਹ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। 

ਇਸ ਸਬੰਧ ਵਿੱਚ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਗੁਰਦਾਸਪੁਰ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਅੰਮ੍ਰਿਤਸਰ, ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਪਾ: ਛੇਵੀਂ ਹੁਸ਼ਿਆਰਨਗਰ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਅੰਮ੍ਰਿਤਸਰ, ਗੁਰਦੁਆਰਾ ਬਾਬਾ ਬੀਰ ਸਿੰਘ ਜੀ ਪਿੰਡ ਰੱਤੋਕੇ ਤਰਨ ਤਰਨ, ਗੁਰਦੁਆਰਾ ਭਾਈ ਤਾਰਾ ਸਿੰਘ ਜੀ ਸ਼ਹੀਦ ਪਿੰਡ ਵਾਂ ਤਰਨ ਤਾਰਨ, ਗੁਰਦੁਆਰਾ ਜਾਮਨੀ ਸਾਹਿਬ ਪਾਤਸ਼ਾਹੀ ਦਸਵੀਂ ਬਜੀਦਪੁਰ ਫਿਰੋਜ਼ਪੁਰ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਠੱਠਾ ਤਰਨ ਤਾਰਨ, ਗੁਰਦੁਆਰਾ ਬਾਬਾ ਬੁੱਢਾ ਜੀ ਤੇਜਾ ਕਲਾਂ ਗੁਰਦਾਸਪੁਰ, ਗੁਰਦੁਆਰਾ ਸੰਨ੍ਹ ਸਾਹਿਬ ਪਿੰਡ ਬਾਸਰਕੇ ਗਿਲਾਂ ਅੰਮ੍ਰਿਤਸਰ ਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਨੌਵੀਂ, ਗੁਰੂ ਕਾ ਬਾਗ ਘੁੱਕੇਵਾਲੀ ਅੰਮ੍ਰਿਤਸਰ ਦੇ ਮੈਨੇਜਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget