ਪੜਚੋਲ ਕਰੋ

Amritsar News: ਸ਼੍ਰੋਮਣੀ ਅਕਾਲੀ ਦਲ ਦੇ ਹੋ ਰਹੇ ਇਜਲਾਸ ਲਈ ਥਾਂ ਦੇਣ ਤੋਂ ਮੁਕਰੀ SGPC, ਬਾਗੀ ਅਕਾਲੀ ਧੜੇ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਆਖੀ ਇਹ ਗੱਲ...

Amritsar News: ਪੰਜ ਮੈਂਬਰੀ ਕਮੇਟੀ ਦੇ ਵੱਲੋਂ ਐਸਜੀਪੀਸੀ ਤੇ ਗੰਭੀਰ ਦੋਸ਼ ਲਾਉਂਦੇ ਹੋਏ ਭਾਈ ਗੁਰਦਾਸ ਹਾਲ ਪ੍ਰਬੰਧ ਦਾ ਜਾਇਜਾ ਲੈ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂਆ ਨੂੰ ਉਸ ਸਮੇਂ ਹੈਰਾਨ ਕਰ ਦਿੱਤਾ, ਜਦੋਂ ਦਰਬਾਰ ਸਾਹਿਬ...

Amritsar News: ਪੰਜ ਮੈਂਬਰੀ ਕਮੇਟੀ ਦੇ ਵੱਲੋਂ ਐਸਜੀਪੀਸੀ ਤੇ ਗੰਭੀਰ ਦੋਸ਼ ਲਾਉਂਦੇ ਹੋਏ ਭਾਈ ਗੁਰਦਾਸ ਹਾਲ ਪ੍ਰਬੰਧ ਦਾ ਜਾਇਜਾ ਲੈ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂਆ ਨੂੰ ਉਸ ਸਮੇਂ ਹੈਰਾਨ ਕਰ ਦਿੱਤਾ, ਜਦੋਂ ਦਰਬਾਰ ਸਾਹਿਬ ਦੇ ਮੈਨੇਜਰ ਨੇ ਹੁਕਮ ਸੁਣਾ ਦਿੱਤਾ ਕਿ ਭਾਈ ਗੁਰਦਾਸ ਹਾਲ ਵਿਖੇ ਹੋ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਹੋਣ ਦਿੱਤਾ ਜਾਵੇਗਾ। 

ਭਾਈ ਜਸਬੀਰ ਸਿੰਘ ਘੁੰਮਣ ਵੱਲੋਂ ਕਾਰਣ ਪੁੱਛਣ ਤੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਪ੍ਰਕਾਸ਼ ਨਾ ਕਰ ਦੇਣ ਸਬੰਧੀ ਮੈਨੂੰ ਉਪਰੋਂ ਹੁਕਮ ਹਨ। ਇਸ ਸਬੰਧੀ ਪ੍ਰਧਾਨ ਸ਼੍ਰੋ:ਕਮੇਟੀ ਧਾਮੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਵਾਰ-ਵਾਰ ਫੋਨ ਕਰਨ ਤੇ ਵੀ ਫੋਨ ਨਹੀਂ ਚੁਕਿਆ। ਫਿਰ ਜਦੋਂ ਮੁਖ ਸਕੱਤਰ ਨੂੰ ਫੋਨ ਕੀਤਾ ਤਾਂ ਉਨ੍ਹਾਂ ਨੇ ਇਸ ਸਬੰਧੀ ਅਗਿਆਨਤਾ ਪ੍ਰਗਟਾਈ। ਭਾਈ ਘੁਮੰਣ ਨੇ ਇਸ ਸਾਰੇ ਵਰਤਾਰੇ ਦੀ ਨਿਖੇਧੀ ਕਰਦਿਆ ਕਿਹਾ ਗੁਰੂ ਕਾਲ ਵੇਲੇ ਸਾਹਿਬ ਸ੍ਰੀ ਗੁਰੂ ਪੰਚਮ ਪਾਤਸ਼ਾਹ ਜਿਸ ਗੁਰਸਿੱਖ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਲਿਖਵਾਈ ਸੀ, ਅੱਜ ਉਸ ਦੇ ਨਾਮ ਤੇ ਬਣੇ ਹਾਲ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਕਰਨ ਦਿਤਾ ਗਿਆ। ਮੈਨਜਰ ਧੰਗੇੜਾ ਨੇ ਬੇਹੂਦਾ ਜੁਆਬ ਦੇਦਿਆਂ ਕਿਹਾ ਕਿ ਬਾਦਲ ਦਲ ਨੇ ਪ੍ਰਕਾਸ਼ ਨਹੀਂ ਕੀਤਾ ਇਸ ਲਈ ਤੁਹਾਨੂੰ ਵੀ ਪ੍ਰਕਾਸ਼ ਕਰਨ ਦੀ ਆਗਿਆ ਨਹੀਂ ਦਿਤੀ ਜਾ ਸਕਦੀ।
Amritsar News: ਸ਼੍ਰੋਮਣੀ ਅਕਾਲੀ ਦਲ ਦੇ ਹੋ ਰਹੇ ਇਜਲਾਸ ਲਈ ਥਾਂ ਦੇਣ ਤੋਂ ਮੁਕਰੀ SGPC, ਬਾਗੀ ਅਕਾਲੀ ਧੜੇ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਆਖੀ ਇਹ ਗੱਲ...

ਪੰਜ ਮੈਂਬਰੀ ਕਮੇਟੀ ਦੀ ਮੈਂਬਰ ਸਤਵੰਤ ਕੌਰ ਨੇ ਬਿਨ੍ਹਾਂ ਗੁਰੂ ਸਾਹਿਬ ਦੀ ਹਜ਼ੂਰੀ ਤੋਂ ਇਜਲਾਸ ਕਰਨ ਨੂੰ ਮੂਲੋਂ ਹੀ ਰੱਦ ਕਰ ਦਿਤਾ ਅਤੇ ਇਸ ਦੀ ਸਖ਼ਤ ਨਿਖੇਧੀ ਵੀ ਕੀਤੀ ਹੈ। ਭਰਤੀ ਕਮੇਟੀ ਦੇ ਹੁਕਮਾਂ ਤੇ ਭਾਈ ਘੁੰਮਣ ਨੇ ਕਿਹਾ ਮੇਰੇ ਸਮੇਤ ਜਥੇ. ਰਘਬੀਰ ਸਿੰਘ ਰਾਜਾਸਾਂਸੀ ਅਤੇ ਬਲਵਿੰਦਰ ਸਿੰਘ ਜੌੜਾ ਸਿੰਘਾ ਵੱਲੋਂ ਬਦਲਵੇ ਪ੍ਰਬੰਧ ਵੱਜੋਂ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਕਰ ਦਿਤੇ ਗਏ ਹਨ। ਉਨ੍ਹਾਂ ਸਮੂੰਹ ਡੈਲੀਗੇਟਸ ਨੂੰ ਅਪੀਲ ਕੀਤੀ ਹੈ ਕਿ ਉਹ 11 ਅਗਸਤ 2025 ਨੂੰ ਸਵੇਰੇ 11 ਵਜੇ ਪਹੁੰਚਣ ਦੀ ਕ੍ਰਿਪਾਲਤਾ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget