ਪੜਚੋਲ ਕਰੋ

Emergency Controversy: SGPC ਨੇ Zee Studio ਨੂੰ ਭੇਜਿਆ ਨੋਟਿਸ, ਸੈਂਸਰ ਬੋਰਡ ਤੋਂ ਸਕ੍ਰਿਪਟ ਦੀ ਕੀਤੀ ਮੰਗ, ਫ਼ਿਲਮ 'ਚ ਸਿੱਖਾਂ ਦੀ ਕਿਰਦਾਰਕੁਸ਼ੀ ਦਾ ਇਲਜ਼ਾਮ

ਜ਼ਿਕਰ ਕਰ ਦਈਏ ਕਿ ਕੰਗਨਾ ਨੇ ਕੁਝ ਦਿਨ ਪਹਿਲਾਂ ਇਸ ਫਿਲਮ ਦਾ ਟ੍ਰੇਲਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਸੀ। ਜਿਸ ਵਿੱਚ 1980ਵਿਆਂ ਵਿੱਚ ਪੰਜਾਬ ਵਿੱਚ ਖਾੜਕੂਵਾਦ ਦੇ ਦੌਰ ਨੂੰ ਵੀ ਦਿਖਾਇਆ ਗਿਆ ਹੈ।

Emergency Controversy: ਬਾਲੀਵੁੱਡ ਫਿਲਮ ਐਮਰਜੈਂਸੀ (Emergency) ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਹੁਣ ਜੀ-ਸਟੂਡੀਓ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਦੋਸ਼ ਲਾਉਂਦਿਆਂ ਕਾਨੂੰਨੀ ਨੋਟਿਸ ਭੇਜਿਆ ਹੈ। ਇੰਨਾ ਹੀ ਨਹੀਂ, ਪ੍ਰਸਾਰਣ ਮੰਤਰਾਲੇ ਤੇ ਸੈਂਸਰ ਬੋਰਡ ਨੂੰ ਪੱਤਰ ਲਿਖ ਕੇ ਸਕ੍ਰਿਪਟ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਫ਼ਿਲਮ ਵਿਵਾਦਾਂ ਨਾਲ ਭਰੀ ਹੋਈ ਹੈ। ਇਸ ਦੀ ਮੁੱਖ ਅਦਾਕਾਰਾ ਕੰਗਨਾ ਰਣੌਤ ਸ਼ੁਰੂ ਤੋਂ ਹੀ ਪੰਜਾਬ, ਸਿੱਖਾਂ ਅਤੇ ਕਿਸਾਨਾਂ ਲਈ ਵਿਵਾਦਿਤ ਬਿਆਨ ਦਿੰਦੀ ਰਹੀ ਹੈ। ਐਮਰਜੈਂਸੀ ਨੂੰ ਖ਼ਤਮ ਕਰਨ ਵਿੱਚ ਪੰਜਾਬ ਅਤੇ ਅਕਾਲੀ ਦਲ ਦੇ ਯੋਗਦਾਨ ਬਾਰੇ ਕੁਝ ਨਹੀਂ ਦੱਸਿਆ ਗਿਆ ਪਰ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਗ਼ਲਤ ਅਕਸ ਪੇਸ਼ ਕੀਤਾ ਗਿਆ ਹੈ।

ਜਿਸ ਤੋਂ ਬਾਅਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਤੇ ਸੈਂਸਰ ਬੋਰਡ ਦੇ ਚੇਅਰਪਰਸਨ ਪ੍ਰਸੂਨ ਜੋਸ਼ੀ ਨੂੰ ਪੱਤਰ ਭੇਜਿਆ ਗਿਆ ਹੈ ਜਿਸ ਵਿੱਚ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਗਈ ਹੈ ਕਿ ਫਿਲਮ ਦੀ ਰਿਲੀਜ਼ ਨੂੰ ਰੋਕਿਆ ਜਾਵੇ ਅਤੇ ਇਸ ਦੀ ਸਮੁੱਚੀ ਸਕਰਿਪਟ ਸ਼੍ਰੋਮਣੀ ਕਮੇਟੀ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਇਸ ਫਿਲਮ ਬਾਰੇ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਜਾ ਸਕੇ।

ਜ਼ਿਕਰ ਕਰ ਦਈਏ ਕਿ ਕੰਗਨਾ ਨੇ ਕੁਝ ਦਿਨ ਪਹਿਲਾਂ ਇਸ ਫਿਲਮ ਦਾ ਟ੍ਰੇਲਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਸੀ। ਜਿਸ ਵਿੱਚ 1980ਵਿਆਂ ਵਿੱਚ ਪੰਜਾਬ ਵਿੱਚ ਖਾੜਕੂਵਾਦ ਦੇ ਦੌਰ ਨੂੰ ਵੀ ਦਿਖਾਇਆ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget