ਪੜਚੋਲ ਕਰੋ

SGPC: ਬਲਵੰਤ ਸਿੰਘ ਰਾਜੋਆਣਾ ਦੇ ਨਾਮ ਸ਼੍ਰੋਮਣੀ ਕਮੇਟੀ ਦਾ ਇੱਕ ਹੋਰ ਪੱਤਰ, ਪ੍ਰਧਾਨ ਧਾਮੀ ਨੇ ਰੱਖੀ ਆਹ ਮੰਗ 

Balwant Singh Rajoana Case: ਹਰਜਿੰਦਰ ਸਿੰਘ ਧਾਮੀ ਨੇ ਭਾਈ ਰਾਜੋਆਣਾ ਨੂੰ ਅੰਤ੍ਰਿੰਗ ਕਮੇਟੀ ਦੇ ਫੈਸਲੇ ਤੋਂ ਜਾਣੂ ਕਰਵਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਸਬੰਧੀ ਰਾਸ਼ਟਰਪਤੀ ਕੋਲ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ਪੰਥਕ ਭਾਵਨਾਵਾਂ ਦੀ

 Balwant Singh Rajoana Case:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਇਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਰਾਜੋਆਣਾ ਨੂੰ ਇਹ ਪੱਤਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਤੇ ਪੰਥਕ ਨੁਮਾਇੰਦਿਆਂ ਦੀ ਇਕੱਤਰਤਾ ’ਚ ਪ੍ਰਾਪਤ ਹੋਏ ਸੁਝਾਵਾਂ ਦੀ ਰੋਸ਼ਨੀ ਵਿਚ ਲਿਖਿਆ ਹੈ। ਇਸ ਪੱਤਰ ਵਿਚ ਭਾਈ ਰਾਜੋਆਣਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭੁੱਖ ਹੜਤਾਲ ’ਤੇ ਜਾਣ ਵਾਲਾ ਆਪਣਾ ਫੈਸਲਾ ਵਾਪਸ ਲੈਣ, ਕਿਉਂਕਿ ਇਹ ਗੁਰਮਤਿ ਫ਼ਲਸਫ਼ੇ ਅਨੁਸਾਰ ਠੀਕ ਨਹੀਂ ਹੈ।

ਪੱਤਰ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਰਾਜੋਆਣਾ ਨੂੰ ਅੰਤ੍ਰਿੰਗ ਕਮੇਟੀ ਦੇ ਫੈਸਲੇ ਤੋਂ ਜਾਣੂ ਕਰਵਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਸਬੰਧੀ ਰਾਸ਼ਟਰਪਤੀ ਕੋਲ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਅਨੁਸਾਰ ਸੀ, ਜਿਸ ਨੂੰ ਵਾਪਸ ਲੈਣਾ ਉਚਿਤ ਨਹੀਂ ਹੈ। ਐਡਵੋਕੇਟ ਧਾਮੀ ਨੇ ਭਾਈ ਰਾਜੋਆਣਾ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਤੁਸੀਂ ਕੌਮੀ ਪ੍ਰਵਾਨੇ ਹੋ ਅਤੇ ਕੌਮ ਦੇ ਸੰਕਟਮਈ ਸਮੇਂ ਦੌਰਾਨ ਤੁਹਾਡੇ ਵੱਲੋਂ ਦ੍ਰਿੜ੍ਹਤਾ ਅਤੇ ਸੂਰਬੀਰਤਾ ਨਾਲ ਕੀਤੀ ਕੁਰਬਾਨੀ ਨੂੰ ਕੌਮ ਕਦੇ ਨਹੀਂ ਭੁੱਲ ਸਕਦੀ। 

ਉਨ੍ਹਾਂ ਕਿਹਾ ਕਿ ਕਾਲੇ ਦੌਰ ਅੰਦਰ ਪੰਜਾਬ ਅਤੇ ਖ਼ਾਸਕਰ ਸਿੱਖਾਂ ਵਿਰੁੱਧ ਹੋ ਰਹੇ ਅੱਤਿਆਚਾਰ ਅਤੇ ਉਨ੍ਹਾਂ ਦੇ ਕੌਮੀ ਅਧਿਕਾਰਾਂ ਨੂੰ ਦਬਾਉਣ ਵਾਲੀ ਕਾਰਵਾਈਆਂ ਦਾ ਤੁਹਾਡੇ ਵੱਲੋਂ ਮੂੰਹਤੋੜ ਜਵਾਬ ਦੇਣ ਨਾਲ ਸਿੱਖ ਕੌਮ ਦਾ ਸਿਰ ਫ਼ਖ਼ਰ ਨਾਲ ਉੱਚਾ ਹੋਇਆ। ਤੁਹਾਡਾ ਪੂਰੀ ਸਿੱਖ ਕੌਮ ਅੰਦਰ ਵੱਡਾ ਆਦਰ ਹੈ ਅਤੇ ਤੁਹਾਡੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਅਤੇ ਸਮੁੱਚੀ ਕੌਮ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਐਡਵੋਕੇਟ ਧਾਮੀ ਨੇ ਪੱਤਰ ਵਿਚ ਭਾਈ ਰਾਜੋਆਣਾ ਨੂੰ ਲਿਖਿਆ ਕਿ ਉਨ੍ਹਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ 2023 ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਇਕ ਭਰਵਾਂ ਪੰਥਕ ਪ੍ਰਦਰਸ਼ਨ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।ਇਸ ਵਿਚ ਸਮੂਹ ਤਖ਼ਤ ਸਾਹਿਬਾਨ ਦੇ ਨੁਮਾਇੰਦੇ, ਸਿੰਘ ਸਾਹਿਬਾਨ, ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ, ਕਾਰਸੇਵਾ ਵਾਲੇ ਮਹਾਂਪੁਰਖ, ਸਮੂਹ ਕਿਸਾਨ ਜਥੇਬੰਦੀਆਂ, ਨਿਰਮਲੇ ਤੇ ਉਦਾਸੀਨ ਸੰਪ੍ਰਦਾਵਾਂ, ਪੰਥਕ ਤੇ ਰਾਜਸੀ ਸਿੱਖ ਜਥੇਬੰਦੀਆਂ ਅਤੇ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਹੋਣ ਦੀ ਬੇਨਤੀ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Punjab News : 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖ਼ਦਸ਼ਾ
Punjab News : 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖ਼ਦਸ਼ਾ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget