ਪੜਚੋਲ ਕਰੋ

Punjab News: ਅੰਮ੍ਰਿਤਪਾਲ ਸਿੰਘ ਦੀ ਭੁੱਖ ਹੜਤਾਲ 'ਤੇ ਜਥੇਦਾਰ ਦੀ ਪੰਜਾਬ ਸਰਕਾਰ ਨੂੰ ਲਾਸਟ ਵਾਰਨਿੰਗ !

sgpc warns punjab government : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ  ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨਾਲ ਜੇਲ੍ਹ ਵਿਚ ਹੋ ਰਹੇ ਅੱਤਿਆਚਾਰ ਦੇ ਵਿਰੁੱਧ...

sgpc warns punjab government : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ  ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨਾਲ ਜੇਲ੍ਹ ਵਿਚ ਹੋ ਰਹੇ ਅੱਤਿਆਚਾਰ ਦੇ ਵਿਰੁੱਧ ਅਤੇ ਉਨ੍ਹਾਂ ਨੂੰ ਡਿਬਰੂਗੜ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਲਈ ਅੰਮ੍ਰਿਤਸਰ ਵਿਖੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਰੱਖੀ ਭੁੱਖ ਹੜਤਾਲ ਪ੍ਰਤੀ ਸਰਕਾਰ ਦੇ ਘੋਰ ਅਣਦੇਖੀ ਭਰੇ ਰਵੱਈਏ ਦੀ ਸਖਤ ਨਿਖੇਧੀ ਕੀਤੀ ਹੈ। 

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ  ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੇ ਪਰਿਵਾਰਾਂ ਵਲੋਂ ਅੰਮ੍ਰਿਤਸਰ ਵਿਖੇ ਭੁੱਖ ਹੜਤਾਲ ਸ਼ੁਰੂ ਕੀਤਿਆਂ ਇਕ ਹਫਤਾ ਹੋ ਚੱਲਿਆ ਹੈ ਪਰ ਅਜੇ ਤੱਕ ਪ੍ਰਸ਼ਾਸਨ ਜਾਂ ਸਰਕਾਰ ਦਾ ਕੋਈ ਵੀ ਨੁਮਾਇੰਦਾ ਉਨ੍ਹਾਂ ਦੀ ਗੱਲ ਸੁਣਨ ਤੱਕ ਨਹੀਂ ਆਇਆ ਜਦੋਂਕਿ  ਅੰਮ੍ਰਿਤਪਾਲ ਸਿੰਘ ਤੇ ਸਾਥੀ ਸਿੰਘਾਂ ਵਲੋਂ ਡਿਬਰੂਗੜ੍ਹ ਜੇਲ੍ਹ ਵਿਚ 16 ਫਰਵਰੀ ਤੋਂ ਭੁੱਖ ਹੜਤਾਲ ਲਗਾਤਾਰ ਚੱਲ ਰਹੀ ਹੈ। 

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਅਣਗੌਲਿਆ ਵਤੀਰਾ ਸਹੀ ਨਹੀਂ ਹੈ ਅਤੇ ਇਸ ਦੇ ਨਾਲ ਸਿੱਖਾਂ ਦੇ ਮਨਾਂ ਵਿਚ ਇਸ ਦੇਸ਼ ਅੰਦਰ ਬੇਗਾਨੇਪਨ ਅਤੇ ਵਿਤਕਰੇ ਦਾ ਅਹਿਸਾਸ ਪ੍ਰਬਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ  ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਕੋਈ ਜ਼ੁਰਮ ਨਹੀਂ ਕੀਤਾ, ਸਗੋਂ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ੇ ਛੁਡਵਾ ਕੇ ਅੰਮ੍ਰਿਤਧਾਰੀ ਬਣਨ ਵੱਲ ਪ੍ਰੇਰਿਤ ਕਰਨ ਦੀ ਮੁਹਿੰਮ ਹੀ ਚਲਾਈ ਸੀ। 

ਜਥੇਦਾਰ ਨੇ  ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਫੜ ਕੇ ਪੰਜਾਬ ਤੋਂ ਸੈਂਕੜੇ ਮੀਲਾਂ ਦੂਰ ਡਿਬਰੂਗੜ੍ਹ ਦੀ ਜੇਲ੍ਹ ਵਿਚ ਨਜ਼ਰਬੰਦ ਕਰਨਾ ਹੀ ਇਕ ਵੱਡਾ ਧੱਕਾ ਸੀ ਪਰ ਹੁਣ ਜੇਲ੍ਹ ਵਿਚ ਵੀ ਉਨ੍ਹਾਂ ਦੇ ਨਿੱਜਤਾ ਦੇ ਅਧਿਕਾਰ ਨਾਲ ਹਿੰਸਾ ਕਰਨ ਦੀਆਂ ਘਟਨਾਵਾਂ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਤੁਰੰਤ  ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਡਿਬਰੂਗੜ੍ਹ ਜੇਲ੍ਹ ਵਿਚ ਅਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੀ ਭੁੱਖ ਹੜਤਾਲ ਨੂੰ ਗੰਭੀਰਤਾ ਨਾਲ ਲੈ ਕੇ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਤਰਜੀਹੀ ਤੌਰ ‘ਤੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨਾ ਚਾਹੀਦਾ ਹੈ।

 ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਭੁੱਖ ਹੜਤਾਲ ‘ਤੇ ਬੈਠੇ  ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਕੋਈ ਵੀ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਦੇ ਸਿੱਟੇ ਗੰਭੀਰ ਹੋ ਸਕਦੇ ਹਨ, ਜਿਸ ਕਾਰਨ ਸਰਕਾਰ ਨੂੰ ਤੁਰੰਤ ਉਨ੍ਹਾਂ ਦੀਆਂ ਮੰਗਾਂ ਨੂੰ ਸੁਣ ਕੇ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget