ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਰੇ ਪ੍ਰੋਫਾਰਮੇ 18 ਮਈ ਨੂੰ ਰਾਜਪਾਲ ਨੂੰ ਸੌਂਪੇਗੀ , 25 ਲੱਖ ਤੋਂ ਵੱਧ ਲੋਕਾਂ ਨੇ ਭਰੇ ਇਹ ਪ੍ਰੋਫਾਰਮੇ

 Amritsar News : ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਪ੍ਰੋਫਾਰਮੇ 18 ਮਈ 2023

 Amritsar News : ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਪ੍ਰੋਫਾਰਮੇ 18 ਮਈ 2023 ਨੂੰ ਪੰਜਾਬ ਦੇ ਰਾਜਪਾਲ  ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ।
 
ਰਾਜਪਾਲ ਪੰਜਾਬ ਨੂੰ ਪ੍ਰੋਫਾਰਮੇ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸਕੱਤਰ ਪ੍ਰਤਾਪ ਸਿੰਘ ਜਾਣਗੇ। ਇਸ ਤੋਂ ਪਹਿਲਾਂ ਇਹ ਪ੍ਰੋਗਰਾਮ 27 ਅਪ੍ਰੈਲ ਦਾ ਰੱਖਿਆ ਗਿਆ ਸੀ, ਪਰੰਤੂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਸੀ।
 
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਬਾਰੇ ਦੱਸਿਆ ਕਿ 1 ਦਸੰਬਰ 2022 ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ 14 ਅਪ੍ਰੈਲ 2023 ਤੱਕ ਜਾਰੀ ਰਹੀ। ਇਸ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਪ੍ਰੋਫਾਰਮੇ ਭਰੇ ਹਨ, ਜੋ 18 ਮਈ ਨੂੰ ਸਵੇਰੇ 11:00 ਵਜੇ ਇਹ ਪ੍ਰੋਫਾਰਮੇ ਰਾਸ਼ਟਰਪਤੀ ਦੇ ਨਾਂ ’ਤੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ। ਇਸ ਤੋਂ ਪਹਿਲਾਂ 18 ਮਈ ਨੂੰ ਹੀ ਸਵੇਰੇ 6:30 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼ਮੂਲੀਅਤ ਕਰਨਗੇ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

Embed widget