ਪੜਚੋਲ ਕਰੋ

Amritsar News : ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਸ਼ੂਆਂ ਲਈ ਭੇਜੇਗੀ ਚਾਰਾ

 Amritsar News :  ਪੰਜਾਬ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬ ਵੱਲੋਂ ਜ਼ਰੂਰੀ ਸੇਵਾਵਾ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਹੜ੍ਹ (floods) ਪੀੜ

 Amritsar News :  ਪੰਜਾਬ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬ ਵੱਲੋਂ ਜ਼ਰੂਰੀ ਸੇਵਾਵਾ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਹੜ੍ਹ (floods) ਪੀੜਤਾਂ ਦੀ ਮੱਦਦ ਕੀਤੀ ਜਾ ਸਕੇ| ਇਹ ਕਹਿਣਾ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਜੋ ਅੱਜ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੇ।

ਹੜ੍ਹ ਪੀੜਤਾਂ ਲਈ ਵੱਡੇ ਐਲਾਨ ਕਰਦਿਆਂ ਉਨਾਂ ਕਿਹਾ ਕੀ ਐਸਜੀਪੀਸੀ ਵਲੋਂ ਲੰਗਰ ਦੇ ਨਾਲ ਨਾਲ ਮੈਡੀਕਲ ਸੇਵਾਵਾਂ ਸਮੇਤ ਹਰ ਤਰ੍ਹਾਂ ਨਾਲ ਹੜ੍ਹ ਪੀੜਤਾਂ ਦੀ ਮੱਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜਦੋਂ ਕੋਈ ਆਫਤ ਆਈ ਹੈ ਤਾਂ ਐਸਜੀਪੀਸੀ ਅਤੇ ਗੁਰੂ ਦੀ ਸੰਗਤ ਹਮੇਸ਼ਾ ਹੀ ਮੱਦਦ ਲਈ ਅੱਗੇ ਆਈ ਹੈ। 

 
ਉਨ੍ਹਾਂ ਕਿਹਾ ਕਿ ਹੜ੍ਹ (floods) ਦੀ ਮਾਰ ਨਾਲ ਫਸਲਾਂ ਪ੍ਰਭਾਵਿਤ ਹੋਣ ਕਰਕੇ ਪਸ਼ੂਆਂ ਦਾ ਚਾਰਾ ਵੀ ਵੱਡੇ ਪੱਧਰ ‘ਤੇ ਖ਼ਰਾਬ ਹੋ ਚੁੱਕਾ ਹੈ | ਜਿਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਸ਼ੂਆਂ ਦੇ ਲਈ ਚਾਰੇ ਦੀ ਵੀ ਸੇਵਾ ਕਰਨ ਦਾ ਉਪਰਾਲਾ ਸ਼ੁਰੂ ਕਰਨ ਦੀ ਪਹਿਲਕਦਮੀ ਕੀਤੀ ਜਾ ਰਹੀ ਹੈ। ਉਨਾਂ ਐਸਜੀਪੀਸੀ ਮੈਂਬਰਾਂ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਲੋਕ ਪਸ਼ੂਆਂ ਦੇ ਲਈ ਚਾਰਾ ਤੂੜੀ ਆਦਿ ਦੀ ਮੱਦਦ ਲਈ ਅੱਗੇ ਆਉਣ ਤੇ ਐਸਜੀਪੀਸੀ ਵੱਲੋਂ ਵੀ ਪਸ਼ੂਆਂ ਦੇ ਲਈ ਪਸ਼ੂ ਆਚਾਰ ਦੀ ਖਰੀਦ ਕੀਤੀ ਜਾਵੇਗੀ |

ਜਿੱਥੋਂ-ਜਿੱਥੋ ਵੀ ਪਸ਼ੂ ਪਾਲਕਾਂ ਦੀ ਮੰਗ ਆਵੇਗੀ, ਉੱਥੇ ਜ਼ਰੂਰਤਮੰਦਾਂ ਨੂੰ ਸਪਲਾਈ ਪਹੁੰਚਾਈ ਜਾਵੇਗੀ। ਉਨਾਂ ਕਿਹਾ ਕਿ ਦੂਜੇ ਰਾਜਾਂ ਤੋਂ ਵੀ ਹਾੜ੍ਹ ਪੀੜਤਾਂ ਲਈ ਮੱਦਦ ਭੇਜੀ ਜਾ ਰਹੀ ਹੈ ਤਾਂ ਜੋ ਐਸਜੀਪੀਸੀ ਦੇ ਸਹਿਯੋਗ ਨਾਲ ਪੀੜਤਾਂ ਦੇ ਹੋਏ ਨੁਕਸਾਨ ਦੀ ਵੱਧ ਤੋਂ ਵੱਧ ਪੂਰਤੀ ਕੀਤੀ ਜਾ ਸਕੇ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 

ਇਹ ਵੀ ਪੜ੍ਹੋ : "ਜੇ ਹਰਿਆਣਾ ਨੂੰ ਚੰਡੀਗੜ੍ਹ 'ਚ ਜ਼ਮੀਨ ਦਿੱਤੀ ਤਾਂ ਮਾਹੌਲ ਹੋਵੇਗਾ ਖ਼ਰਾਬ ! ਇਸ ਸਾਜ਼ਿਸ਼ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ ਪੰਜਾਬੀ"

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
ਅੰਮ੍ਰਿਤਸਰ ਦੇ 3 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਚੀਫ ਖਾਲਸਾ ਦੀਵਾਨ ਨਾਲ ਜੁੜਿਆ ਸਕੂਲ ਵੀ ਸ਼ਾਮਲ; ਮੱਚਿਆ ਹੜਕੰਪ
ਅੰਮ੍ਰਿਤਸਰ ਦੇ 3 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਚੀਫ ਖਾਲਸਾ ਦੀਵਾਨ ਨਾਲ ਜੁੜਿਆ ਸਕੂਲ ਵੀ ਸ਼ਾਮਲ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ASI 'ਤੇ ਗੋਲੀ ਚਲਾਉਣ ਵਾਲਾ ਮੁਕਾਬਲੇ 'ਚ ਢੇਰ
ਅੰਮ੍ਰਿਤਸਰ 'ਚ ASI 'ਤੇ ਗੋਲੀ ਚਲਾਉਣ ਵਾਲਾ ਮੁਕਾਬਲੇ 'ਚ ਢੇਰ
Amritsar News : AAP ਸਰਪੰਚ ਨਾਲ ਦਿਨ-ਦਿਹਾੜੇ ਵੱਡੀ ਘਟਨਾ ,  CCTV ’ਚ ਕੈਦ ਵਾਰਦਾਤ
Amritsar News : AAP ਸਰਪੰਚ ਨਾਲ ਦਿਨ-ਦਿਹਾੜੇ ਵੱਡੀ ਘਟਨਾ ,  CCTV ’ਚ ਕੈਦ ਵਾਰਦਾਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
Embed widget