ਪੜਚੋਲ ਕਰੋ

CBSE ਦੇ ਭਰਤੀ ਪੇਪਰ 'ਚ ਸਿੱਖ ਨੌਜਵਾਨਾਂ ਦੇ ਲਹਾਏ ਕੜੇ, SGPC ਆਈ ਐਕਸ਼ਨ 'ਚ 

CBSE recruitment: ਉਨ੍ਹਾਂ ਕਿਹਾ ਕਿ ਇਹ ਇਮਤਿਹਾਨ ਦੇਣ ਗਏ ਉਮੀਦਵਾਰਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਕੇਂਦਰ ਵਿੱਚ ਦਾਖਲੇ ਤੋਂ ਪਹਿਲਾਂ ਮੌਕੇ ਉੱਤੇ ਮੌਜੂਦ ਅਧਿਕਾਰੀਆਂ ਵੱਲੋਂ ਕੜੇ ਲੁਹਾਉਣ ਦੀ ਇਤਰਾਜ਼ਯੋਗ ਕਾਰਵਾਈ ਕੀਤੀ ਗਈ ਹੈ, ਜੋ

CBSE recruitment: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਬੀਐੱਸਈ ਦੇ ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਅੱਜ ਕਰਵਾਏ ਗਏ ਇਮਤਿਹਾਨ ਦੌਰਾਨ ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇਬੀ ਡੀਏਵੀ ਸਕੂਲ ਵਿਖੇ ਬਣੇ ਕੇਂਦਰ ਵਿਖੇ ਸਿੱਖ ਉਮੀਦਵਾਰਾਂ ਦੇ ਕੜੇ ਲੁਹਾਉਣ ਦੀ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੂੰ ਪ੍ਰਸ਼ਾਸਨਿਕ ਮੁਖੀ ਹੋਣ ਦੇ ਨਾਤੇ ਸੀਬੀਐੱਸਈ ਦੇ ਅਧਿਕਾਰੀ ਦੇ ਅਹੁਦੇ ਲਈ ਭਰਤੀ ਪ੍ਰੀਖਿਆ ਵਿੱਚ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਆਖਿਆ।

ਉਨ੍ਹਾਂ ਕਿਹਾ ਕਿ ਇਹ ਇਮਤਿਹਾਨ ਦੇਣ ਗਏ ਉਮੀਦਵਾਰਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਕੇਂਦਰ ਵਿੱਚ ਦਾਖਲੇ ਤੋਂ ਪਹਿਲਾਂ ਮੌਕੇ ਉੱਤੇ ਮੌਜੂਦ ਅਧਿਕਾਰੀਆਂ ਵੱਲੋਂ ਕੜੇ ਲੁਹਾਉਣ ਦੀ ਇਤਰਾਜ਼ਯੋਗ ਕਾਰਵਾਈ ਕੀਤੀ ਗਈ ਹੈ, ਜੋ ਧਾਰਮਿਕ ਅਜ਼ਾਦੀ ਦੇ ਹੱਕ ਦੀ ਉਲੰਘਣਾ ਹੈ। ਕੜਾ ਸਿੱਖਾਂ ਦੇ ਪੰਜ ਕਕਾਰਾਂ ਦਾ ਹਿੱਸਾ ਹੈ, ਜਿਸ ਨੂੰ ਉਤਾਰਨ ਲਈ ਮਜਬੂਰ ਕਰਨਾ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਘਟਨਾ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਅੱਗੇ ਵੀ ਸਾਹਮਣੇ ਆਈਆਂ ਹਨ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਹਮੇਸ਼ਾ ਹੀ ਇਨ੍ਹਾਂ ਮਾਮਲਿਆਂ ਦੀ ਪੈਰਵਾਈ ਕੀਤੀ ਜਾਂਦੀ ਹੈ, ਪਰੰਤੂ ਸਰਕਾਰਾਂ ਮੁਕਾਬਲਾ ਇਮਤਿਹਾਨਾਂ ਦੌਰਾਨ ਸਾਰੇ ਧਰਮਾਂ ਖਾਸਕਰ ਸਿੱਖਾਂ ਦੇ ਧਾਰਮਿਕ ਸਰੋਕਾਰਾਂ ਤੇ ਅਕੀਦਿਆਂ ਪ੍ਰਤੀ ਸੰਜੀਦਾ ਨਜ਼ਰ ਨਹੀਂ ਆਉਂਦੀਆਂ। ਐਡਵੋਕੇਟ ਧਾਮੀ ਨੇ ਸਰਕਾਰਾਂ ਅਤੇ ਮੁਕਾਬਲਾ ਇਮਤਿਹਾਨ ਕਰਵਾਉਣ ਵਾਲੀਆਂ ਏਜੰਸੀਆਂ, ਕਮਿਸ਼ਨਾਂ ਤੇ ਬੋਰਡਾਂ ਨੂੰ ਸਿੱਖ ਕਕਾਰਾਂ ਪ੍ਰਤੀ ਸੰਜੀਦਾ ਪਹੁੰਚ ਅਪਨਾ ਕੇ ਅਜਿਹੇ ਵਰਤਾਰੇ ਨੂੰ ਠੱਲ੍ਹ ਪਾਉਣ ਦੀ ਗੱਲ ਆਖੀ।

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਾਲ ਸਬੰਧਤ ਇਸ ਮਾਮਲੇ ਦੀ ਸਮੁੱਚੀ ਜਾਣਕਾਰੀ ਹਾਸਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ ਅਤੇ ਰਿਪੋਰਟ ਪ੍ਰਾਪਤ ਹੋਣ ਉੱਤੇ ਢੁਕਵੀਂ ਕਾਰਵਾਈ ਅੱਗੇ ਵਧਾਈ ਜਾਵੇਗੀ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget