Amritsar News: ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ ਕਸੂਤੀ ਘਿਰੀ ਸ਼੍ਰੋਮਣੀ ਕਮੇਟੀ, ਕੇਂਦਰ ਸਰਕਾਰ ਮੁਲਾਕਾਤ ਲਈ ਸਮਾਂ ਦੇਣ ਤੋਂ ਵੀ ਇਨਕਾਰੀ

Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ 27 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ ਪਰ ਦੂਜੇ ਪਾਸੇ ਕੇਂਦਰ ਸਰਕਾਰ ਕੋਈ ਹੁੰਗਾਰਾ ਨਹੀਂ ਦੇ ਰਹੀ। ਇੱਥੋਂ ਤੱਕ ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਮਿਲਣ ਦਾ ਵੀ ਸਮਾਂ ਨਹੀਂ ਦੇ ਰਹੀ।

Amritsar News: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਰਹਿਮ ਦੀ ਅਪੀਲ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਕਸੂਤੀ ਘਿਰ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ

Related Articles