ਪੜਚੋਲ ਕਰੋ

Amritsar News: ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ 30 ਲੱਖ ਪ੍ਰੋਫਾਰਮੇ ਭਰ ਕੇ ਰਾਸ਼ਟਰਪਤੀ ਨੂੰ ਭੇਜੇਗੀ: ਐਡਵੋਕੇਟ ਧਾਮੀ

Amritsar News: ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ।

Amritsar News: ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵੱਲੋਂ ਸਵੈ-ਇੱਛਾ ਅਨੁਸਾਰ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ ਕਰਦਿਆਂ ਕਰੀਬ 30 ਲੱਖ ਲੋਕਾਂ ਤੱਕ ਪੁੱਜਣ ਦਾ ਟੀਚਾ ਮਿਥਿਆ ਹੈ। 

ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਅਗਵਾਈ ਵਿਚ ਪਿੰਡ ਪੱਧਰ ਤੱਕ ਇਹ ਮੁਹਿੰਮ ਲਿਜਾਣ ਲਈ ਰੂਪ-ਰੇਖਾ ਤਿਆਰ ਕੀਤੀ ਗਈ ਹੈ, ਜਿਸ ਤਹਿਤ ਧਰਮ ਪ੍ਰਚਾਰ ਲਈ ਪਿੰਡਾਂ ਵਿਚ ਜਾਣ ਸਮੇਂ ਪ੍ਰਚਾਰਕ ਜਥੇ ਪ੍ਰੋਫਾਰਮੇ ਵੀ ਭਰਵਾਉਣਗੇ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਧਰਮ ਪ੍ਰਚਾਰ ਦੇ ਅੰਮ੍ਰਿਤਸਰ ਜੋਨ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ, ਪ੍ਰਚਾਰਕਾਂ ਅਤੇ ਦਫ਼ਤਰ ’ਚ ਕੰਮ ਕਰਦੇ ਮੁਲਾਜ਼ਮਾਂ ਨਾਲ ਇਕੱਤਰਤਾ ਕਰਕੇ ਲਹਿਰ ਨੂੰ ਪ੍ਰਚੰਡ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।

ਇਸੇ ਦੌਰਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਵੱਲੋਂ ਦਸਤਖ਼ਤੀ ਮੁਹਿੰਮ ਦਾ ਹਿੱਸਾ ਬਣਨ ਸਬੰਧੀ ਇੱਛਾ ਪ੍ਰਗਟਾਈ ਜਾ ਰਹੀ ਹੈ, ਪਰੰਤੂ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੱਕ ਨਾ ਪੁੱਜ ਸਕਣ ਕਰਕੇ ਉਹ ਵਾਂਝੇ ਰਹਿ ਰਹੇ ਹਨ। ਇਸ ਨੂੰ ਵੇਖਦਿਆਂ ਪਿੰਡ ਪੱਧਰ ਤੱਕ ਪ੍ਰੋਫਾਰਮੇ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਆਪਣੀ ਜ਼ੁੰਮੇਵਾਰੀ ਨਿਭਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 30 ਲੱਖ ਪ੍ਰੋਫਾਰਮੇ ਭਰਵਾ ਕੇ ਰਾਸ਼ਟਰਪਤੀ ਦੇ ਨਾਂ ’ਤੇ  ਗਵਰਨਰ ਨੂੰ ਸੌਂਪੇ ਜਾਣਗੇ।

ਇਹ ਵੀ ਪੜ੍ਹੋ: Union Budget 2023: ਜਾਣੋ, ਸਰਕਾਰ ਕੋਲ ਪੈਸਾ ਕਿੱਥੋਂ ਆਉਂਦਾ ਹੈ ਅਤੇ ਕਿੱਥੇ ਖਰਚ ਕਰਦੀ ਹੈ ਸਰਕਾਰ

ਐਡਵੋਕੇਟ ਧਾਮੀ ਨੇ ਕਿਹਾ ਕਿ ਹਾਲ ਹੀ ਵਿਚ ਸਥਾਪਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਕੇ ਇਸ ਮੁਹਿੰਮ ਨੂੰ ਆਨਲਾਈਨ ਢੰਗ ਨਾਲ ਵਿਦੇਸ਼ਾਂ ਵਿਚ ਵੀ ਸਰਗਰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਮਨੁੱਖਤਾ ਵਿਰੋਧੀ ਵਰਤਾਰੇ ਦਾ ਮਾਮਲਾ ਯੂਐਨਓ ਪਾਸ ਉਠਾਉਣ ਲਈ ਵੀ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਇਸ ਨੂੰ ਲੈ ਕੇ ਕਾਨੂੰਨੀ ਸਲਾਹਕਾਰਾਂ ਅਤੇ ਬੁੱਧੀਜੀਵੀਆਂ ਦੇ ਮਸ਼ਵਰੇ ਨਾਲ ਪੱਤਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨੂੰ ਜਲਦ ਯੂਐਨਓ ਨੂੰ ਭੇਜਿਆ ਜਾਵੇਗਾ।

ਐਡਵੋਕੇਟ ਧਾਮੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਗੁਰਮੀਤ ਰਾਮ ਰਹੀਮ ਨੂੰ ਸਰਕਾਰਾਂ ਦੀ ਸਰਪ੍ਰਸਤੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਅਦਾਲਤ ਵਿਚ ਪਟੀਸ਼ਨ ਦਾਇਰ ਕਰਨ ਲਈ ਵੀ ਤਿਆਰੀਆਂ ਮੁਕੰਮਲ ਹਨ। ਇਸ ਸਬੰਧ ਵਿਚ ਇਸੇ ਹਫ਼ਤੇ ਹੀ ਪਟੀਸ਼ਨ ਦਾਇਰ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget