ਪੜਚੋਲ ਕਰੋ

Amritsar news: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕੇਮਟੀ ਦੀ ਹੋਈ ਬੈਠਕ, ਬੰਦੀ ਸਿੰਘਾਂ ਦੀ ਰਿਹਾਈ ਲਈ 20 ਦਸੰਬਰ ਨੂੰ ਦਿੱਲੀ ‘ਚ ਪ੍ਰਦਰਸ਼ਨ ਕਰੇਗੀ ਕਮੇਟੀ

Amritsar news: ਹਰਜਿੰਦਰ ਸਿੰਘ ਧਾਮੀ ਨੇ ਕਿਹਾ ਭਾਈ ਰਾਜੋਆਣਾ ਸਾਹਿਬ ਦਾ ਕੇਸ ਬਾਕੀਆਂ ਨਾਲੋਂ ਵੱਖਰਾ ਹੈ ਅਤੇ ਉਨ੍ਹਾਂ ਦੀ ਫਾਂਸੀ ਦੀ ਸਜਾ ਉਮਰ ਕੈਦ ‘ਚ ਨਹੀਂ ਬਦਲੀ ਗਈ। ਇਹ ਸਿੱਖਾਂ ਦਾ ਕੌਮੀ ਮਸਲਾ ਹੈ।

Amritsar news: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਭਾਈ ਰਾਜੋਆਣਾ ਸਾਹਿਬ ਦਾ ਕੇਸ ਬਾਕੀਆਂ ਨਾਲੋਂ ਵੱਖਰਾ ਹੈ ਅਤੇ ਉਨ੍ਹਾਂ ਦੀ ਫਾਂਸੀ ਦੀ ਸਜਾ ਉਮਰ ਕੈਦ ‘ਚ ਨਹੀਂ ਬਦਲੀ ਗਈ। ਇਹ ਸਿੱਖਾਂ ਦਾ ਕੌਮੀ ਮਸਲਾ ਹੈ।

ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਅਜੇ ਤੱਕ ਸਜ਼ਾ ਮੁਆਫ਼ ਨਹੀਂ ਹੋਈ ਹੈ। ਜਿਸ ਨੂੰ ਲੈ ਕੇ ਰਾਜੋਆਣਾ ਨੇ  ਭੁੱਖ ਹੜਤਾਲ 'ਤੇ ਬੈਠਣ ਦਾ ਫ਼ੈਸਲਾ ਲਿਆ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਅਸੀਂ ਰਾਜੋਆਣਾ ਨੂੰ ਅਪੀਲ ਕੀਤੀ ਸੀ ਕਿ ਉਹ ਭੁੱਖ ਹੜਤਾਲ ਨਾ ਕਰਨ। ਉਨ੍ਹਾਂ ਕਿਹਾ ਕਿ ਰਾਜੋਆਣਾ ਦੇ ਇਸ ਫੈਸਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਉਨ੍ਹਾਂ ਨੂੰ ਕੱਲ੍ਹ ਮਿਲਣ ਜਾ ਰਿਹਾ ਹੈ ਤਾਂ ਜੋ ਉਹ ਇਸ ਸੰਘਰਸ਼ 'ਚ ਆਪਣੀ ਅਪੀਲ ਵਾਪਸ ਲੈਂਣ ਅਤੇ ਭੁੱਖ ਹੜਤਾਲ ਨਾ ਕਰਨ।

ਇਹ ਵੀ ਪੜ੍ਹੋ: Election Result 2023: ਤੇਲੰਗਾਨਾ ਵਿੱਚ ਕਾਂਗਰਸ ਦੀ ਵੱਡੀ ਜਿੱਤ ਤੈਅ, ਮੁੱਖ ਮੰਤਰੀ ਦੀ ਦੌੜ 'ਚ ਸਭ ਤੋਂ ਅੱਗੇ ਰੇਵੰਤ ਰੈੱਡੀ, ਜਾਣੋ ਸਿਆਸੀ ਸਫ਼ਰ

ਇਸ ਤੋਂ ਇਲਾਵਾ ਪ੍ਰਧਾਨ ਧਾਮੀ ਨੇ ਕਿਹਾ ਕਿ ਉਹ 20 ਦਸੰਬਰ ਨੂੰ 12 ਵਜੇ ਬੰਗਲਾ ਸਾਹਿਬ ਦਿੱਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ 26 ਲੱਖ ਪ੍ਰਫ਼ਾਰਮੇ ਲੈ ਕੇ ਜਾ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਇਸ ਮੁੱਦੇ ਲਈ ਸਾਰੇ ਆਗੂ ਸਾਹਿਬਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਮੁੱਚੇ ਖ਼ਾਲਸਾ ਪੰਥ ਦੇ ਜਥੇਬੰਦੀਆਂ, ਦਮਦਮੀ ਟਕਸਾਲ ਅਤੇ ਕਿਸਾਨ ਜਥੇਬੰਦੀਆਂ ਵੀ ਇਸ ਮੁੱਦੇ 'ਤੇ ਦਿੱਲੀ ਮਾਰਚ ਲਈ ਸ਼ਾਮਲ ਹੋਣ ਤਾਂ ਜੋ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪ੍ਰਫ਼ਾਰਮੇ ਦਿੱਤੇ ਜਾਣ।

ਇਹ ਵੀ ਪੜ੍ਹੋ: Rajasthan Election Result 2023: ਰਾਜਸਥਾਨ ਚ ਨਹੀਂ ਚੱਲਿਆ 'ਜਾਦੂਗਰ ਦਾ ਜਾਦੂ', ਜਾਣੋ ਕਾਂਗਰਸ ਦੀ ਹਾਰ ਦੇ ਸਭ ਤੋਂ ਵੱਡੇ ਕਾਰਨ ?

ਇਸ ਦੇ ਨਾਲ ਹੀ ਧਾਮੀ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਲੰਮੇ ਅਰਸੇ ਤੋਂ ਬੰਦੀ ਸਿੱਖਾਂ ਲਈ ਸੰਘਰਸ਼ ਕਰ ਰਹੇ ਹਨ, ਇਸ ਲਈ ਵਿਦੇਸ਼ੀ ਸਿੱਖਾਂ ਨੇ ਵੀ ਯੋਗਦਾਨ ਪਾਇਆ ਹੈ। ਇਸ ਲਈ ਕਿਸਾਨ ਜਥੇਬੰਦੀਆਂ ਵੀ ਇਸ 'ਚ ਯੋਗਦਾਨ ਪਾਉਣ ਤਾਂ ਜੋ ਇਹ ਕੌਮੀ ਮੁੱਦਾ ਸੁਲਝ ਸਕੇ।

ਟਾਪ ਹੈਡਲਾਈਨ

 Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  
Punjab News: ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
Embed widget