ਪੜਚੋਲ ਕਰੋ

Amritsar News: CM ਮਾਨ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ, ਧੀ ਨਿਆਮਤ ਨੂੰ ਪਿਆਇਆ ਅੰਮ੍ਰਿਤ ਦਾ ਚੂਲਾ

ਭਗਵੰਤ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੇ ਲਈ ਪੁੱਜੇ ਹਾਂ ਪਿਛਲੇ ਮਹੀਨੇ ਸਾਨੂੰ ਪਰਮਾਤਮਾ ਨੇ ਨਿਆਮਤ ਬਖਸ਼ੀ ਜਿਹੜੀ ਉਹਨਾਂ ਘਰ ਇੱਕ ਬੱਚੀ ਨੇ ਜਨਮ ਲਿਆ ਉਸਦਾ ਨਾਂਅ ਵੀ ਨਿਆਮਤ ਰੱਖਿਆ ਹੈ। ਉਸ ਬੱਚੇ ਦੀ ਤੰਦਰੁਸਤੀ ਤੇ ਪਰਿਵਾਰ ਤੇ ਪੂਰੇ ਪੰਜਾਬ ਦੀ ਤੰਦਰੁਸਤੀ ਦੇ ਲਈ ਅਸ਼ੀਰਵਾਦ ਲੈਣ ਲਈ ਪਹੁੰਚੇ ਹਾਂ।

Amritsar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਦੋ ਦਿਨਾਂ ਤੋਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਲਈ ਮਾਝੇ ਵਿੱਚ ਪਹੁੰਚੇ ਹੋਏ ਹਨ ਤੇ ਕੱਲ ਉਨ੍ਹਾਂ ਵੱਲੋਂ ਅੰਮ੍ਰਿਤਸਰ ਵਿੱਚ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਵੀ ਚੋਣ ਪ੍ਰਚਾਰ ਕੀਤਾ ਗਿਆ ਜਿਸ ਤੋਂ ਬਾਅਦ ਅੱਜ ਸਵੇਰੇ ਭਗਵੰਤ ਸਿੰਘ ਮਾਨ ਆਪਣੀ ਪਤਨੀ ਅਤੇ ਆਪਣੀ ਭੈਣ ਤੇ ਆਪਣੀ ਬੇਟੀ ਨਿਆਮਤ ਕੌਰ ਦੇ ਨਾਲ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। 

ਦੱਸ ਦਈਏ ਕਿ ਨਿਆਮਤ ਕੌਰ ਦੇ ਜਨਮ ਤੋਂ ਬਾਅਦ ਭਗਵੰਤ ਸਿੰਘ ਮਾਨ ਪਹਿਲੀ ਵਾਰੀ ਪਰਿਵਾਰ ਸਮੇਤ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੇ ਲਈ ਪੁੱਜੇ ਹਾਂ ਪਿਛਲੇ ਮਹੀਨੇ ਸਾਨੂੰ ਪਰਮਾਤਮਾ ਨੇ ਨਿਆਮਤ ਬਖਸ਼ੀ ਜਿਹੜੀ ਉਹਨਾਂ ਘਰ ਇੱਕ ਬੱਚੀ ਨੇ ਜਨਮ ਲਿਆ ਉਸਦਾ ਨਾਂਅ ਵੀ ਨਿਆਮਤ ਰੱਖਿਆ ਹੈ। ਉਸ ਬੱਚੇ ਦੀ ਤੰਦਰੁਸਤੀ ਤੇ ਪਰਿਵਾਰ ਤੇ ਪੂਰੇ ਪੰਜਾਬ ਦੀ ਤੰਦਰੁਸਤੀ ਦੇ ਲਈ ਅਸ਼ੀਰਵਾਦ ਲੈਣ ਲਈ ਪਹੁੰਚੇ ਹਾਂ।

ਮੁੱਖ ਮੰਤਰੀ ਨੇ ਕਿਹਾ ਕਿ ਸਾਰਿਆਂ ਦੀ ਸੁੱਖ ਸ਼ਾਂਤੀ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ। ਸਾਰਿਆਂ ਦੇ ਘਰਾਂ ਵਿੱਚ ਸੁਖ ਸ਼ਾਂਤੀ ਬਣੀ ਰਹੇ ਤੰਦਰੁਸਤੀ ਬਣੀ ਰਹੇ ਤੇ ਤਰੱਕੀਆਂ ਹੋਣ।  ਉਨ੍ਹਾਂ ਕਿਹਾ ਕਿ ਇਹ ਜਗ੍ਹਾ ਅਜਿਹੀ ਹੈ ਜਿੱਥੇ ਆ ਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ। ਬੰਦੇ ਨੂੰ ਆਪਣੇ ਮਨ ਦੀਆਂ ਅੰਦਰਲੀਆਂ ਇੱਛਾਵਾਂ ਭੁੱਲ ਜਾਂਦੀਆਂ ਹਨ। ਗੁਰੂ ਘਰ ਵਿੱਚ ਕੀਰਤਨ ਸੁਣ ਕੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ।

ਮਾਨ ਨੇ  ਕਿਹਾ ਕਿ ਪੰਜਾਬ ਦੀ ਤਰੱਕੀ ਦੇ ਲਈ ਲੱਗੇ ਹੋਏ ਹਾਂ ਤੇ ਜਲਦ ਹੀ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ। ਲੋਕਾਂ ਦਾ ਸਾਥ ਮਿਲ ਰਿਹਾ ਹੈ ਸੱਚੇ ਦਿਲੋਂ ਮਿਹਨਤ ਕਰ ਰਹੇ ਹਾਂ ਵੱਡੇ ਪੱਧਰ 'ਤੇ ਪੰਜਾਬ ਦਾ ਵਿਕਾਸ ਹੋ ਰਿਹਾ ਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੂਰਾ ਰੰਗਲਾ ਪੰਜਾਬ ਬਣ ਜਾਵੇਗਾ। ਇਸ ਧਰਤੀ ਨੂੰ ਕਈ ਲੋਕ ਲੁੱਟਣ ਪੁੱਟਣ ਵੀ ਆਏ ਪਰ ਉਹ ਆਪਣੇ ਮਨਸੂਬੇ ਵਿੱਚ ਕਾਮਯਾਬ ਨਹੀਂ ਹੋਏ ਪੰਜਾਬ ਦੀ ਭਾਈਚਾਰਕ ਸਾਂਝ ਕਦੀ ਟੁੱਟਣ ਨਹੀਂ ਦਿੱਤੀ ਗਈ ਮੈਂ ਆਪਣੇ ਸਾਢੇ ਤਿੰਨ ਕਰੋੜ ਪੰਜਾਬੀਆਂ 'ਤੇ ਮਾਣ ਮਹਿਸੂਸ ਕਰਦਾ ਕਿ ਆਪਣੇ ਧਰਮ ਤਿਉਹਾਰ ਸਾਰੇ ਇਕੱਠੇ ਮਨਾਉਂਦੇ ਹਨ। 

ਟਾਪ ਹੈਡਲਾਈਨ

Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget