ਪੜਚੋਲ ਕਰੋ

Amritsar News: ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਨਿਆਇਕ ਹਿਰਾਸਤ 'ਚ ਭੇਜਿਆ 

ਜੱਗੂ ਭਗਵਾਨਪੁਰੀਆ ਨੂੰ ਪੁਲਿਸ ਦੀ ਟੀਮ ਅੱਜ ਬਠਿੰਡਾ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਈ ਕੇ ਆਈ ਤੇ ਸਖਤ ਸੁਰੱਖਿਆ ਵਿੱਚ ਅਦਾਲਤ ਵਿੱਚ ਪੇਸ਼ ਕੀਤਾ। ਅੰਮ੍ਰਿਤਸਰ ਵਿੱਚ ਜੱਗੂ ਖਿਲਾਫ ਰਾਣਾ ਕੰਦੋਵਾਲੀਆ ਕਤਲ ਦਾ ਮਾਮਲਾ ਵੀ ਦਰਜ ਹੈ।

Amritsar News: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜੱਗੂ ਭਗਵਾਨਪੁਰੀਆ ਖਿਲਾਫ ਹਾਲ ਹੀ ਵਿੱਚ ਗੈਂਗਸਟਰ ਦੇ ਜਾਅਲੀ ਪਾਸਪੋਰਟ ਬਣਾ ਕੇ ਵਿਦੇਸ਼ ਭੇਜਣ ਤਹਿਤ 420 ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਜੱਗੂ ਭਗਵਾਨਪੁਰੀਆ ਨੂੰ ਪੁਲਿਸ ਦੀ ਟੀਮ ਅੱਜ ਬਠਿੰਡਾ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਈ ਕੇ ਆਈ ਤੇ ਸਖਤ ਸੁਰੱਖਿਆ ਵਿੱਚ ਅਦਾਲਤ ਵਿੱਚ ਪੇਸ਼ ਕੀਤਾ। ਅੰਮ੍ਰਿਤਸਰ ਵਿੱਚ ਜੱਗੂ ਖਿਲਾਫ ਰਾਣਾ ਕੰਦੋਵਾਲੀਆ ਕਤਲ ਦਾ ਮਾਮਲਾ ਵੀ ਦਰਜ ਹੈ।

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਅੰਜਾਮ ਦੇਣ ਲਈ ਜਿਹੜੇ ਹਥਿਆਰ ਵਰਤੇ ਗਏ ਸਨ, ਉਹ ਜੱਗੂ ਭਗਵਾਨਪੁਰੀਆ ਨੇ ਹੀ ਸਪਲਾਈ ਕਰਵਾਏ ਸਨ। ਇਹ ਕੰਮ ਉਸ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਕਹਿਣ ’ਤੇ ਕੀਤਾ ਸੀ। ਗੈਂਗਸਟਰ ਨੇ ਇਹ ਹਥਿਆਰ ਆਪਣੇ ਨਜ਼ਦੀਕੀ ਸਾਥੀ ਸੰਦੀਪ ਕਾਹਲੋਂ ਤੇ ਬਲਦੇਵ ਚੌਧਰੀ ਜ਼ਰੀਏ ਸਪਲਾਈ ਕਰਵਾਏ ਸਨ ਅਤੇ ਗੈਂਗਸਟਰ ਮਨੀ ਰੱਈਆ ਤੇ ਸੰਦੀਪ ਤੂਫਾਨ ਨੂੰ ਵੀ ਬਠਿੰਡਾ ਪਹੁੰਚਵਾਉਣ ’ਚ ਪੂਰੀ ਮਦਦ ਕੀਤੀ ਸੀ। ਇਹ ਸਭ ਕੁਝ ਉਸ ਨੇ ਜੇਲ੍ਹ ਦੇ ਅੰਦਰ ਮੈਨੇਜ ਕੀਤਾ ਸੀ।

ਇਸ ਗੱਲ ਦਾ ਖੁਲਾਸਾ ਖੁਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਪੁਲਿਸ ਸਾਹਮਣੇ ਕੀਤਾ ਹੈ। ਹਥਿਆਰ ਸਪਲਾਈ ਮਾਮਲੇ ’ਚ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਪੁਲਸ ਸਾਹਮਣੇ ਇਹ ਸਭ ਰਾਜ਼ ਖੋਲ੍ਹੇ। 

ਇਹ ਵੀ ਪੜ੍ਹੋ: ਜੈਨੀ ਜੌਹਲ ਨੇ ਸਿੱਧੂ ਮੂਸੇਵਾਲਾ ਦੀ ਤਸਵੀਰ ਕੀਤੀ ਸ਼ੇਅਰ, ਕਿਹਾ- ਉਮੀਦ ਕਰਦੀ ਹਾਂ ਨਵੇਂ ਸਾਲ 'ਚ ਸਾਡੇ ਸਿੱਧੂ ਨੂੰ ਮਿਲੇਗਾ ਇਨਸਾਫ

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget