ਪੜਚੋਲ ਕਰੋ

Amritsar News: ਯੂਕੇ 'ਚ ਸਿੱਖ ਸੰਸਦ ਮੈਂਬਰ ਢੇਸੀ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਰੋਕਿਆ, ਦੋ ਘੰਟੇ ਪੁੱਛਗਿੱਛ

ਯੂਕੇ ਵਿੱਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਵੀਰਵਾਰ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕ ਲਿਆ ਗਿਆ। ਉਨ੍ਹਾਂ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਜਾਣ ਦਿੱਤਾ ਗਿਆ ਹੈ।

Amritsar News : ਯੂਕੇ ਵਿੱਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਵੀਰਵਾਰ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕ ਲਿਆ ਗਿਆ। ਉਨ੍ਹਾਂ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਜਾਣ ਦਿੱਤਾ ਗਿਆ ਹੈ। ਫਿਲਹਾਲ ਸੀਨੀਅਰ ਅਧਿਕਾਰੀ ਇਸ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਦੇ ਰਹੇ ਕਿ ਉਨ੍ਹਾਂ ਤੋਂ ਕੀ ਪੁੱਛਗਿੱਛ ਕੀਤੀ ਗਈ ਤੇ ਉਨ੍ਹਾਂ ਨੂੰ ਕਿਉਂ ਰੋਕਿਆ ਗਿਆ।

ਹਾਸਲ ਜਾਣਕਾਰੀ ਮੁਤਾਬਕ ਬ੍ਰਿਟੇਨ 'ਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਤੋਂ ਵੀਰਵਾਰ ਸਵੇਰੇ ਅੰਮ੍ਰਿਤਸਰ ਏਅਰਪੋਰਟ 'ਤੇ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ। ਉਹ ਬਰਮਿੰਘਮ ਤੋਂ ਏਅਰ ਇੰਡੀਆ ਦੀ ਫਲਾਈਟ ਨੰਬਰ AI-118 ਰਾਹੀਂ ਅੰਮ੍ਰਿਤਸਰ ਪੁੱਜੇ ਸਨ। ਜਦੋਂ ਉਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੈੱਕ-ਆਊਟ ਕਰਨ ਗਏ ਤਾਂ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ।

ਇਸ ਬਾਰੇ ਕਿਹਾ ਜਾ ਰਿਹਾ ਹੈ ਕਿ ਤਨਮਨਜੀਤ ਸਿੰਘ ਢੇਸੀ ਜਦੋਂ ਅੰਮ੍ਰਿਤਸਰ ਪੁੱਜੇ ਤਾਂ ਉਨ੍ਹਾਂ ਕੋਲ ਲੋੜੀਂਦੇ ਦਸਤਾਵੇਜ਼ ਨਹੀਂ ਸਨ। ਉਨ੍ਹਾਂ ਕੋਲ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਕਾਰਡ ਨਹੀਂ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕ ਲਿਆ ਗਿਆ। ਇਸ ਦੌਰਾਨ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਹ ਯੂਕੇ ਵਿੱਚ ਸੰਸਦ ਮੈਂਬਰ ਹਨ।

ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਦਸਤਾਵੇਜ਼ ਪੂਰੇ ਕਰਨ ਲਈ ਕਿਹਾ। ਕਰੀਬ ਦੋ ਘੰਟਿਆਂ ਦੇ ਵਕਫ਼ੇ ਤੋਂ ਬਾਅਦ, ਉਨ੍ਹਾਂ ਨੇ ਆਪਣੇ ਦਸਤਾਵੇਜ਼ ਪੂਰੇ ਕੀਤੇ ਤੇ ਹਵਾਈ ਅੱਡੇ ਤੋਂ ਬਾਹਰ ਜਾਣ ਦਿੱਤਾ ਗਿਆ। ਤਨਮਨਜੀਤ ਢੇਸੀ ਬ੍ਰਿਟਿਸ਼ ਲੇਬਰ ਪਾਰਟੀ ਨਾਲ ਸਬੰਧਤ ਹਨ। ਉਹ ਸਲੋਗ ਹਲਕੇ ਨੂੰ 8 ਜੂਨ 2017 ਤੋਂ ਯੂਕੇ ਵਿੱਚ ਸੰਸਦ ਮੈਂਬਰ ਵਜੋਂ ਚੁਣੇ ਜਾ ਰਹੇ ਹਨ। ਢੇਸੀ ਯੂਕੇ ਦੇ ਸੰਸਦ ਮੈਂਬਰ ਵਜੋਂ ਪਹਿਲੇ ਦਸਤਾਰਧਾਰੀ ਸਿੱਖ ਸਨ। ਉਦੋਂ ਤੋਂ ਲੈ ਕੇ ਹੁਣ ਤੱਕ ਉਹ ਯੂਕੇ ਵਿੱਚ ਸਿੱਖਾਂ ਦੇ ਮੁੱਦੇ ਉਠਾਉਂਦੇ ਆ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Punjab Breaking News LIVE: ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ, ਅੰਮ੍ਰਿਤਸਰ 'ਚ ਪੁਲਿਸ ਤੇ ਤਸਕਰਾਂ ਵਿਚਾਲੇ ਗੋਲੀਬਾਰੀ

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
Amritsar 'ਚ AAP ਸਰਪੰਚ ਦੇ ਪਤੀ 'ਤੇ ਚੱਲੀ ਗੋਲੀ, ਛੱਪੜ ਦੀ ਖੁਦਾਈ ਨੂੰ ਲੈ ਕੇ ਛਿੜਿਆ ਵਿਵਾਦ
Amritsar 'ਚ AAP ਸਰਪੰਚ ਦੇ ਪਤੀ 'ਤੇ ਚੱਲੀ ਗੋਲੀ, ਛੱਪੜ ਦੀ ਖੁਦਾਈ ਨੂੰ ਲੈ ਕੇ ਛਿੜਿਆ ਵਿਵਾਦ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget