ਪੜਚੋਲ ਕਰੋ

Punjab News: ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾਜਲੀ ਭੇਟ ਕਰਨ ਲਈ ਪਹਿਲੀ ਜਨਵਰੀ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਜਾਣ ਵਾਲੇ ਅਰਦਾਸ ਸਮਾਗਮ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾਜਲੀ ਭੇਟ ਕਰਨ ਲਈ ਪਹਿਲੀ ਜਨਵਰੀ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਜਾਣ ਵਾਲੇ ਅਰਦਾਸ ਸਮਾਗਮ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਇਸ ਮੌਕੇ ਹਾਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਗਏ ਐਲਾਨ ਮੁਤਾਬਿਕ 1 ਜਨਵਰੀ ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾ ਕੇ ਅਰਦਾਸ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਿੱਖੀ ਪ੍ਰਤੀ ਦ੍ਰਿੜ੍ਹਤਾ ਦੀ ਮੂਰਤ ਜਥੇਦਾਰ ਕਾਉਂਕੇ ਨੇ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਪੁਲਿਸ ਤਸ਼ੱਦਦ ਸਹਿਣ ਦੇ ਬਾਵਜੂਦ ਵੀ ਸਿੱਖ ਸਿਧਾਂਤਾਂ ਨੂੰ ਆਂਚ ਨਹੀਂ ਆਉਣ ਦਿੱਤੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਿਸਾਲ ਬਣੇ। ਉਨ੍ਹਾਂ ਨੇ ਕਿਹਾ ਕਿ 1984 ਦੇ ਕਾਲੇ ਦੌਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਥ ਵੱਲੋਂ ਮੁੜ ਉਸਾਰੀ ਲਈ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀਆਂ ਸੇਵਾਵਾਂ ਨੂੰ ਭੁਲਿਆ ਨਹੀਂ ਜਾ ਸਕਦਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਜਸਪਾਲ ਸਿੰਘ ਢੱਡੇ ਆਦਿ ਹਾਜ਼ਰ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget