ਪੜਚੋਲ ਕਰੋ

ਸ੍ਰੀ ਦਰਬਾਰ ਸਾਹਿਬ 'ਚ ਵਜ਼ੂ ਕਰਨ ਵਾਲੇ ਨੂੰ ਅਦਾਲਤ 'ਚ ਕੀਤਾ ਪੇਸ਼, 14 ਦਿਨਾਂ ਦੇ ਰਿਮਾਂਡ 'ਤੇ ਭੇਜਿਆ

Amritsar News: ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਵਜ਼ੂ ਕਰਨ ਵਾਲੇ ਮੁਸਲਿਮ ਨੌਜਵਾਨ ਨੂੰ ਅੱਜ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ।

Amritsar News: ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਵਜ਼ੂ ਕਰਨ ਵਾਲੇ ਮੁਸਲਿਮ ਨੌਜਵਾਨ ਨੂੰ ਅੱਜ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ।

ਜ਼ਿਕਰਯੋਗ ਹੈ ਕਿ 28 ਜਨਵਰੀ ਨੂੰ ਅਦਾਲਤ ਨੇ ਸੁਭਾਨ ਰੰਗਰੀਜ਼ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਸੀ। ਪੁਲਿਸ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ, ਦੋਸ਼ੀ ਨੂੰ ਅੱਜ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਇਸ ਨੌਜਵਾਨ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਸਾਬਣ ਨਾਲ ਮੂੰਹ ਧੋਤਾ ਅਤੇ ਫਿਰ ਕੁਰਲਾ ਕੀਤਾ। ਇਸ ਨੂੰ ਸਿੱਖ ਜਥੇਬੰਦੀਆਂ ਅਤੇ ਸ਼ਰਧਾਲੂਆਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਦੱਸਿਆ। ਇਸ ਘਟਨਾ ਤੋਂ ਬਾਅਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਸੁਭਾਨ ਰੰਗਰੀਜ਼ ਵਿਰੁੱਧ ਅੰਮ੍ਰਿਤਸਰ ਦੇ ਈ-ਡਿਵੀਜ਼ਨ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਸੁਭਾਨ ਰੰਗਰੇਜ਼ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ’ਚ ਵਜ਼ੂ ਕੀਤਾ ਸੀ ਅਤੇ ਇਸ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿਚ ਆਇਆ ਸੀ। ਇਸ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤਾਂ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ ਸੀ। ਸਿੱਖ ਸੰਗਤਾਂ ਵੱਲੋਂ ਸਬੰਧਤ ਵਿਅਕਤੀ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਉਠੀ ਸੀ। ਇਸ ਤੋਂ ਬਾਅਦ ਸੁਭਾਨ ਰੰਗਰੇਜ਼ ਨੇ ਮੁਆਫ਼ੀ ਵੀ ਮੰਗ ਲਈ।

ਪਿਛਲੇ ਦਿਨੀਂ ਪੰਜਾਬ ਪੁਲਿਸ ਨੇ ਸੁਭਾਨ ਰੰਗਰੇਜ਼ ਨੂੰ ਉਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦਾ ਰਿਮਾਂਡ ਲਿਆ ਸੀ। ਹੁਣ ਉਸ ਨੂੰ ਅੱਜ ਰਿਮਾਂਡ ਖਤਮ ਹੋਣ 'ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਹੁਣ ਪੁਲਿਸ ਨੇ 14 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

 

ਟਾਪ ਹੈਡਲਾਈਨ

Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
Punjab News: ਪੰਜਾਬ ਸਿੱਖਿਆ ਵਿਭਾਗ ’ਚ ਮੱਚਿਆ ਹੜਕੰਪ, BPEO ਸਣੇ 4 ਖ਼ਿਲਾਫ਼ ਸਖਤ ਕਾਰਵਾਈ, ਮਾਮਲੇ ਨੂੰ ਲੈ ਪ੍ਰਸ਼ਾਸਨ ’ਚ ਫੈਲੀ ਸਨਸਨੀ...
ਪੰਜਾਬ ਸਿੱਖਿਆ ਵਿਭਾਗ ’ਚ ਮੱਚਿਆ ਹੜਕੰਪ, BPEO ਸਣੇ 4 ਖ਼ਿਲਾਫ਼ ਸਖਤ ਕਾਰਵਾਈ, ਮਾਮਲੇ ਨੂੰ ਲੈ ਪ੍ਰਸ਼ਾਸਨ ’ਚ ਫੈਲੀ ਸਨਸਨੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget