ਪੜਚੋਲ ਕਰੋ

Sri Guru Granth Sahib: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ, ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਨਗਰ ਕੀਰਤਨ

Sri Guru Granth Sahib: ਅੱਜ ਪੂਰੇ ਵਿਸ਼ਵ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

Sri Guru Granth Sahib: ਅੱਜ ਪੂਰੇ ਵਿਸ਼ਵ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਸ੍ਰੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਖ਼ੂਬਸੂਰਤ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ। ਦੇਸ਼ਾਂ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਦੇ ਵਿਚ ਸਿੱਖ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

ਇੱਥੇ ਇਹ ਦੱਸਣਾ ਬਣਦਾ ਹੈ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ, ਭਗਤ ਸਾਹਿਬਾਨ ਅਤੇ ਭੱਟਾਂ ਦੀ ਬਾਣੀ ਨੂੰ ਇਕੱਤਰ ਕਰਕੇ ਭਾਈ ਗੁਰਦਾਸ ਜੀ ਅਤੇ ਹੋਰ ਸਹਾਇਕ ਲਿਖਾਰੀਆਂ ਪਾਸੋਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਆਦਿ ਗ੍ਰੰਥ ਦੀ ਸੰਪਾਦਨਾ ਕੀਤੀ ਸੀ।

ਇਸ ਉਪਰੰਤ ਨਗਰ ਕੀਰਤਨ ਦੇ ਰੂਪ ਵਿੱਚ ਇਸ ਪਾਵਨ ਬੀੜ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਇਸ ਦਾ ਪਹਿਲਾ ਪ੍ਰਕਾਸ਼ ਕੀਤਾ ਸੀ। ਇਸ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਇੱਕ ਵਾਰ ਫਿਰ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ਼ੁਰੂ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਰਵਾਨਾ ਹੋ ਰਿਹਾ ਹੈ।

ਇਸ ਦੇ ਨਾਲ ਹੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਮੂਹ ਸਿੱਖ ਜਗਤ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉੱਥੇ ਹੀ ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਜਗਤ ਵਿੱਚ ਇੱਕ ਵੱਖਰੀ ਪਛਾਣ ਹੈ। ਉਨ੍ਹਾਂ ਨੇ ਦੇਸ਼-ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਨੂੰ ਇਸ ਪਾਵਨ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

ਇਸ ਪਾਵਨ ਦਿਹਾੜੇ 'ਤੇ ਆਈਆਂ ਸੰਗਤਾਂ ਨੇ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਜੋ ਗੁਰੂ ਦੀ ਨਗਰੀ ਵਿੱਚ ਆਕੇ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਇਹ ਨਜ਼ਾਰਾ ਵੇਖ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਜਲੋਹ ਸਾਹਿਬ ਵੀ ਸਜਾਏ ਗਏ ਅਤੇ ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ। ਉੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਨਗਰ ਕੀਰਤਨ ਨੂੰ ਲੈਕੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖਾਲਸਾ ਵੀ ਗੁਰੂ ਘਰ ਵਿੱਚ ਨਤਮਸਤਕ ਹੋਣ ਦੇ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਉੱਥੇ ਹੀ ਅੱਜ ਉਹਨਾਂ ਦੇਸ਼ਾਂ ਵਿਦੇਸ਼ਾਂ ਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਮੁਬਾਰਕਬਾਦ ਦਿੱਤੀ l 

ਟਾਪ ਹੈਡਲਾਈਨ

Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget