ਪੜਚੋਲ ਕਰੋ

ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਜਗਤਾਰ ਸਿੰਘ ਦਾ ਅਕਾਲ ਚਲਾਣਾ ਦੁਖਦਾਈ : ਐਡਵੋਕੇਟ ਧਾਮੀ

Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ

Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਥੇ ਵੱਖ -ਵੱਖ ਗੁਰਦੁਆਰਾ ਸਾਹਿਬਾਨ ਵਿਚ ਕਥਾਵਾਚਕ ਦੀਆਂ ਸੇਵਾਵਾਂ ਨਿਭਾਈਆਂ ,ਉਥੇ ਲੰਬਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਦੀ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਬਾਣੀ ਬਾਣੇ ਨਾਲ ਜੋੜਿਆ ਅਤੇ ਗੁਰੂ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਕੀਤੀ।

ਗਿਆਨੀ ਜਗਤਾਰ ਸਿੰਘ ਸਿਧਾਂਤਕ ਪੁਰਸ਼ ਸਨ, ਜਿਨ੍ਹਾਂ ਨੇ ਸਿੱਖੀ ਦੀਆਂ ਕਦਰਾਂ ਕੀਮਤਾਂ ਨੂੰ ਦੁਨੀਆ ਵਿਚ ਫੈਲਾਉਣ ਲਈ ਹਮੇਸ਼ਾਂ ਸੰਜੀਦਾ ਪਹੁੰਚ ਅਪਨਾਈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀ ਸਖ਼ਸ਼ੀਅਤ ਦਾ ਚਲਾਣਾ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਵੱਡਾ ਘਾਟਾ ਹੈ ,ਜਿਸ ਦੀ ਪੂਰਤੀ ਨਹੀਂ ਹੋ ਸਕਦੀ। ਐਡਵੋਕੇਟ ਧਾਮੀ ਨੇ ਦਰਵੇਸ਼ ਪੁਰਸ਼ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਸਿੰਘ ਸਾਹਿਬ ਦੇ ਚਲਾਣੇ 'ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰੀਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਵੱਖ ਵੱਖ ਮੈਂਬਰਾਂ ਅਤੇ ਅਧਿਕਾਰੀਆਂ ਨੇ ਵੀ ਗਹਿਰਾ ਅਫਸੋਸ ਪ੍ਰਗਟ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
Embed widget